Tuesday, November 24, 2026

Daily Archives: December 13, 2021

ਪਿੰਗਲਵਾੜਾ ਪਰਿਵਾਰ ਵਲੋਂ ਜੇਤੂ ਕਿਸਾਨਾਂ ਦਾ ਸਵਾਗਤ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ‘ਕਿਸਾਨ ਮੋਰਚੇ ਵਿੱਚ ਜਿੱਤ ਪ੍ਰਾਪਤ ਕਰਕੇ ਕਿਸਾਨ ਲੀਡਰ ਫਤਿਹ ਮਾਰਚ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ।ਪਿੰਗਲਵਾੜਾ ਮਾਨਾਂਵਾਲਾ ਦੇ ਸਾਰੇ ਸਕੂਲੀ ਬੱਚਿਆਂ ਦੇ ਬੈਂਡ, ਗਤਕਾ ਪਾਰਟੀ ਅਤੇ ਸਮੂਹ ਬੱਚਿਆਂ ਨੇ ਆਪਣੇ ਟੀਚਰਾਂ ਦੀ ਅਗਵਾਈ ‘ਚ ਕਿਸਾਨ ਏਕਤਾ ਦੇ ਨਾਅਰੇ ਲਗਾਉਂਦੇ ਹੋਏ ਪੂਰੇ ਫਤਿਹ ਮਾਰਚ ਦਾ ਸਵਾਗਤ ਕੀਤਾ।ਸਕੂਲੀ ਬੱਚਿਆਂ ਨੇ ਹੱਥਾਂ ਵਿੱਚ ਕਿਸਾਨ ਮੋਰਚੇ …

Read More »

ਤੇਲੂ ਰਾਮ ਕੋਹਾੜਾ ਦੀ ਸਵੈ ਜੀਵਨੀ ‘ਜ਼ਿੰਦਗੀ ਦਾ ਮੇਲਾ’ ’ਤੇ ਲੇਖਕ ਮੰਚ ਸਮਰਾਲਾ ਵਲੋਂ ਚਰਚਾ

ਸਮਰਾਲਾ, 13 ਦਸੰਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਮੰਚ ਦੇ ਪ੍ਰਧਾਨ ਮਾਸਟਰ ਤਰਲੋਚਨ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਉਘੇ ਲੇਖਕ ਤੇ ਪੱਤਰਕਾਰ ਤੇਲੂ ਰਾਮ ਕੋਹਾੜਾ ਦੀ ਸਵੈ-ਜੀਵਨੀ ‘ਜ਼ਿੰਦਗੀ ਦਾ ਮੇਲਾ’ ’ਤੇ ਹਾਜ਼ਰ ਅਦੀਬਾਂ ਨੇ ਖੁੱਲ੍ਹ ਕੇ ਵਿਚਾਰ ਚਰਚਾਵਾਂ ਕੀਤੀਆਂ।ਪ੍ਰਧਾਨਗੀ ਮੰਡਲ ਵਿੱਚ ਤੇਲੂਰਾਮ ਕੋਹਾੜਾ, ਨਾਵਲਕਾਰ ਰਾਮ ਸਰੂਪ ਰਿਖੀ ਤੇ ਰਘਬੀਰ ਸਿੰਘ ਭਰਤ ਸੁਸ਼ੋਭਿਤ ਸਨ। ਪ੍ਰੋਗਰਾਮ …

Read More »

ਸ਼੍ਰੋਮਣੀ ਕਮੇਟੀ ਨੇ ਕਿਸਾਨ ਆਗੂਆਂ ਨੂੰ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਸਨਮਾਨਿਤ ਕੀਤਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਕਿਸਾਨ ਆਗੂਆਂ ਨੂੰ ਦਿੱਤੇ। ਸਨਮਾਨ ਵਿਚ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।   …

Read More »

ਕਿਸਾਨ ਆਗੂ ਰਕੇਸ਼ ਟਿਕੇਤ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।ਕਿਸਾਨ ਆਗੂ ਰਕੇਸ਼ ਟਿਕੇਤ, ਲਖਨਪਾਲ ਅਤੇ ਯੁੱਧਵੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੈਂਬਰ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ।ਰਕੇਸ਼ ਟਿਕੇਤ ਨੇ …

Read More »

ਸ਼੍ਰੋਮਣੀ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਕਿਸਾਨੀ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ- ਐਡਵੋਕੇਟ ਧਾਮੀ ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਅਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ …

Read More »

Ferozepur, Amritsar and Tarn Taran teams conducts Joint Excise raid

Amritsar, December 13 (Punjab Post Bureau) – Today joint Excise  raid by Ferozepur, Amritsar and Tarn Taran teams has been conducted in the enclaves of confluence of beas and Sutlej in the surrounds of village Kirian & Mararh at Harike on the directions of Sh Shalin Walia Deputy Commissioner Excise Jalandhar Zone, under the supervision of AC(X) ASR range Sh …

Read More »

ਇੱਕ ਲੱਖ ਲੀਟਰ ਲਾਹਨ ਅਤੇ 180 ਲਿਟਰ ਨਾਜਾਇਜ਼ ਸ਼ਰਾਬ ਬਰਾਮਦ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਆਬਕਾਰੀ ਜਲੰਧਰ ਜ਼ੋਨ ਦੀ ਅਗਵਾਈ ਹੇਠ ਅੱਜ ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਟੀਮਾਂ ਵਲੋਂ ਸਾਂਝੇ ਤੌਰ `ਤੇ ਬਿਆਸ ਅਤੇ ਸਤਲੁਜ ਦੇ ਸੰਗਮ ਵਾਲੇ ਇਲਾਕੇ ਹਰੀਕੇ ਦੇ ਪਿੰਡ ਕਿੜੀਆਂ ਅਤੇ ਮਰੜ ਦੇ ਆਲੇ-ਦੁਆਲੇ ਦੇ ਇਲਾਕਿਆਂ `ਚ ਕੀਤੀ ਛਾਪੇਮਾਰੀ ਵਿਚ ਵਿਭਾਗ ਨੇ 1,12000 ਲੀਟਰ ਲਾਹਨ ਅਤੇ 180 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।ਸਹਾਇਕ …

Read More »

ਬਾਬਾ ਖੇਤਰਪਾਲ ਜੀ ਦਾ ਸਲਾਨਾ ਮੇਲਾ ਮਨਾਇਆ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਸਥਾਨਕ ਗਿਲਵਾਲੀ ਗੇਟ ਵਿਖੇ ਬਾਬਾ ਖੇਤਰਪਾਲ ਜੀ ਦਾ ਸਲਾਨਾ ਮੇਲਾ ਗੱਦੀ ਨਸ਼ੀਨ ਬਾਬਾ ਲਾਟ ਸ਼ਾਹ ਦੀ ਅਗਵਾਈ ਹੇਠ ਮੁੱਖ ਸੇਵਾਦਾਰ ਸੋਨੂੰ ਦੇਵੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਨਾਲ ਮਨਾਇਆ ਗਿਆ।ਸੰਗਤਾਂ ਨੇ ਬਾਬਾ ਜੀ ਦੇ ਦਰਬਾਰ ‘ਤੇ ਪਹੁੰਚ ਹਾਜਰੀਆਂ ਭਰੀਆਂ। ਗੱਦੀ ਨਸ਼ੀਨ ਬਾਬਾ ਲਾਟ ਸ਼ਾਹ ਨੇ ਸੰਗਤਾਂ ਨੂੰ ਬਾਬਾ ਖੇਤਰਪਾਲ ਜੀ ਦੇ ਮੇਲੇ ਦੀ ਵਧਾਈ …

Read More »

ਕਿਸਾਨ ਅੰਦੋਲਨ ਦੀ ਸਫਲਤਾ ਲਈ ਉਪ ਮੁੱਖ ਮੰਤਰੀ ਰੰਧਾਵਾ ਨੇ ਹਰਮਿੰਦਰ ਸਾਹਿਬ ਪਹੁੰਚ ਕੇ ਕੀਤਾ ਸ਼ੁਕਰਾਨਾ

ਕਾਲੇ ਕਾਨੂੰਨਾਂ ਦੀ ਵਾਪਸੀ ਪੰਜਾਬੀਅਤ ਦੀ ਜਿੱਤ-ਰੰਧਾਵਾ ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲੀ ਕਾਮਯਾਬੀ ਲਈ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।ਤਕਰੀਬਨ 4 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁੱਜੇ ਰੰਧਾਵਾ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਕੀਰਤਨ ਸਰਵਣ ਕੀਤਾ ਅਤੇ ਹੁਕਮਨਾਮਾ …

Read More »