ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਮੈਰਿਟ ਹੋਲਡਰ ਬੇਰੁਜ਼ਗਾਰ ਲਾਇਬਰੇਰੀਅਨਾਂ ਦਾ ਧਰਨਾ ਸੰਗਰੂਰ ਵਿਖੇ ਦੱਸਵੇਂ ਦਿਨ ਵੀ ਜਾਰੀ ਸੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ 750 ਲਾਇਬਰੇਰੀਅਨਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ।ਜਿਨ੍ਹਾਂ ਨੂੰ ਬਾਅਦ ਵਿੱਚ ਘਟਾ ਕੇ 693 ਕਰ ਦਿੱਤਾ ਗਿਆ ਅਤੇ ਇਨ੍ਹਾਂ ਵਿੱਚੋਂ 500 ਦੇ ਲਗਪਗ ਵਿਅਕਤੀਆਂ ਨੂੰ ਨਿਯੱਕਤੀ ਪੱਤਰ ਦਿੱਤੇ ਗਏ, ਜਦੋਂਕਿ ਪੰਜਾਬ ਵਿੱਚ 1500 ਦੇ ਕਰਬ ਸਕੂਲਾਂ …
Read More »Daily Archives: December 30, 2021
ਸਰਕਾਰ ਅਤੇ ਮੰਤਰੀਆਂ ਵਲੋਂ ਲਾਰਾ ਲਗਾ ਕੇ ਮੋੜਿਆ ਜਾਂਦਾ ਹੈ – ਕੋਰੋਨਾ ਵਲੰਟੀਅਰ
ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਸੁਨਾਮ ਵਿੱਚ ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ ਵਲੋਂ ਬੀਤੇ ਦਿਨ ਮੁੱਖ ਮੰਤਰੀ ਦੇ ਆਉਣ ‘ਤੇ ਆਪਣਾ ਰੋਸ ਦਿਖਾਉਣ ਲਈ ਰੈਲੀ ਸਥਾਨ ‘ਤੇ ਉਹਨਾਂ ਨੂੰ ਮਿਲੇ।ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਹਰ ਵਾਰ ਮੁੱਖ ਮੰਤਰੀ ਨੂੰ ਆਪਣਾ ਮੰਗ ਪੱਤਰ ਦਿੰਦੇ ਹਨ ਅਤੇ ਮੁੱਖ ਮੰਤਰੀ ਸਮੇਤ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀਆਂ ਅਤੇ ਡੀ.ਸੀ ਆਦਿ …
Read More »ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਹਵੇਲੀ’ ‘ਚ ਕੱਢੀ ਗਈ ‘ਜਾਗੋ’
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ 2022 ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਵਿੱਚ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ‘ਚ ਜਿਲ੍ਹਾ ਸਵੀਪ ਕਮੇਟੀ ਵਲੋਂ 14-ਜੰਡਿਆਲਾ ਚੋਣ ਹਲਕੇ …
Read More »`ਆਪ` ਨੂੰ ਹਲਕਾ ਦੱਖਣੀ ‘ਚ ਮਿਲ ਰਿਹੈ ਭਰਵਾਂ ਹੁੰਗਾਰਾ – ਡਾ. ਨਿੱਜ਼ਰ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਦੱਖਣੀ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਹਲਕਾ ਦੱਖਣੀ ਤੋਂ ਆਪ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਵਾਰਡ ਨੰਬਰ 33 ‘ਚ ਮੀਟਿੰਗ ਨੂੰ ਸੰਬੋਧਨ ਦੌਰਾਨ ਕੀਤਾ।ਮੀਟਿੰਗ ਦੌਰਾਨ ਆਪ ਦਾ ਝਾੜੂ ਫੜਣ ਵਾਲੇ ਅਨੇਕਾਂ ਪਰਿਵਾਰਾਂ ਦਾ ਡਾ. ਨਿੱਜ਼ਰ ਵਲੋਂ …
Read More »
Punjab Post Daily Online Newspaper & Print Media