ਪਠਾਨਕੋਟ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸਾਸ਼ਨ ਵਲੋਂ ਪ੍ਰਾਪਤ ਹੋਈ ਪੰਜ ਡਿਸਪੈਂਸਰੀਆਂ ਦੀ ਗਰਾਂਟ ਵਿਚੋਂ ਅੱਜ ਜੀ.ਏ.ਡੀ ਚੱਕੜ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ‘ਤੇ ਡਿਪਟੀ ਕਮਿਸਨਰ ਸੰਯਮ ਅਗਰਵਾਲ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ. ਨਰੇਸ਼ ਕੁਮਾਰ ਮਾਹੀ ਵਲੋਂ ਇਸ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇ ਡਾ. ਮੰਜ਼ੂ ਯਾਦਵ ਏ.ਐਮ.ਓ ਨੂੰ ਡਾਕਟਰ ਦੀ ਕੁਰਸੀ ‘ਤੇ ਬਿਠਾ ਕੇ ਪਿੰਡ …
Read More »Daily Archives: December 23, 2021
ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਮੁੱਕੇਬਾਜ਼ੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ’ਚ ਓਵਰ ਆਲ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਟੀਮ ਨੇ ’ਵਰਸਿਟੀ ਵਿਖੇ ਕਰਵਾਏ ਗਏ ਮੁਕਾਬਲੇ ਦੌਰਾਨ ਆਪਣੇ ‘ਪੰਚ’ ਦਾ ਸ਼ਾਨਦਾਰ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਸ਼ਹੀਦ ਬਿਪਿਨ ਰਾਵਤ ਨੂੰ ਦਿੱਤੀ ਗਈ ਸ਼ਰਧਾਜਲੀ
ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਾਮਿਲਨਾਡੂ ਹੈਲੀਕਪਟਰ ਹਾਦਸੇ ’ਚ ਕੁੱਝ ਦਿਨ ਪਹਿਲਾਂ ਸੀ.ਡੀ.ਐਸ ਬਿਪਿਨ ਰਾਵਤ ਅਤੇ ਉਨ੍ਹਾਂ ਨਾਲ 11 ਹੋਰ ਜਵਾਨਾਂ ਦੇ ਚਾਲਣਾ ਕਰ ਜਾਣ ਦੇ ਸਬੰਧ ’ਚ ਸ਼ਰਧਾਜ਼ਲੀ ਸਮਾਰੋਹ ਦਾ ਆਯੋਜਨ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਕੀਤਾ ਗਿਆ। …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ
ਪ੍ਰਿੰ: ਢਿੱਲੋਂ ਨੇ ਵਿਦਿਆਰਥਣ ਨੂੰ ਪੌਦਾ ਭੇਟ ਕਰਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਕੋਵਿਡ-19 ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜ਼ੂਦ ਯੂਨੀਵਰਸਿਟੀ ਦੀਆਂ ਵੱਖ-ਵੱਖ ਪ੍ਰੀਖਆਵਾਂ ’ਚ ਸ਼ਲਾਘਾਯੋਗ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੇ ਬੀ.ਐਡ, ਐਮ.ਐਡ 3 ਸਾਲਾ ਇੰਟਰਗ੍ਰੇਟਿਡ ਕੋਰਸ ਦੀ ਵਿਦਿਆਰਥਣ ਆਦਿੱਤੀ ਮਦਾਨ ਨੇ ਸਮੈਸਟਰ-3 ’ਚ 84 …
Read More »SGPC appeals TV channels to refrain from playing viral videos repeatedly of Sri Harmandar Sahib incident
Amritsar, December 23 (Punajb Post Post)- The sentiments of the Sikh Sangat (community) are being hurt with the playing of clips of viral videos by the television (TV) channels during their debates related to the unfortunate incident of sacrilege at Sri Harmandar Sahib, Sri Darbar Sahib, said Sukhdev Singh Bhurakohna, Additional Secretary SGPC in a press statement issued on Thursday. …
Read More »ਮਾਮਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਦੁੱਖਦਾਈ ਘਟਨਾ ਦਾ
ਸ਼੍ਰੋਮਣੀ ਕਮੇਟੀ ਵਲੋਂ ਟੀ.ਵੀ ਚੈਨਲਾਂ ’ਤੇ ਵਾਇਰਲ ਵੀਡੀਓ ਬਾਰ-ਬਾਰ ਨਾ ਚਲਾਉਣ ਦੀ ਅਪੀਲ ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀਆਂ ਵਾਇਰਲ ਵੀਡੀਓ ਵੱਖ-ਵੱਖ ਚੈਨਲਾਂ ਵੱਲੋਂ ਕੀਤੀ ਜਾਂਦੀ ਵਿਚਾਰ-ਚਰਚਾ ਦੌਰਾਨ ਕਲਿੱਪ ਦੇ ਰੂਪ ਵਿਚ ਚਲਾਉਣ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ …
Read More »ਬਾਬਾ ਅਜੀਤ ਸਿੰਘ ਪਰਿਵਾਰ ਵਿਛੋੜਾ ਵਾਲਿਆਂ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਸਾਬਕਾ ਵਿਧਾਇਕ ਬਾਬਾ ਅਜੀਤ ਸਿੰਘ ਪਰਿਵਾਰ ਵਿਛੋੜਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਜੀਤ ਸਿੰਘ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੰਦਿਆਂ ਕਿਹਾ …
Read More »
Punjab Post Daily Online Newspaper & Print Media