Tuesday, November 24, 2026

Daily Archives: December 25, 2021

ਪਲੇਅ ਲਿਟਰਾ ਸਕੂਲ ‘ਚ ਮਨਾਇਆ ਕ੍ਰਿਸਮਸ ਦਾ ਤਿਓਹਾਰ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਸਕੂਲ ਵਿੱਚ ਮਨਾਏ ਗਏ ਕ੍ਰਿਸ਼ਮਸ ਦੇ ਤਿਓਹਾਰ ਮੌਕੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜੇ ਬੱਚੇ ਹਰਗੁਨਪ੍ਰੀਤ ਸਿੰਘ ਅਤੇ ਸ਼ੁਭਦੀਪ ਸਿੰਘ।

Read More »

ਕ੍ਰਿਸਮਸ ਦੇ ਸ਼ੁੱਭ ਦਿਹਾੜੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜਿਆ ਬੱਚਾ ਆਯਾਂਸ਼ ਸਹਿਗਲ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਕ੍ਰਿਸ਼ਮਸ ਮੌਕੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜਿਆ ਪ੍ਰਵੀਨ ਸਹਿਗਲ ਦਾ ਪੋਤਾ ਅਤੇ ਸੌਰਭ ਸਹਿਗਲ ਦਾ ਬੇਟਾ ਆਯਾਂਸ਼ ਸਹਿਗਲ ।

Read More »

ਸਲਾਈਟ ਸੰਸਥਾ ਵਿਖੇ 5 ਦਿਨਾਂ ਸ਼ਾਰਟ ਟਰਮ ਕੋਰਸ ਸੰਪਨ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਂਮਡ ਟੂ ਬੀ ਯੂਨੀਵਰਸਿਟੀ) ਦੇ ਮਕੈਨੀਕਲ ਵਿਭਾਗ ਵਲੋਂ ਸਮਾਰਟ ਮੈਨਫ਼ੈਕਚਰਿੰਗ ਟੈਕਨੋਲਜੀ ਐਂਡ ਐਪਲੀਕੇਸ਼ਨ ਵਿਸ਼ੇ ’ਤੇ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ ਹੈ।ਮਕੈਨੀਕਲ ਵਿਭਾਗ ਦੇ ਮੁੱਖੀ ਡਾ. ਸ਼ੰਕਰ ਸਿੰਘ ਦੀ ਅਗਵਾਈ ਹੇਠ ਸੰਪਨ ਹੋਏ ਇਸ ਕੋਰਸ ਦੇ ਸਮਾਪਨ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸਲਾਈਟ ਦੇ ਡਾਇਰੇਕਟਰ ਪ੍ਰੋ. ਸ਼ੈਲੇਂਦਰ …

Read More »

ਰੇਲ ਰੋਕੋ ਅੰਦੋਲਨ 6ਵੇਂ ਦਿਨ ‘ਚ ਦਾਖਲ

ਚੰਨੀ ਸਰਕਾਰ ਕਰਜ਼ਾ ਮੁਆਫੀ, ਬੇਰੁਜ਼ਗਾਰੀ, ਨਸ਼ਾਬੰਦੀ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦਾ ਕੋਈ ਹੱਲ ਨਹੀਂ – ਕਿਸਾਨ ਆਗੂ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਸ਼ਹੀਦ ਪਰਿਵਾਰਾਂ ਨੂੰ ਪ੍ਰਸਾਸ਼ਨ …

Read More »

‘ਲੇਖਕਾਂ ਦੇ ਹਫਤੇ’ ਦੇ ਦੂਸਰੇ ਦਿੰਨ ਡਾ. ਸਰਘੀ ਹੋਈ ਹਾਜ਼ਰੀਨ ਦੇ ਰੂਬਰੂ

ਅੰਮ੍ਰਿਤਸਰ 25 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਵਲੋਂ ਅਰੰਭੀ “ਲੇਖਕਾਂ ਦਾ ਹਫਤਾ” ਸਮਾਗਮਾਂ ਦੀ ਲੜੀ ਤਹਿਤ ਅੱਜ ਅਜੋਕੀ ਪੰਜਾਬੀ ਕਹਾਣੀ ਦੀ ਦਸ਼ਾ ਅਤੇ ਦਿਸ਼ਾ ਪ੍ਰਤੀ ਗੱਲ ਕਰਨ ਲਈ ਕਥਾਕਾਰ ਸਰਘੀ ਹਾਜ਼ਰੀਨ ਦੇ ਰੂਬਰੂ ਹੋਈ।             ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਪ੍ਰਭਾਵਸ਼ਾਲੀ …

Read More »

ਹਰ ਮਾਈ ਭਾਈ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰੇ – ਸਿੰਘ ਸਾਹਿਬਾਨ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸਿੰਘ ਸਾਹਿਬਾਨ ਨੇ ਹਰ ਮਾਈ ਭਾਈ ਨੂੰ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ …

Read More »

ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਢਾਹ ਲਗਾਉਣ ਦਾ ਹੋ ਰਿਹਾ ਹੈ ਯਤਨ -ਸਿੰਘ ਸਾਹਿਬਾਨ ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਇਸ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ …

Read More »

SGPC condemns ban on Sikhs wearing Kirpan in Pak Govt. Institutions

Amritsar, December 25 (Punjab Post Bureau) – Shiromani Gurdwara Parbandhak Committee (SGPC) President Harjinder Singh Dhami termed the ban on wearing Kirpan (Sri Sahib) of Sikhs in court complexes or government institutions in Pakistan’s Khyber Pakhtunkhwa province as unfortunate and against religious freedom.                     President Dhami said, “For Amritdhari (initiated) Sikhs, …

Read More »