ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਲੇਹਲ ਖੁਰਦ ਵਿਖੇ ਸੰਨ 1971 ਦੀ ਜੰਗ ਵਿੱਚ ਸ਼ਹੀਦ ਹੋਏ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਗੁਰਜੰਟ ਸਿੰਘ ਦੀ ਯਾਦ ਨੂੰ ਸਮਰਪਿਤ 53ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਇਲਾਕੇ ਦੇ ਜੰਮਪਲ ਤੇ ਸੀਨੀਅਰ ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਫਿਲਮੀ ਅਦਾਕਾਰ …
Read More »Daily Archives: December 15, 2021
ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੰਡੇ ਲੱਡੂ
700 ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ ਨੂੰ ਪਾਰਟੀ ਵਲੋਂ ਸਲਾਮ ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂੂਾਂ ਅਤੇ ਵਰਕਰਾਂ ਵਲੋਂ ਹਲਕਾ ਇੰਚਾਰਜ਼ ਅਤੇ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠਾਂ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ।ਅਕਾਲੀ ਆਗੂ ਵਿਨਰਜੀਤ …
Read More »ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਵਰਕਰਾਂ ਨਾਲ ਕੀਤੀ ਪਲੇਠੀ ਮੀਟਿੰਗ
ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਸੰਗਰੂਰ ਵਿਖੇ ਆਪਣੇ ਦਫਤਰ ਵਿਚ ਪਾਰਟੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਸੰਗਰੂਰ ਵਿੱਚ ਜੋ ਉਮੀਦਵਾਰ ਐਲਾਨ ਕੀਤਾ ਗਿਆ ਉਹ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ …
Read More »ਲਾਇਬਰੇਰੀ ਦੀ ਇਮਾਰਤ ਲਈ 10 ਲੱਖ ਰੁਪਏ ਕੀਤੇ ਗਏ ਜਾਰੀ
ਲੇਖਕ ਮੰਚ ਸਮਰਾਲਾ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ ਸਮਰਾਲਾ, 15 ਦਸੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਜੋ ਸਆਦਤ ਹਸਨ ਮੰਟੋ, ਲਾਲ ਸਿੰਘ ਦਿਲ ਵਰਗੇ ਕੌਮਾਂਤਰੀ ਪੱਧਰ ਦੇ ਸਾਹਿਤਕਾਰਾਂ ਦੀ ਧਰਤੀ ਹੈ, ਇੱਥੇ ਦੀ ਉਜਾੜ ਤੇ ਅਧੂਰੀ ਲਾਇਬਰੇਰੀ ਦੀ ਬਿਲਡਿੰਗ ਲਈ ਨਗਰ ਕੌਂਸਲ ਸਮਰਾਲਾ ਨੇ 10 ਲੱਖ ਦੀ ਰਾਸ਼ੀ ਦਾ ਖਰਚਾ ਪਾਸ ਕਰ ਦਿੱਤਾ ਹੈ।ਜਿਸ ਨਾਲ ਇਹ ਜਲਦੀ ਹੀ ਮੁਕੰਮਲ ਹੋ …
Read More »ਭਲਕੇ ਮਨਾਇਆ ਜਾਵੇਗਾ ਪੈਨਸ਼ਨ ਦਿਵਸ
ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਪੈਨਸ਼ਨ ਦਿਵਸ ਸਥਾਨਕ ਸਿਵ ਨਿਕੇਤਨ ਧਰਮਸ਼ਾਲਾ ਵਿਖੇ ਕੱਲ੍ਹ 17 ਦਸੰਬਰ ਦਿਨ ਸ਼ੁਕਰਵਾਰ ਨੂੰ ਬਹੁਤ ਵੱਡੀ ਪੱਧਰ ਤੇ ਅਤੇ ਪੂੂੇ ਜ਼ੋਰ ਸ਼ੋਰ ਨਾਲ ਮਨਾਇਆ ਜਾ ਰਿਹਾ ਹੈ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਅਤੇ ਜੀਤ ਸਿੰਘ ਬੰਗਾ ਨੇ ਦੱਸਿਆ ਹੈ ਕੇ ਇਸ ਸਮਾਗਮ ਨੂੰ ਕਾਮਯਾਬ ਕਰਨ ਲਈ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਵਨ ਸਰੋਵਰ ‘ਚ ਗੁਟਕਾ ਸਾਹਿਬ ਸੁੱਟਣ ਵਾਲਾ ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਹਵਾਲੇ
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਕੀਤੀ ਸਖ਼ਤ ਕਾਰਵਾਈ ਦੀ ਮੰਗ ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜੁਆਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਨੂੰ ਸਰੋਵਰ ਵਿੱਚ ਸੁੱਟਣ ਦੀ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਅਧਿਕਾਰੀਆਂ …
Read More »ਖ਼ਾਲਸਾ ਕਾਲਜ ਵਿਖੇ ਪੁਸਤਕ ਰਿਲੀਜ਼ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 15 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਿਖੇ ਪ੍ਰੋਫੈਸਰ ਪਰਗਟ ਸਿੰਘ ਦੁਆਰਾ ਸੰਪਾਦਤ ਪੁਸਤਕ ਅਵਤਾਰ ਸਿੰਘ ਬਿਲਿੰਗ ਦਾ ਨਾਵਲ ਰਿਜ਼ਕ: ਆਵਾਸ ਪ੍ਰਵਾਸ ਦਾ ਸੰਵਾਦ ਦਾ ਰਲੀਜ਼ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ਼ਮੂਲੀਅਤ ਕੀਤੀ। ਪੰਜਾਬੀ ਵਿਭਾਗ ਦੇ ਮੁਖੀ, ਡਾ. ਆਤਮ ਸਿੰਘ ਰੰਧਾਵਾ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ …
Read More »ਡਾ. ਐਚ.ਕੇ ਵਰਮਾ ਖ਼ਾਲਸਾ ਕਾਲਜ ਵੈਟਰਨਰੀ ਦੇ ਪ੍ਰਿੰਸੀਪਲ ਨਿਯੁੱਕਤ
ਛੀਨਾ ਦੀ ਅਗਵਾਈ ਹੇਠ ਸੰਭਾਲਿਆ ਅਹੁੱਦਾ ਅੰਮ੍ਰਿਤਸਰ, 15 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਨੇ ਅੱਜ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਦੇ ਪ੍ਰਸਿੱਧ ਵੈਟਰਨਰੀ ਅਕੈਡੀਮੀਸ਼ੀਅਨ ਅਤੇ ਸੇਵਾਮੁਕਤ ਡਾਇਰੈਕਟਰ, ਪਸਾਰ ਸਿੱਖਿਆ ਡਾ. ਹਰੀਸ਼ ਕੁਮਾਰ ਵਰਮਾ ਨੂੰ ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ (ਕੇ.ਸੀ.ਵੀ.ਏ.ਐਸ) ਦਾ ਨਵਾਂ ਪ੍ਰਿੰਸੀਪਲ ਥਾਪਿਆ।ਉਨ੍ਹਾਂ ਨੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਅਗਵਾਈ ਹੇਠ ਪ੍ਰਿੰਸੀਪਲ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਪੰਜਾਬੀ ਭਾਸ਼ਾ ਤੇ ਸਾਹਿਤ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ
ਅੰਮ੍ਰਿਤਸਰ, 15 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਸਪਤਾਹ ਦੇ ਅੰਤਰਗਤ ‘ਪੰਜਾਬੀ ਭਾਸ਼ਾ ਤੇ ਸਾਹਿਤ : ਅਤੀਤ, ਵਰਤਮਾਨ ਅਤੇ ਭਵਿੱਖ’ ਵਿਸ਼ੇ ’ਤੇ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਸਹਿਯੋਗ ਨਾਲ ਕਰਵਾਏ ਉਕਤ ਲੈਕਚਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. …
Read More »ਦਿੱਲੀ ਤੋਂ ਚੱਲੇ ਫਤਹਿ ਮਾਰਚ ਦਾ ਪੰਜਾਬ ਵਿੱਚ ਥਾਂ ਥਾਂ ਸਵਾਗਤ
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ, ਬੀਬੀਆਂ ਵਲੋਂ ਦਿੱਲੀ ਤੋਂ ਚੱਲੇ ਫਤਹਿ ਮਾਰਚ ਵਿੱਚ ਸ਼ਮੂਲੀਅਤ ਕੀਤੀ ਤੇ ਜੱਥੇ ਦਾ ਪੰਜਾਬ ਵਿੱਚ ਥਾਂ-ਥਾਂ ਸਵਾਗਤ ਕੀਤਾ, ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਕਾਰਪੋਰੇਟ ਤੇ ਦੇਸ਼ ਦੇ ਹਾਕਮਾਂ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਤਿੰਨ ਕਾਲੇ …
Read More »
Punjab Post Daily Online Newspaper & Print Media