Tuesday, November 24, 2026

Daily Archives: December 31, 2021

ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਮੁੜ ਬਣੇ ਅਦਲੀਵਾਲ ਪ੍ਰਧਾਨ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵਲੋਂ ਜੋਗਿੰਦਰ ਸਿੰਘ ਅਦਲੀਵਾਲ ਨੂੰ ਸਰਬਸੰਮਤੀ ਦੇ ਨਾਲ ਦੁਬਾਰਾ ਪ੍ਰਧਾਨ ਚੁਣਿਆ ਗਿਆ।ਭਾਈ ਗੁਰਦਾਸ ਹਾਲ ਵਿਖੇ ਐਸੋਸੀਏਸ਼ਨ ਦੇ ਹੋਏ ਜਨਰਲ ਇਜਲਾਸ ਵਿਚ ਐਸੋਸੀਏਸ਼ਨ ਨਾਲ ਸਬੰਧਤ ਅਕਾਲ ਚਲਾਣਾ ਕਰ ਗਈਆਂ ਵਿਛੜੀਆਂ ਰੂਹਾਂ, ਸਿੱਖ ਸ਼ਖ਼ਸੀਅਤਾਂ, ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨ ਅਤੇ ਦੇਸ਼ ਦੀ …

Read More »

ਡਾ. ਸੰਦੀਪ ਸਿੰਘ ਵਾਰਡ ਨੰ: 9 ਤੋਂ ਕਾਂਗਰਸ ਕਮੇਟੀ (ਸ਼ਹਿਰੀ) ਪ੍ਰਧਾਨ ਨਿਯੁੱਕਤ

ਸਮਰਾਲਾ, 31 ਦਸੰਬਰ (ਇੰਦਰਜੀਤ ਸਿੰਘ ਕੰਗ) – 2022 ਦੀਆਂ ਚੋਣਾਂ ਨਜ਼ਦੀਕ ਆਉਣ ਤੇ ਕਾਂਗਰਸ ਪਾਰਟੀ ਦੁਆਰਾ ਆਪਣੀ ਸਰਗਰਮੀਆਂ ਵਿੱਚ ਤੇਜ਼ੀ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਸਮਰਾਲਾ ਹਲਕੇ ਵਿੱਚ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਯੂਥ ਆਗੂ ਕਰਨਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮਰਾਲਾ ਸ਼ਹਿਰ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ …

Read More »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸਨਮਾਨ ਸਮਾਰੋਹ ‘ਚ ਕੀਤੀ ਸ਼ਮੂਲੀਅਤ

ਸਮਰਾਲਾ, 31 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਦਾਣਾ ਮੰਡੀ ਚਾਵਾ ਰੋਡ ਸਮਰਾਲਾ ਵਿਖੇ ਪੰਜਾਬ ਭਰ ਦੀਆਂ ਵੱਖ-ਵੱਖ ਆੜ੍ਹਤੀਆ ਐਸੋਸੀਏਸ਼ਨਾਂ ਵਲੋਂ ਦਿੱਲੀ ਸੰਘਰਸ਼ ਵਿੱਚ ਜਿੱਤ ਪ੍ਰਾਪਤ ਕਰਕੇ ਵਾਪਸ ਪਰਤਣ ਦੀ ਖੁਸ਼ੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਮੋਢੀ ਨੇਤਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਨਮਾਨ ਸਮਾਰੋਹ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਹਜਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।   …

Read More »

ਪਠਾਨਕੋਟ ਪੁਲਿਸ ਪਾਰਟੀ ਨੇ ਮੁਲਜ਼ਮ ਜਸਵੀਰ ਸਿੰਘ ਪੈਰੋਲ ਜੰਪਰ ਨੂੰ ਕੀਤਾ ਕਾਬੂ -ਐਸ.ਐਸ.ਪੀ

ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਕੁੱਝ ਸਮੇਂ ਤੋਂ ਪਠਾਨਕੋਟ ਸ਼ਹਿਰ ਵਿੱਚ ਹੋ ਰਹੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਰੋਕਣ ਲਈ ਮਾਣਯੋਗ ਐਸ.ਐਸ.ਪੀ ਪਠਾਨਕੋਟ ਸੁਰਿੰਦਰ ਲਾਂਬਾ ਵਲੋਂ ਡੀ.ਐਸ.ਪੀ ਪਠਾਨਕੋਟ ਦੀ ਨਿਗਰਾਨੀ ‘ਚ ਚਲਾਈ ਗਈ ਚਲਾਈ ਗਈ ਵਿਸ਼ਸ਼ ਮੁਹਿਮ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦ ਮੁਲਜ਼ਮ ਜਸਵੀਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਝੰਜੇਲੀ ਥਾਜ਼ਾ ਸ਼ਾਹਪੁਰ ਕੰਡੀ ਪਠਾਨਕੋਟ ਨੂੰ …

Read More »

ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਨੇ ਸੰਭਾਲਿਆ ਸਿੱਖਿਆ ਅਫਸਰ ਐਲੀਮੈਂਟਰੀ ਦਾ ਵਾਧੂ ਚਾਰਜ਼

ਪਠਾਨਕੋਟ, 31 ਦਸੰਬਰ ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੇ 30 ਨਵੰਬਰ ਨੂੰ ਰਿਟਾਇਰ ਹੋਣ ਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੀ ਖਾਲੀ ਹੋਈ ਕੁਰਸੀ ਦਾ ਵਾਧੂ ਚਾਰਜ਼ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਨੇ ਸੰਭਾਲ ਲਿਆ ਹੈ। ਚਾਰਜ਼ ਸੰਭਾਲਣ ਦੇ ਮੌਕੇ ਤੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੇ ਸਮੁੱਚੇ ਸਟਾਫ ਵਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ …

Read More »

ਪਿੰਡ ਬਧਾਨੀ ਦੀ ਉਦਮੀ ਮਹਿਲਾ ਕਿਸਾਨ ਸ਼੍ਰੀਮਤੀ ਨੀਨਾ ਹੋਰ ਮਹਿਲਾਵਾਂ ਲਈ ਬਣੀ ਪ੍ਰੇਰਣਾ

ਖ਼ੁਦ ਤਿਆਰ ਕੀਤੇ ਖੇਤੀ ਉਤਪਾਦ ਵੇਚ ਕੇ ਪਰਿਵਾਰਕ ਆਮਦਨ ਵਿੱਚ ਕੀਤਾ ਵਾਧਾ ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ) – “ਉਦਮ ਅੱਗੇ ਲਛਮੀ, ਪੱਖੇ ਅੱਗੇ ਪੌਣ“ ਅਖਾਣ ਨੂੰ ਸੱਚ ਕਰ ਦਿਖਾਇਆ ਹੈ, ਜ਼ਿਲਾ ਪਠਾਨਕੋਟ ਦੇ ਬਲਾਕ ਧਾਰ ਕਲਾਂ ਦੇ ਪਿੰਡ ਬਧਾਨੀ ਦੀ ਵਸਨੀਕ ਉਦਮੀ ਮਹਿਲਾ ਕਿਸਾਨ ਸ਼੍ਰੀਮਤੀ ਨੀਨਾ ਅਤੇ ਉਨ੍ਹਾਂ ਦੀਆਂ ਸਾਥਣਾਂ ਨੇ ਪਠਾਨਕੋਟ ਤੋਂ ਡਲਹੌਜੀ ਮੁੱਖ ਮਾਰਗ ‘ਤੇ ਸਥਿਤ ਬਧਾਨੀ …

Read More »

ਕਾਂਗਰਸ ਧਰਮ ‘ਤੇ ਕਰ ਰਹੀ ਹੈ ਝੂਠ ਦੀ ਸਿਆਸਤ – ਮਾਨ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤੁੰਗਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ।ਬਲਦੇਵ ਸਿੰਘ ਮਾਨ ਨੇ ਕਾਂਗਰਸ ਸਰਕਾਰ ਤੇ ਦੋਸ਼ ਲਾਇਆ ਕਿ ਕਾਂਗਰਸ ਧਰਮ ਤੇ ਝੂਠ ਦੀ ਸਿਆਸਤ ਕਰ ਰਹੀ …

Read More »