Tuesday, November 24, 2026

Daily Archives: December 18, 2021

ਭਾਜਪਾ ਆਗੂ ਛੀਨਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਕਿਹਾ, ਬਹੁਤ ਦੁੱਖਦਾਈ ਅਤੇ ਮੰਦਭਾਗੇ ਕਾਰੇ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ ਅੰਮ੍ਰਿਤਸਰ, 18 ਦਸੰਬਰ (ਖੁਰਮਣੀਆਂ) -ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾਂ ਟੱਪ ਕੇ ਦਾਖਲ ਹੋਏ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਹੀ …

Read More »

ਸੁਖਬੀਰ ਅਤੇ ਹਰਸਿਮਰਤ ਬਾਦਲ ਵਲੋਂ ਬੇਅਦਬੀ ਦੀ ਘਟਨਾ ਬੇਹੱਦ ਦੁੱਖਦਾਈ ਕਰਾਰ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨੂੰ ਬੇਹੱਦ ਦੁੱਖਦਾਈ ਕਰਾਰ ਦਿੰਦਿਆਂ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਵਿਗਾੜਣ ਦੀ ਕੋਸ਼ਿਸ਼ ਕਿਹਾ ਹੈ।ਉਨਾਂ ਕਿਹਾ ਕਿ ਮੁਗਲਾਂ, ਮਸੰਦਾਂ ਤੇ ਸਾਕਾ ਨੀਲਾ ਤਾਰਾ ਤੋਂ ਬਾਅਦ ਹੁਣ ਫਿਰ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ …

Read More »

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਕੀਤੀ ਜਾਵੇਗੀ ਬਣਦੀ ਕਾਰਵਾਈ – ਡੀ.ਸੀ.ਪੀ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਡੀ.ਸੀ.ਪੀ ਹਰਪਾਲ ਸਿੰਘ ਭੰਡਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਵਾਲੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਹੈ ਕਿ ਜੰਗਲਾ ਟੱਪ ਕੇ ਨੌਜਵਾਨ ਪ੍ਰਕਾਸ਼ ਅਸਥਾਨ ਅੰਦਰ ਗਿਆ ਅਤੇ ਸ੍ਰੀ ਸਾਹਿਬ ਚੁੱਕ ਲਈ।ਇਹ ਦੇਖ ਕੇ ਉਥੇ ਬੈਠੇ ਸਿੰਘਾਂ ਨੇ ਤੁਰੰਤ ਉਸ ਨੂੰ ਫੜਿਆ ਅਤੇ ਬਾਹਰ ਲਿਆਉਂਦਿਆਂ ਉਸ ਦੀ ਭਾਰੀ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਘੋਰ ਬੇਅਦਬੀ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਜਥੇਦਾਰ

ਭਾਰਤ ਸਰਕਾਰ ਦੋਸ਼ੀ ਤੇ ਸਾਜਿਸ਼ ਰਚਨ ਵਾਲਿਆਂ ਨੂੰ ਬੇਨਕਾਬ ਕਰੇ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਇਸ ਤੋਂ ਤਿੰਨ ਦਿਨ ਪਹਿਲਾਂ ਵੀ ਪਾਵਨ ਸਰੋਵਰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੇਅਦਬੀ ਦੀ ਘਟਨਾ ‘ਤੇ ਵੱਡੀ ਸਾਜਿਸ਼ ਦਾ ਸ਼ੱਕ ਜਤਾਇਆ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੀ ਮੰਦਭਾਗੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਇਸ `ਤੇ ਵੱਡੀ ਸਾਜਿਸ਼ ਦਾ ਸ਼ੱਕ ਜਤਾਇਆ ਹੈ।ਇਹ ਘਟਨਾ ਬਹੁਤ ਮੰਦਭਾਗੀ ਤੇ ਗੁਰੂ ਰਾਮ ਦਾਸ ਜੀ ਦੇ ਦਰਬਾਰ ਦੀ ਬੇਅਦਬੀ ਦੀ ਸਾਜਿਸ਼ ਹੈ।ਸੀ.ਸੀ.ਟੀ.ਵੀ ਫੁਟੇਜ਼ ਤੋਂ ਜਾਂਚ ਲਈ ਪੁਲਿਸ ਨੂੰ ਸਹਿਯੋਗ ਕਰਾਂਗੇ।ਉਨਾਂ ਕਿਹਾ ਕਿ ਸੇਵਾਦਾਰਾਂ ਵਲੋਂ ਉਸ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ਅੰਦਰ ਬੇਅਦਬੀ ਦੀ ਕੋਸ਼ਿਸ਼

 ਸੰਗਤ ਨੇ  ਨੌਜਵਾਨ ਕੁੱਟ ਕੁੱਟ ਕੇ ਮਾਰਿਆ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਾਮ ਤਕਰੀਬਨ 6 ਵਜੇ ਇੱਕ ਨੌਜਵਾਨ ਵਲੋਂ ਅਚਾਨਕ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ‘ਤੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।ਜਿਸ ਨੂੰ ਸੇਵਾਦਾਰਾਂ ਨੇ ਤੁਰੰਤ ਕਾਬੂ ਕਰ ਲਿਆ।ਉਸ ਸਮੇਂ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।ਇਸ ਸਮੇਂ ਗੁੱਸੇ ਵਿੱਚ ਆਈ ਸੰਗਤ …

Read More »