Tuesday, November 24, 2026

Daily Archives: December 24, 2021

ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸਨਮਾਨ ਸਮਾਰੋਹ ਤੇ ਬਾਲ ਕੀਰਤਨ ਦਰਬਾਰ 26 ਨੂੰ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਾਲ-ਜਵਾਬ ਲੜੀ ਦੀ ਸਮਾਪਤੀ ਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ 26 ਦਸੰਬਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸਵੇਰੇ 10 ਵਜੇ ਹੋਵੇਗਾ।                  ਸੁਸਾਇਟੀ ਦੇ ਸੀਨੀਅਰ ਉਪ …

Read More »

ਅਕੇਡੀਆ ਵਰਲਡ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਕ੍ਰਿਸਮਿਸ ਅਤੇ ਨਵਾਂ ਸਾਲ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਅੱਜ ਕ੍ਰਿਸਮਿਸ ਦਾ ਦਿਨ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕ੍ਰਿਸਮਸ ਦਾ ਤਿਉਹਾਰ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ।ਸਕੂਲ ਵਿਚ ਬਹੁਤ ਸਾਰੇ ਬੱਚੇ ਸੈਂਟਾ ਕਲੌਜ ਦੀ ਪੁਸ਼ਾਕ ਵਿਚ ਆਏ।ਅਸਲ ਵਿੱਚ ਸੈਂਟਾ ਕਲੋਜ਼ ਸੇਂਟ ਨਿਕੋਲਸ ਦੇ ਨਾਮ ਦਾ ਵਿਅਕਤੀ ਸੀ ਜੋਕਿ ਮਾਨਵਤਾ ਦੀ ਸੇਵਾ ਕਰਦਾ …

Read More »

ਰਾਜਸੀ ਪਾਰਟੀਆਂ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ

ਜਿਲ੍ਹਾ ਚੋਣ ਅਧਿਕਾਰੀ ਵਲੋਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਆਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ।ਅੱਜ ਸਾਰੀਆਂ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ ਵਿਚ …

Read More »

“ਲੇਖਕਾਂ ਦਾ ਹਫਤਾ” ਸਾਹਿਤਕ ਸਮਾਗਮ ਸ਼ੁਰੂ, ਸ਼ਾਇਰ ਦੇਵ ਦਰਦ ਹੋਏ ਲੇਖਕਾਂ ਦੇ ਰੂਬਰੂ

ਅੰਮ੍ਰਿਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਕਲਾ ਪਰਿਸ਼ਦ ਦੇ ਅਦਾਰੇ ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਪੰਜਾਬ ਭਰ ਵਿੱਚ ਅਰੰਭੇ “ਲੇਖਕਾਂ ਦਾ ਹਫਤਾ` ਤਹਿਤ ਸੱਤ ਦਿਨ, ਸੱਤ ਲੇਖਕ, ਸੱਤ ਥਾਵਾਂ ਦੇ ਤਹਿਤ ਅੰਮ੍ਰਿਤਸਰ ਦੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸ਼ਮਾ ਰੋਸ਼ਨ ਕਰਕੇ ਏਥੋਂ ਦੇ ਸਮਾਗਮ ਦਾ ਆਗਾਜ਼ ਕੀਤਾ …

Read More »

ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਬੰਧਕਾਂ ਨੇ ਮੈਨੇਜ਼ਿੰਗ ਕਮੇਟੀਆਂ ’ਚ ਸਰਕਾਰੀ ਨੁਮਾਇੰਦਿਆਂ ਨੂੰ ਨਾ ਬੁਲਾਉਣ ਦਾ ਫੈਸਲਾ

ਮੁੱਖ ਮੰਤਰੀ, ਸਿੱਖਿਆ ਮੰਤਰੀ ਨੂੰ ਉਚੇਰੀ ਸਿੱਖਿਆ ਵਿਭਾਗ ਦੀ ‘ਬੇਲੋੜੀ ਦਖਲਅੰਦਾਜ਼ੀ’ ਸਬੰਧੀ ਮਿਲਣ ’ਤੇ ਕੀਤਾ ਵਿਚਾਰ ਅੰਮ੍ਰਿਤਸਰ, 24 ਦਸੰਬਰ (ਖੁਰਮਣੀਆਂ) – ਗੈਰ-ਸਰਕਾਰੀ ਕਾਲਜ ਮੈਨੇਜਮੈਂਟ ਫੈਡਰੇਸ਼ਨ ਆਫ ਪੰਜਾਬ ਐਂਡ ਚੰਡੀਗੜ੍ਹ (ਐਨ. ਜੀ. ਸੀ. ਐਮ. ਐਫ.) ਦੇ ਅਹੁੱਦੇਦਾਰਾਂ ਨੇ ਅੱਜ ਸੂਬਾ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਕੰਮਕਾਜ ’ਚ ‘ਬੇਲੋੜੀ ਦਖ਼ਲਅੰਦਾਜ਼ੀ’ ਦਾ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਵਿਭਾਗ ਵਲੋਂ …

Read More »

Perform in Delhi Before promising moon in Punjab- CM dares Kejriwal 

Vows to maintain peace and amity in state at all costs Pathankot, December 24 (Punjab Post Bureau) – Terming that his government is implementing common man’s agenda in state, Punjab Chief Minister Mr Charanjit Singh Channi today dared Aam Aadmi Party (AAP) Supremo Arvind Kejriwal to perform in Delhi before promising moon in Punjab.             Addressing the gathering after dedicating …

Read More »

ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ `ਚ ਕਾਰਗੁਜ਼ਾਰੀ ਦਿਖਾਉਣ ਕੇਜਰੀਵਾਲ

ਸਰਕਾਰ ਸੂਬੇ ‘ਚ ਹਰ ਕੀਮਤ `ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁੱਖੀ ਅਰਵਿੰਦ ਕੇਜਰੀਵਾਲ ਦਿੱਲੀ `ਚ ਆਪਣੀ ਕਾਰਗੁਜ਼ਰੀ ਦਿਖਾਉਣ।ਪੰਜਾਬ ‘ਚ ਸੂਬਾ ਸਰਕਾਰ ਆਮ …

Read More »

ਪਾਕਿਸਤਾਨ ਵਿਖੇ ਸਰਕਾਰੀ ਅਦਾਰਿਆਂ `ਚ ਸ੍ਰੀ ਸਾਹਿਬ ਪਹਿਨ ਕੇ ਜਾਣ ’ਤੇ ਸਿੱਖਾਂ ਨੂੰ ਰੋਕਣ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ) – ਪਾਕਿਸਤਾਨ ਦੇ ਸੂਬਾ ਖੈਬਰ ਖਪਤੂਨਖਵਾ ’ਚ ਸਿੱਖਾਂ ਦੇ ਸ੍ਰੀ ਸਾਹਿਬ (ਕਿਰਪਾਨ) ਪਹਿਨ ਕੇ ਅਦਾਲਤ ਕੰਪਲੈਕਸ ਜਾਂ ਸਰਕਾਰੀ ਅਦਾਰਿਆਂ ’ਚ ਜਾਣ ’ਤੇ ਰੋਕ ਲਗਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖਿਲਾਫ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਪੰਜ ਕਕਾਰਾਂ ਵਿੱਚੋਂ ਸ੍ਰੀ ਸਾਹਿਬ …

Read More »

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਇਲਾਕੇ ‘ਚ ਪੈਂਦੇ ਕਮਲਜੋਤੀ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੁਇਜ਼ ਮੁਕਾਬਲੇ ਆਯੋਜਿਤ ਕੀਤੇ ਗਏ।ਉਚੇਚੇ ਤੌਰ ‘ਤੇ ਪਹੁੰਚੇ ਭਾਈ ਮੰਝ ਨਿਸ਼ਕਾਮ ਗੁਰਮਿਤ ਅਕੈਡਮੀ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਨੇ ਬੱਚਿਆਂ ਨੂੰ ਸਿੱਖ ਧਰਮ, ਬਾਣੀ ਅਤੇ ਬਾਣੇ ਦੇ ਸਿਧਾਂਤ ਬਾਰੇ ਦੱਸਿਆ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ …

Read More »

ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸਕੂਲ ਵਿਖੇ ਸ਼ਹੀਦਾਂ ਦੀ ਯਾਦ ‘ਚ ਪਾਠ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਰੋਡ ਵਿਖੇ ਮੇਨ ਸਕੂਲ ਅਤੇ ਬਰਾਂਚ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਡਾ. ਅਵਤਾਰ ਸਿੰਘ ਪ੍ਰਿੰਸੀਪਲ ਅਤੇ ਮੈਡਮ ਦਲਬੀਰ ਕੌਰ ਦੀ ਅਗਵਾਈ ’ਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਸਮਰਪਿਤ ਪੰਜ ਬਾਣੀਆਂ ਦਾ ਪਾਠ ਕਰਕੇ ਅਰਦਾਸ ਕੀਤੀ।ਵਿਦਿਆਰਥੀਆਂ ਨੂੰ ਸਾਹਿਬਜਾਦਿਆਂ …

Read More »