24 ਦਸੰਬਰ ਨੂੰ ਸਵੇਰੇ 11.30 ਵਜੇ ਦੇਣਗੇ ਧਰਨਾ ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੀ ਅੱਜ ਹੋਈ ਇਕ ਵਿਸ਼ੇਸ਼ ਬੈਠਕ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਸਰਕਾਰ ਵਲੋਂ ਦਰਜ਼ ਕੀਤੇ ਗਏ ਝੂਠੇ ਪਰਚੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ । ਸੀਨੀਅਰ ਅਕਾਲੀ ਆਗੂ ਅਤੇ …
Read More »Daily Archives: December 22, 2021
ਐਨ.ਸੀ.ਸੀ ਕੈਡਿਟਾਂ ਨੇ ਸਫਾਈ ਅਭਿਆਨ ‘ਚ ਪਾਇਆ ਯੋਗਦਾਨ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਅਜ਼ਾਦੀ ਦੀ 75ਵੀਂ ਵਰੇਗੰਢ ਨੂੰ ਮਨਾਉਂਦੇ ਹੋਏ ਤੀਜੀ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਡਿੰਗ ਅਫਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਐਨ.ਸੀ.ਸੀ ਕੈਡਿਟਾਂ ਨੇ ਦੇਸ਼ ਨੂੰ ਸਮਰਪਿਤ ਸੈਨਾ ਮੈਡਲ ਨਾਲ ਸਨਮਾਨਿਤ ਸ਼ਹੀਦ ਗੁਰਬਿੰਦਰ ਸਿੰਘ ਜੀ ਤੋਲਾਵਾਲ ਦੇ ਬੁੱਤ ਨੂੰ ਸਵੱਛ ਭਾਰਤ ਅਭਿਆਨ ਤਹਿਤ ਸਾਫ ਕੀਤਾ।ਸਕੂਲ ਦੇ …
Read More »ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਹਾੜ਼ੇ ‘ਤੇ ਵਿਸ਼ਾਲ ਨਗਰ ਕੀਰਤਨ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਹਾੜ਼ੇ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਰਵਿਦਾਸਪੁਰਾ ਟਿੱਬੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਹ ਨਗਰ ਕੀਰਤਨ ਗੁਰਦੁਆਰਾ ਰਵਿਦਾਸਪੁਰਾ ਟਿੱਬੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਮੁਹੱਲਿਆਂ ਵਿੱਚੋਂ ਹੋ ਕੇ ਲੰਘਿਆ।ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ।ਢਾਡੀ ਜਥਿਆਂ ਵੱਲੋਂ ਵਾਰਾਂ ਗਾ ਕੇ ਆਪਣੀ ਹਾਜ਼ਰੀ …
Read More »ਮਾਝੇ ਦੀ ਧਰਤੀ ’ਤੇ ਗਰਜ਼ੇ ਭਗਵੰਤ ਮਾਨ
ਕਾਂਗਰਸ- ਅਕਾਲੀ ਦਲ ਨੇ 44 ਸਾਲ ਪੰਜਾਬ ਲਈ ਕੁੱਝ ਨਹੀਂ ਕੀਤਾ, ਨਾਂ ਅੱਗੇ ਕਰਨਗੇ ਅਜਨਾਲਾ, 22 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮਾਝੇ ਦੀ ਧਰਤੀ ’ਤੇ ‘ਆਪ’ ਵਲੋਂ ਕਰਵਾਈ ਜਨ ਸਭਾ ’ਚ ਗਰਜ਼ਦਿਆਂ ਕਿਹਾ ਕਿ ਭਾਵੇਂ ਨਸ਼ਾ, ਬੇਰੁਜ਼ਗਾਰੀ, ਗਰੀਬੀ ਅਤੇ ਮਹਿੰਗਾਈ ਸਾਰੇ ਪੰਜਾਬ ਦੀਆਂ ਸਮੱਸਿਆਵਾਂ ਹਨ, ਪਰ ਸਰਹੱਦੀ ਖੇਤਰ …
Read More »ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ 24 ਦਸੰਬਰ ਤੋਂ ਮਨਾਇਗੀ `ਲੇਖਕ ਹਫਤਾ `
ਅੰਮ੍ਰਿਤਸਰ, 22 ਦਸੰਬਰ (ਦੀਪ ਦਵਿੰਦਰ ਸਿੰਘ) – ਕਲਾ ਪਰਿਸ਼ਦ ਦੇ ਅਦਾਰੇ ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਵਲੋਂ ਸੱਤ ਦਿਨ, ਸੱਤ ਲੇਖਕ, ਸੱਤ ਥਾਵਾਂ ਪ੍ਰੋਗਰਾਮ ਦੇ ਅੰਤਰਗਤ 24 ਦਸੰਬਰ ਤੋਂ 30 ਦਸੰਬਰ ਤੀਕ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਲੇਖਕ ਹਫਤਾ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਅੰਮ੍ਰਿਤਸਰ ਤੋਂ ਕਨਵੀਨਰ ਦੀਪ ਦੇਵਿੰਦਰ ਸਿੰਘ ਨੇ ਅਕੈਡਮੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ, ਸਕੱਤਰ ਡਾ …
Read More »ਧਰਮ ਦੀ ਰੱਖਿਆ ਅਤੇ ਜ਼ੁਲਮ ਦੇ ਖਿਲਾਫ ਸਦਾ ਤਿਆਰ ਰਹਿਣਾ ਚਾਹੀਦੈ – ਮਾਨ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸ੍ਰੀ ਰਵਿਦਾਸਪੁਰਾ ਟਿੱਬੀ ਸੁਨਾਮ ਵਿਖੇ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਵਿਧਾਨ ਸਭਾ ਹਲਕਾ ਸੁਨਾਮ ਉਧਮ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ।ਉਨ੍ਹਾਂ ਸੰਗਤਾਂ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗ ਆਯੋਜਿਤ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ)- ਸ਼ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਦਫਤਰ ‘ਚ ਅਕਾਲੀ-ਬਸਪਾ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਅਕਾਲੀ ਦਲ ਇਸਤਰੀ ਵਿੰਗ ਦੇ ਜਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਨੇ ਦੱਸਿਆ ਕਿ ਪਿੰਡ ਕਲੌਦੀ, ਗੁਰਦਾਸਪੁਰਾ, ਘਾਬਦਾਂ ਅਤੇ ਭਿੰਡਰਾਂ ਇਲਾਕੇ ਦੇ ਪਿੰਡਾਂ ਦੇ ਅਕਾਲੀ …
Read More »ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਛੋਟੇ ਸਾਹਿਬਜ਼਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦਾ ਮੰਤਵ ਬੱਚਿਆਂ ਨੂੰ ਸ਼ਹੀਦੀ ਦਿਹਾੜੇ ਦੀ ਮਹੱਤਤਾ ਨੂੰ ਦਰਸਾਉਣ, ਉਹਨਾਂ ਅੰਦਰ ਮਨੁੱਖਤਾ ਲਈ ਪਿਆਰ ਜਗਾਉਣਾ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਵਾਉਣਾ ਸੀ।ਇਸ ਲਾਸਾਨੀ ਦਿਹਾੜੇ ਦੀ ਯਾਦ ‘ਚ ਸ਼ਬਦ ਗੁਰਬਾਣੀ , ਕਵੀਸ਼ਰੀ …
Read More »202 ਪ੍ਰਤੀਕੂਲ ਵਿਸਫੋਟਕ ਉਪਕਰਣ ਯੂਨਿਟ ਵਲੋਂ ਜਥੇਦਾਰ ਰਾਮ ਸਿੰਘ ਬਲਾਲਾ ਸੈਨਾ ਮੈਡਲ ਦਾ ਵਿਸ਼ੇਸ਼ ਸਨਮਾਨ
ਸਮਰਾਲਾ, 22 ਦਸੰਬਰ (ਇੰਦਰਜੀਤ ਸਿੰਘ ਕੰਗ) – 1971 ਦੀ ਭਾਰਤ ਪਾਕਿਸਤਾਨ ਜੰਗ ਦੇ 50 ਸਾਲ ਪੂਰੇ ਹੋਣ ‘ਤੇ ਗੋਲਡਨ ਜੁਬਲੀ ਮਨਾਉਂਦੇ ਹੋਏ 202 ਪ੍ਰਤੀਕੂਲ ਵਿਸਫੋਟਕ ਉਪਕਰਣ ਯੂਨਿਟ ਵਲੋਂ ਆਪਣੇ ਸੈਨਿਕਾਂ ਦੀਆਂ ਕੀਤੀਆਂ ਕੁਰਬਾਨੀਆਂ ਅਤੇ ਸ਼ਾਨਾਮੱਤੀ ਜਿੱਤ ਨੂੰ ਯਾਦ ਕਰਦੇ ਹੋਏ ਜਥੇਦਾਰ ਰਾਮ ਸਿੰਘ ਬਲਾਲਾ ਸੈਨਾ ਮੈਡਲ ਨੂੰ ਉਨ੍ਹਾਂ ਦੇ ਜੱਦੀ ਘਰ ਆ ਕੇ ਸਿਰੋਪਾ, ਗੁਟਕਾ ਸਾਹਿਬ, ਲੋਈ, ਵਿਸ਼ੇਸ਼ ਸਨਮਾਨ ਪੱਤਰ …
Read More »ਉੱਘੇ ਰੰਗਕਰਮੀ ਰਾਜਵਿੰਦਰ ਸਮਰਾਲਾ ਅਤੇ ਨਵਮਾਰਗ ਸਫ਼ਰ ਪਨੂੰ ਦਾ ਸਨਮਾਨ
ਸਮਰਾਲਾ, 22 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਸਮਰਾਲਾ ਵਲੋਂ ਪੰਜਾਬੀ ਰੰਗਮੰਚ ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਪਾਏ ਯੋਗਦਾਨ ਲਈ ਸਮਰਾਲਾ ਇਲਾਕੇ ਦੀ ਉਘੀ ਸਖ਼ਸ਼ੀਅਤ ਅਕਸ ਰੰਗਮੰਚ ਦੇ ਡਾਇਰੈਕਟਰ ਰਾਜਵਿੰਦਰ ਸਮਰਾਲਾ ਅਤੇ ਨਵਮਾਰਗ ਸਫ਼ਰ ਪਨੂੰ ਕੈਨੇਡਾ ਪੁੱਤਰ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦਾ ਅੱਜ ਕਵਿਤਾ ਭਵਨ ਸਮਰਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਕੱਤਰ ਹੋਈਆਂ …
Read More »
Punjab Post Daily Online Newspaper & Print Media