ਪੁਲਿਸ ਨੇ ਸ਼ਨਾਖਤ ਲਈ ਮੰਗਿਆ ਲੋਕਾਂ ਦਾ ਸਹਿਯੋਗ, ਜਾਰੀ ਕੀਤਾ ਆਪਣਾ ਫੋਨ ਨੰਬਰ ਅੰਮ੍ਰਿਤਸਰ, 20 ਦਸਬੰਰ (ਜਗਦੀਪ ਸਿੰਘ) – 18 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਰਹਿਰਾਸ ਪਾਠ ਦੇ ਸਮੇਂ ਨਾ ਮਾਲੂਮ ਵਿਅਕਤੀ ਵਲੋਂ ਜੰਗਲਾ ਟੱਪ ਕੇ ਬਦਨੀਅਤ ਨਾਲ ਕੀਤੀ ਗਈ ਕੋਸ਼ਿਸ਼, ਜਿਸ ਨੂੰ ਮੌਕੇ ਹਾਜ਼ਰ ਸੇਵਾਦਾਰਾਂ ਨੇ ਨਾਕਾਮ ਕਰ ਦਿੱਤਾ ਸੀ, ਦੀ ਪੁੱਛਗਿਛ ਦੌਰਾਨ ਮੌਤ ਹੋ ਗਈ ਸੀ, ਪਰ …
Read More »Daily Archives: December 20, 2021
ਬੇਅਦਬੀ ਮਾਮਲਿਆਂ ’ਚ ਸਰਕਾਰੀ ਤੰਤਰ ਦੀ ਨਾਕਾਮੀ ਕਾਰਣ ਸੰਗਤ ਆਪ ਫੈਸਲਾ ਲੈਣ ਲਈ ਮਜ਼ਬੂਰ – ਐਡਵੋਕੇਟ ਧਾਮੀ
ਸ਼ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਇਕ ਵੱਖਰੀ ਬੈਠਕ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਵਿਚਾਰ ਵਟਾਂਦਰਾ ਕੀਤਾ। …
Read More »ਜ਼ਲ੍ਹਿਆਂਵਾਲਾ ਬਾਗ ਮਾਰਗ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਬੇਅਦਬੀ ਦਾ ਦੋਸ਼ੀ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰਿਆਂ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਘਟਨਾ ਵਾਲੇ ਦਿਨ ਸਵੇਰੇ 8:30 ਵਜੇ ਜ਼ਲ੍ਹਿਆਵਾਲਾ ਬਾਗ ਮਾਰਗ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ ਸੀ।ਇਸ ਦੌਰਾਨ ਉਹ ਪਹਿਲੀ ਵਾਰ ਕਰੀਬ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਪਰਕਰਮਾਂ ਵਿਚ ਦਾਖਲ ਹੋਣ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਸਬੰਧੀ ਗਠਿਤ ਕੀਤੀ ਜਾਵੇਗੀ ਕਮੇਟੀ – ਐਡਵੋਕੇਟ ਧਾਮੀ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।ਇਸ …
Read More »ਪੰਥਕ ਇਕੱਤਰਤਾ ’ਚ ਪੰਥ ਵਿਰੋਧੀ ਤਾਕਤਾਂ ਖਿਲਾਫ ਇਕਜੁੱਟਤਾ ਦਾ ਪ੍ਰਗਟਾਵਾ
ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਸਿੱਖ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ, ਉਥੇ ਹੀ ਇਕਜੁਟ ਹੋ ਕੇ ਪੰਥ ਵਿਰੋਧੀਆਂ ਨੂੰ ਮਾਤ ਦੇਣ ਦੀ …
Read More »
Punjab Post Daily Online Newspaper & Print Media