ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਪਿੰਡਾਂ ਵਿੱਚ ਵਿਕਾਸ ਦੇ ਕੰਮ ਪੂਰੇ ਕਰਨ ‘ਚ ਪੰਚਾਇਤੀ ਰਾਜ ਯੋਜਨਾਵਾਂ ਦਾ ਬਹੁਤ ਅਹਿਮ ਰੋਲ ਰਿਹਾ ਹੈ।ਇਹਨਾਂ ਯੋਜਨਾਵਾਂ ਦੇ ਨੁਮਾਇੰਦਿਆਂ ਨੂੰ ਆਪਣੇ ਫਰਜ਼ਾਂ ਅਤੇ ਸ਼ਕਤੀਆਂ ਸੰਬੰਧੀ ਜਾਗਰੂਕ ਕਰਨ ਲਈ ਸਰਕਾਰ ਵਲੋਂ ਟ੍ਰੇਨਿੰਗ ਪ੍ਰੋਗਰਾਮ ਉਲੀਕੇ ਜਾਂਦੇ ਹੈ। ਜਿਸ ਤਹਿਤ ਦਿਹਾਤੀ ਵਿਕਾਸ ਸੰਸਥਾ ਮੁਹਾਲੀ ਵਲੋਂ ਅਜਿਹੇ ਟ੍ਰੇਨਿੰਗ ਪ੍ਰੋਗਰਾਮ ਦਾ ਨਡਾਲਾ ਵਿੱਚ ਮੁਆਇਨਾ ਅਵਤਾਰ ਸਿੰਘ ਭੁੱਲਰ …
Read More »Daily Archives: December 16, 2021
ਸੰਯੁਕਤ ਅਧਿਆਪਕ ਫਰੰਟ ਨੇ ਫੂਕੇ ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪੁਤਲੇ
ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਦੀ ਚੰਨੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁਲਾਜ਼ਮ ਪੱਖੀ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਪੇਂਡੂ ਭੱਤੇ, ਪ੍ਰੋਬੇਸ਼ਨ ਸਮੇਂ ਦੇ ਬਣਦੇ ਬਕਾਏ ਸਮੇਤ 37 ਤਰਾਂ ਦੇ ਵਿੱਤੀ ਭੱਤੇ ਬੰਦ ਕਰਨ ਦੇ ਮੁਲਾਜ਼ਮ ਵਿਰੋਧੀ ਹੁਕਮ ਜਾਰੀ ਕਰ ਦਿੱਤੇ ਹਨ।ਹੁਣ ਮੁਲਾਜ਼ਮਾਂ ਦਾ ਪ੍ਰੋਬੇਸ਼ਨ ਸਮੇਂ ਦਾ ਬਕਾਇਆ ਦੇਣ ਤੋਂ …
Read More »ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਹਾਈਐਂਡ ਰੋਜ਼ਗਾਰ ਮੇਲਾ ਅੱਜ
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ ਪ੍ਰਧਾਨਗੀ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਸਵੈ ਰੁਜ਼ਗਾਰ ਲਈ ਕਾਬਿਲ ਬਣਾਉਣ ਦੇ ਮੰਤਵ ਨਾਲ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਹਾਈਐਂਡ ਰੋਜ਼ਗਾਰ ਤੇ ਸਵੈ ਰੁਜ਼ਗਾਰ ਲੋਨ ਮੇਲਾ 17 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। …
Read More »ਯੂਰੀਆ ਖਾਦ ਦੀ ਘਾਟ ਸਬੰਧੀ ਬੀ.ਕੇ.ਯੂ (ਕਾਦੀਆਂ) ਦੀ ਹੋਈ ਮੀਟਿੰਗ
ਸਰਕਾਰ ਨੇ ਸੁਸਾਇਟੀ ਨੂੰ ਸਪਲਾਈ ਜਲਦ ਬਹਾਲ ਨਾ ਕੀਤੀ ਤਾਂ ਹੋਵੇਗਾ ਤਿੱਖਾ ਸੰਘਰਸ਼- ਪ੍ਰਧਾਨ ਗਿਆਸਪੁਰਾ ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) -ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਅੱਜ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਮਰਾਲਾ ਅਤੇ ਮਾਛੀਵਾੜਾ ਸਾਹਿਬ …
Read More »ਸ਼੍ਰੋਮਣੀ ਕਮੇਟੀ ਵਲੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ ’ਤੇ ਪਾਬੰਦੀ ਲਾਉਣ ਦੀ ਮੰਗ
ਉਤਰ ਪ੍ਰਦੇਸ਼ ਸਰਕਾਰ ਵੱਲੋਂ ਵੰਡੇ ਕਿਤਾਬਚੇ ‘ਚ ਸਿੱਖਾਂ ਬਾਰੇ ਦਰਜ਼ ਹੈ ਭੁਲੇਖਾ ਪਾਊ ਜਾਣਕਾਰੀ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਲੀਜ਼ ਕਰਕੇ ਵੱਡੀ ਗਿਣਤੀ ਵਿਚ ਵੰਡਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ’ਤੇ ਮੁਕੰਮਲ ਪਾਬੰਦੀ …
Read More »
Punjab Post Daily Online Newspaper & Print Media