Tuesday, November 24, 2026

Daily Archives: December 28, 2021

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਨਾਮ ਵਿਖੇ ਕੀਤੀ ਵਿਸ਼ਾਲ ਰੈਲੀ

ਕਿਹਾ, ਲੌਂਗੋਵਾਲ ਅਤੇ ਸੁਨਾਮ ਦੇ ਹਸਪਤਾਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ  ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) -ਸੁਨਾਮ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਬਿਨਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਰਕਰ ਰੈਲੀ ਨੂੰ ਸੰਬੋਧਨ ਕਰਨ ਵਿਸ਼ੇਸ਼ ਤੌਰ ਤੇ ਪੁੱਜੇ।ਹਲਕਾ ਇੰਚਾਰਜ ਕਾਂਗਰਸ ਮੈਡਮ ਦਾਮਨ ਥਿੰਦ ਬਾਜਵਾ ਅਤੇ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ …

Read More »

ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ 13ਵਾਂ ਵਿਸ਼ੇਸ਼ ਟੀਕਾਕਰਨ ਕੈਂਪ

ਅੰਮਿ੍ਰਤਸਰ, 28 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਅੱਜ 13ਵਾਂ ਵਿਸ਼ੇਸ਼ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ਵਿਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਡੀ.ਪੀ.ਆਈ (ਕਾਲਜਾਂ) ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਹੋ ਚੁੱਕੇ ਕਾਲਜਾਂ ਦੇ ਇਸ ਸੈਸ਼ਨ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਤੋਂ ਬਚਾਅ ਲਈ …

Read More »

ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ‘ਰੇਡੀਓ ਉਜਾਲਾ’ ਦੀ ਸ਼ੁਰੂਆਤ

ਵਧੀਕ ਡੀ.ਜੀ.ਪੀ ਪੀ.ਕੇ ਸਿਨਹਾ ਨੇ ਕੀਤਾ ਉਦਘਾਟਨ ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜੇਲ੍ਹ ਸੁਧਾਰਾਂ ਦੀ ਲੜੀ ਤਹਿਤ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਅੱਜ ‘ਰੇਡੀਓ ਉਜਾਲਾ’ ਦੀ ਸ਼ੁਰੂਆਤ ਵਧੀਕ ਡੀ.ਜੀ.ਪੀ ਜੇਲ੍ਹਾਂ ਪ੍ਰਵੀਨ ਕੁਮਾਰ ਸਿਨਹਾ ਵਲੋਂ ਕੀਤੀ ਗਈ, ਜਿਸ ਨੂੰ ਜੇੇਲ੍ਹ ਦੇ ਬੰਦੀਆਂ ਵਲੋਂ ਹੀ ਚਲਾਇਆ ਜਾਵੇਗਾ।                    ਰੇਡੀਓ ਉਜਾਲਾ …

Read More »

ਰਾਜਬੰਸ ਕੌਰ ਰਾਣਾ ਵਲੋਂ ਪਿੰਡਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ

ਪੰਚਾਇਤਾਂ ਨੂੰ ਵਿਕਾਸ ਕਾਰਜ਼ਾਂ ਲਈ ਦਿੱਤੇ ਚੈਕ ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸਾਬਕਾ ਵਿਧਾਇਕ ਸ਼੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਅੰਦਰ ਜਿਥੇ ਕਰੋੜਾਂ ਰੁਪੈ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ, ਉਥੇ ਹੀ ਪੰਚਾਇਤਾਂ ਨੂੰ ਵਿਕਾਸ ਕੰਮਾਂ ਲਈ ਗਰਾਂਟਾਂ ਵੀ ਦਿੱਤੀਆਂ ਗਈਆਂ।               …

Read More »

ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਕਰਨ – ਸੁਖਬੀਰ ਬਾਦਲ

ਕਿਹਾ, ਰਾਜੇਵਾਲ ਕੇਂਦਰ ਨਾਲ ਗੁਪਤ ਸੌਦੇਬਾਜ਼ੀ ਦਾ ਕਿਸਾਨਾਂ ਨੂੰ ਦੇਣ ਜਵਾਬ ਦੀਨਾਨਗਰ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਉਹ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੁੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ …

Read More »

ਖੇਤ ਮਜ਼ਦੂਰ ਮੈਂਬਰਸ਼ਿਪ ਮੁਹਿੰਮ ਦਾ ਬੌਂਦਲੀ ਤੋਂ ਕੀਤਾ ਆਗਾਜ਼

ਮੈਂਬਰਸ਼ਿਪ ਭਰਨ ਲਈ ਪਹੁੰਚੇ ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਸੁਹਾਵੀ ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਮੈਂਬਰਸ਼ਿਪ ਦੀ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਇੱਥੋਂ ਨਜਦੀਕੀ ਪਿੰਡ ਬੌਂਦਲੀ ਵਿਖੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਬਲਬੀਰ ਸਿੰਘ ਸੁਹਾਵੀ ਜ਼ਿਲ੍ਹਾ ਸਕੱਤਰ ਦੀ ਅਗਵਾਈ ਹੇਠ ਖੇਤ ਮਜ਼ਦੂਰਾਂ ਦੀ ਮੈਂਬਰਸ਼ਿਪ ਭਰੀ ਗਈ।ਇਕੱਠੇ ਹੋਏ ਮਜ਼ਦੂਰਾਂ ਨੂੰ …

Read More »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਯਾਦ ‘ਚ ਦੋ ਰੋਜ਼ਾ ਪਹਿਲਾ ਟੂਰਨਾਮੈਂਟ ਕਰਵਾਇਆ

ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਗਰਾਊਂਡ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਨਨਕਾਣਾ ਸਾਹਿਬ ਫੁੱਟਬਾਲ ਕਲੱਬ ਸਮਰਾਲਾ ਵਲੋਂ 14 ਸਾਲ ਤੋਂ ਘੱਟ ਉਮਰ ਦੇ ਖਿਡਾਰੀਆਂ ਦਾ ਪਹਿਲਾ ਸ਼ਾਨਦਾਰ ਦੋ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ। ਜਿਸ ਦਾ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾ ਕੇ ਚੰਗੇ …

Read More »

ਸਾਹਿਤ ਸਭਾ ਦੀ ਮਾਸਿਕ ਮੀਟਿੰਗ ‘ਚ ਦੀਪ ਦਿਲਬਰ ਦੁਆਰਾ ਸੰਪਾਦਿਤ ਤਿੰਨ ਪੁਸਤਕਾਂ ਰਲੀਜ਼

ਸਮਰਾਲਾ, 28 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਿਛਲੇ ਦਿਨੀਂ ਵਿਛੋੜਾ ਦੇ ਗਏ ਪ੍ਰਸਿੱਧ ਨਾਵਲਕਾਰ ਤੇ ਕਹਾਣੀਕਾਰ ਗੁਰਦੇਵ ਸਿੰਘ ਰੁਪਾਣਾ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ।                 ਰਚਨਾਵਾਂ ਦੇ ਦੌਰ ’ਚ …

Read More »

ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਨੌਜਵਾਨ ਵੱਲੋਂ ਮਲੋਟ ਨੇੜਲੇ ਪਿੰਡ ਈਨਾ ਖੇੜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਤੋਂ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ …

Read More »