Tuesday, November 24, 2026

Daily Archives: December 14, 2021

ਐਸ.ਡੀ.ਐਮ ਡਾ. ਜੈਇੰਦਰ ਵਲੋਂ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਰਾਬਤਾ

ਲੋਕਤੰਤਰੀ ਪ੍ਰਕਿਰਿਆ ‘ਚ ਵੱਧ ਤੋਂ ਵੱਧ ਭਾਗ ਲੈਣ ਲਈ ਕੀਤਾ ਪ੍ਰੇਰਿਤ ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਐਸ.ਡੀ.ਐਮ ਡਾ. ਜੈਇੰਦਰ ਸਿੰਘ ਵਲੋਂ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਬੂਥਾਂ ’ਤੇ ਜਾ ਕੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।   …

Read More »

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ਹਲਕੇ ਦੇ ਪਿੰਡਾਂ ਤੇ ਕਪੂਰਥਲਾ ਸ਼ਹਿਰ ਅੰਦਰ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ।                     ਉਨ੍ਹਾਂ ਹਲਕੇ ਦੇ ਪਿੰਡਾਂ ਅਲੌਦੀਪੁਰ, ਮਾਧੋ ਝੰਡਾ, ਬਿਸ਼ਨਪੁਰ, ਔਜਲਾ ਜੋਗੀ, ਕਾਲਾ ਸੰਘਿਆਂ …

Read More »

ਕੇਂਦਰ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਕਾਰਨ ਰੱਦ ਕਰਨੇ ਪਏ ਤਿੰਨੋਂ ਕਾਲੇ ਕਾਨੂੰਨ -ਸਿੱਧੂ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਦਿੱਲੀ ਵਿੱਚ ਇੱਕ ਸਾਲ ਤੋਂ ਚੱਲ ਰਹੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ ਮੋਦੀ ਦੀ ਅੜੀਅਲ ਸਰਕਾਰ ਨੂੰ ਕਿਸਾਨ ਮਜ਼ਦੂਰ ਏਕਤਾ ਦੇ ਸਾਹਮਣੇ ਸਿਰ ਝੁਕਾ ਕੇ ਆਪਣੇ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਪਏ ਹਨ।ਇਸ ਜਿੱਤ ਲਈ …

Read More »

ਬਲਦੇਵ ਸਿੰਘ ਮਾਨ ਨੇ ਚੀਮਾਂ ਮੰਡੀ ਦੇ ਨਿਰਮਲਾ ਆਸ਼ਰਮ ਪੱਕਾ ਡੇਰਾ ਵਿਖੇ ਲਗਾਈ ਹਾਜ਼ਰੀ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਨੇ ਅੱਜ ਚੀਮਾਂ ਮੰਡੀ ਦੇ ਨਿਰਮਲਾ ਆਸ਼ਰਮ ਪੱਕਾ ਡੇਰਾ ਵਿਖੇ ਮਹੰਤ ਹਰਬੰਸ ਸਿੰਘ ਅਗਵਾਈ ਹੇਠ ਆਯੋਜਿਤ ਸਾਲਾਨਾ ਸਮਾਗਮ ਵਿੱਚ ਸ਼ਿਰਕਤ ਕਰਕੇ ਆਸ਼ਰਮ ਦੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਭਲਾਈ …

Read More »

ਲਾਇਨ ਕਲੱਬ ਸੰਗਰੂਰ ਮੇਨ ਵਲੋਂ ਕਲੱਬ ਦੀ ਪ੍ਰਧਾਨ ਸ਼ਰੂਤੀ ਗਰਗ ਅਤੇ ਟੀਮ ਦਾ ਤਾਜਪੋਸ਼ੀ ਸਮਾਗਮ ਆਯੋਜਿਤ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਲਾਇਨ ਕਲੱਬ ਸੰਗਰੂਰ ਮੇਨ ਦੀ ਤਰਫੋਂ ਲਾਇਨ ਕਲੱਬ ਫਾਜ਼ਿਲਕਾ (ਵਿਸ਼ਵਾਸ਼) ਦੇ ਚਾਰਟਰ ਹੈਡ ਲਾਇਨ ਰਵਿੰਦਰ ਸੱਗਰ ਦੀ ਪ੍ਰਧਾਨਗੀ ਹੇਠ, ਲਾਇਨ ਸ਼ਰੂਤੀ ਗਰਗ ਅਤੇ ਉਨ੍ਹਾਂ ਦੀ ਟੀਮ ਦਾ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ।                    ਸਮਾਗਮ ਦੇ ਮੁੱਖ ਮਹਿਮਾਨ ਲਾਇਨ ਨਰੇਸ਼ ਗਰਗ, ਇੰਸਟਾਲੇਸ਼ਨ ਅਫਸਰ ਲਾਇਨ ਲਲਿਤ ਬਹਿਲ, ਇੰਡਕਸ਼ਨ …

Read More »

ਡਾ. ਗੁਰਵੀਰ ਸਿੰਘ ਸੋਹੀ ਨੂੰ ਸੰਤ ਅਤਰ ਸਿੰਘ ਸੇਵਾ ਐਵਾਰਡ ਨਾਲ ਕੀਤਾ ਸਨਮਾਨਿਤ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਦੇ ਪ੍ਰਬੰਧ ਅਧੀਨ ਗੁਰਦੁਆਰਾ ਸੱਚਖੰਡ ਅੰਗੀਠਾਸਾਹਿਬਵਿਖੇ ਬਾਬਾ ਸੁੱਚਾ ਸਿੰਘ ਜੀ ਦੀ ਬਰਸੀ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਉਚ ਕੋਟੀ ਦੇ ਰਾਗੀ ਜਥਿਆਂ ਨੇ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਰੋਹ ਦੌਰਾਨ ਸੰਤ ਦੀਵਾਨ ਸਿੰਘ ਢੰਢੋਗਲ ਗਰੁਸਾਗਰ ਮਸਤੂਆਣਾ ਦੇ ਜੀਵਨ …

Read More »

ਦਾਮਨ ਥਿੰਦ ਬਾਜਵਾ ਨੇ ਵੰਡੇ ਪੈਨਸ਼ਨਾਂ ਦੇ ਸੈਕਸ਼ਨ ਪੱਤਰ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ ) – ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਸੁਨਾਮ ਸ਼ਹਿਰ ਵਾਸੀਆਂ ਨੂੰ ਬੁਢਾਪਾ, ਅਪੰਗ ਵਿਧਵਾ ਅਤੇ ਆਸ਼ਰਿਤ ਪੈਨਸ਼ਨਾਂ ਦੇ ਸੈਕਸ਼ਨ ਪੱਤਰ ਆਪਣੀ ਰਿਹਾਇਸ਼ ਵਿਖੇ ਵੰਡੇ ਅਤੇ ਹਲਕਾ ਸੁਨਾਮ ਬਲਾਕ ਸੁਨਾਮ ਦੇ ਵੱਖ ਵੱਖ ਪਿੰਡਾਂ ਬਿਗੜਵਾਲ, ਝਾੜੋਂ, ਸ਼ੇਰੋਂ, ਸ਼ਾਹਪੁਰ ਕਲਾਂ, ਨਮੋਲ, ਲਖਮੀਰਵਾਲਾ ਅਤੇ ਸਿੰਘਪੁਰਾ, ਬਿਸ਼ਨਪੁਰਾ, ਚੱਠੇ ਨਕਟੇ, ਅਕਾਲਗੜ੍ਹ, ਬਖਤੌਰ ਨਗਰ, ਚੋਵਸ ਜਖਪਾਲ, …

Read More »

ਵਿਧਾਇਕ ਅਮਨ ਅਰੋੜਾ ਨੇ ਸੇਵਾ ਕੇਂਦਰ ‘ਚ ਤੜਕਸਾਰ ਮਾਰਿਆ ਛਾਪਾ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵਲੋਂ ਸੂਬੇ ਦੇ ਲੋਕਾਂ ਨੂੰ ਸੇਵਾਵਾਂ ਦੇਣ ਲਈ ਚਲਾਏ ਜਾ ਰਹੇ ਸੇਵਾ ਕੇਂਦਰ ਵਿੱਚ ਤੜਕਸਾਰ ਛਾਪਾ ਮਾਰਿਆ। ਇਸ ਸਮੇਂ ਮੀਡਿਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਕਈ ਦਿਨਾਂ ਤੋਂ ਲੋਕ ਲਗਾਤਾਰ ਠੰਢ ਵਿੱਚ ਸੇਵਾ ਕੇਂਦਰ …

Read More »

ਪਤੀ ਤੇ ਪਤਨੀ ਆਪਣੀ ਜਿੰਮੇਵਾਰੀ ਸਮਝਣ – ਚੇਅਰਪਰਸਨ ਮੁਨੀਸ਼ਾ ਗੁਲਾਟੀ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ 65 ਕੇਸਾਂ ਦੀ ਕੀਤੀ ਸੁਣਵਾਈ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਔਰਤਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਕਮਿਸ਼ਨ ਵਲੋਂ ਹਫਤੇ ਦੇ ਸੱਤੇ ਦਿਨ ਪੀੜਤ ਔਰਤਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਅਤੇ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ …

Read More »

ਡਿਪਟੀ ਕਮਿਸ਼ਨਰ ਵਲੋਂ ਆਡੀਓ ਵਿਜ਼ੁਅਲ ਵੋਟਰ ਜਾਗਰੂਕਤਾ ਵੈਨ ਝੰਡੀ ਦੇ ਕੇ ਰਵਾਨਾ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਆਡੀਓ ਵਿਜ਼ੁਅਲ ਵੋਟਰ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਖਹਿਰਾ ਨੇ ਇਸ ਸਮੇਂ ਕਿਹਾ ਕਿ ਇਹ ਦੋਵੇਂ ਵੈਨਾਂ ਮੁੱਖ ਚੋਣ ਅਫਸਰ ਵਲੋ ਵੋਟਰਾਂ ਨੂੰ ਜਾਗਰੂਕ ਕਰਨ …

Read More »