ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਪਿਤਾ ਦਵਿੰਦਰ ਸਿੰਘ ਅਤੇ ਮਾਤਾ ਜਸਬੀਰ ਕੌਰ ਵਾਸੀ ਪਿੰਡ ਪੰਡੋਰੀ ਵੜੈਚ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੀ ਹਰਪ੍ਰੀਤ ਕੌਰ (ਸੀਰਤ) ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Monthly Archives: December 2021
ਟਰੈਫਿਕ ਐਜੂਕੇਸ਼ਨ ਸੈਲ ਵਲੋਂ ਸਕੂਲੀ ਵਾਹਣਾਂ ਦੇ ਡਰਵਾਈਵਰਾਂ ਨਾਲ ਟਰੈਫਿਕ ਵਰਕਸ਼ਾਪ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਵਲੋਂ ਬੀਬੀ ਕੌਲਾਂ ਜੀ ਪਬਲਿਕ ਸੀਨੀਅਰ ਸਕੈਡਰੀ ਸਕੂਲ ਤਰਨ-ਤਾਰਨ ਰੋਡ ਵਿਖੇ ਸਕੂਲੀ ਵਾਹਣਾਂ ਦੇ ਡਰਵਾਈਵਰਾਂ ਨਾਲ ਇੱਕ ਟਰੈਫਿਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਸਕੂਲੀ ਵਹੀਕਲ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਜਾਣੂ ਕਰਵਾਇਆ ਗਿਆ।ਉਨਾਂ ਨੂੰ ਸਕੂਲ ਵਾਹਣਾਂ ਦੇ ਵਿੱਚ ਹੈਲਪਰ ਲਾਜ਼ਮੀ ਰੱਖਣ ਅਤੇ ਬੱਚਿਆਂ ਨੂੰ ਬੱਸ ਵਿੱਚ ਬਿਠਾਉਣ ਅਤੇ …
Read More »ਪਰਗਟ ਸਿੰਘ ਧੁੰਨਾ ਬਣੇ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਅਖਿਲ ਭਾਰਤੀ ਸਵਰਨਕਾਰ ਸੰਘ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕਾਲੇਸ਼ਾਹ ਦੀ ਅਗਵਾਈ ‘ਚ ਅਜੀਤ ਨਗਰ ਵਿਖੇ ਹੋਈ। ਜਿਸ ਵਿੱਚ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਤੇ ਪੰਜਾਬ ਪ੍ਰਧਾਨ ਅਸ਼ਵਨੀ ਨਾਮੇਸ਼ਾਹ ਮੁੱਖ ਮਹਿਮਾਨ ਤੌਰ ‘ਤੇ ਹਾਜ਼ਰ ਹੋਏ।ਜਿਨ੍ਹਾਂ ਵਲੋਂ ਵਾਟਰ ਸਪਲਾਈ `ਤੇ ਸੀਵਰੇਜ਼ ਬੋਰਡ ਪੰਜਾਬ ਦੇ ਚੇਅਰਮੈਨ ਪਰਗਟ ਸਿੰਘ ਧੁੰਨਾ ਨੂੰ ਅਖਿਲ ਭਾਰਤੀ ਸਵਰਨਕਾਰ ਸੰਘ ਦਾ ਕੌਮੀ …
Read More »ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਸਮਰਾਲਾ ‘ਚ ਕੈਂਪ
ਯੋਗ ਲਾਭਪਾਤਰੀ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰਨ – ਚੇਅਰਮੈਨ ਪੂਰਬਾ ਸਮਰਾਲਾ, 21 ਦਸੰਬਰ (ਇੰਦਰਜੀਤ ਸਿਮਘ ਕੰਗ) – ਸਥਾਨਕ ਬੀ.ਡੀ.ਓ ਦਫਤਰ ਸਮਰਾਲਾ ਵਿਖੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕ ਭਲਾਈ ਸਕੀਮਾਂ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ ਗਿਆ। ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਦੀ …
Read More »ਖਾਲਸਾ ਕਾਲਜ ਇੰਜਨੀਅਰਿੰਗ ਵਿਖੇ ਮਨਾਇਆ ਅਰਦਾਸ ਦਿਵਸ
ਅਧਿਆਪਕ ਡਾ. ਅਮਿਤ ਮਹਾਜਨ ‘ਬੈਸਟ ਰਿਸਰਚ’ ਵਜੋਂ ਸਨਮਾਨਿਤ ਅੰਮ੍ਰਿਤਸਰ, 21 ਦਸਬੰਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਦੇ ਇਮਤਿਹਾਨਾਂ ਅਤੇ ਹੋਣ ਜਾ ਰਹੇ ਨਵੇਂ ਅਕਾਦਮਿਕ ਸੈਸ਼ਨ ਦੀ ਆਰਭਿੰਤਾ ਸਬੰਧੀ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਉਨ੍ਹਾਂ ਤੋਂ ਅਸੀਸ ਅਤੇ ਭਰਪੂਰ ਬਖਸ਼ਿਸ਼ ਪ੍ਰਾਪਤ ਕਰਨ ਲਈ 7ਵਾਂ ਸਲਾਨਾ ਅਰਦਾਸ ਦਿਵਸ ਮਨਾਇਆ।ਕਾਲਜ ਫੈਕਲਟੀ, ਸਟਾਫ ਅਤੇ ਵਿਦਿਆਰਥੀਆ ਦੁਆਰਾ ਸ੍ਰੀ …
Read More »ਖਾਲਸਾ ਕਾਲਜ ਵੂਮੈਨ ਸਾਫ਼ਟਬਾਲ ਟੀਮ ਦੀ ਇੰਟਰ ਕਾਲਜ਼ ਮੁਕਾਬਲੇ ’ਚ ਸ਼ਾਨਦਾਰ ਪ੍ਰਾਪਤੀ
ਅੰਮ੍ਰਿਤਸਰ, 21 ਦਸਬੰਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਸਾਫਟਬਾਲ ਟੀਮ ਦੀਆਂ ਖਿਡਾਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਾਫਟਬਾਲ ਇੰਟਰ ਕਾਲਜ ਦੇ ਮੁਕਾਬਲੇ ’ਚ ਸ਼ਾਨਦਾਰ ਪ੍ਰਾਪਤੀ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਉਕਤ ਮੁਕਾਬਲੇ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੇ.ਐਮ.ਵੀ ਜਲੰਧਰ (5-3), ਐਚ.ਐਮ.ਵੀ ਜਲੰਧਰ (15-0) ਅਤੇ ਬੀ.ਬੀ.ਕੇ ਡੀ.ਏ.ਵੀ ਅੰਮ੍ਰਿਤਸਰ (12-1) ਦੇ ਨਾਲ ਹਰਾ ਕੇ …
Read More »ਡਿਪਟੀ ਕਮਿਸ਼ਨਰ ਤੇ ਐਸ.ਐਸ ਪੀ ਵਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ
80 ਸਾਲ ਤੋਂ ਉਪਰ ਵਾਲੇ ਵੋਟਰ ਘਰ ਬੈਠੇ ਪਾ ਸਕਣਗੇ ਵੋਟ ਕਪੂਰਥਲਾ, 21 ਦਸਬੰਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਸਬੰਧੀ ਅੱਜ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਤੇ ਐਸ.ਐਸ.ਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਸਮੂਹ ਰਿਟਰਨਿੰਗ ਅਫਸਰਾਂ, ਨੋਡਲ ਅਧਿਕਾਰੀਆਂ ਤੇ ਚੋਣ ਡਿਊਟੀ ਵਿਚ ਤਾਇਨਾਤ ਅਮਲੇ ਨੂੰ ਕਿਹਾ ਗਿਆ ਹੈ ਕਿ ਉਹ …
Read More »ਆਡਿਟ, ਅਕਾਊਂਟਸ ਤੇ ਸੈਂਟਰਲ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਨੇ ਮਨਾਇਆ ਸਿਲਵਰ ਜੁਬਲੀ ਸਮਾਰੋਹ
ਕਪੂਰਥਲਾ, 21 ਦਸਬੰਰ (ਪੰਜਾਬ ਪੋਸਟ ਬਿਊਰੋ) – ਪੀ.ਐਂਡ.ਟੀ ਆਡਿਟ ਤੇ ਅਕਾਊਂਟਸ ਤੇ ਸੈਂਟਰਲ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਸਿਲਵਰ ਜੁਬਲੀ ਸਮਾਰੋਹ ਰੈਡ ਕਰਾਸ ਹਾਲ ਕਪੂਰਥਲਾ ਵਿਖੇ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਅਸ਼ੋਕ ਕੁਮਾਰ ਬੱਤਰਾ ਸੇਵਾ ਮੁਕਤ ਮੁੱਖ ਲੇਖਾ ਅਧਿਕਾਰੀ ਨੇ ਕੀਤੀ।ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਸੇਵਾ ਮੁਕਤ ਅਧਿਕਾਰੀ ਪੀ.ਐਂਡ.ਟੀ ਨੇ ਕੇਂਦਰ ਸਰਕਾਰ ਤੇ ਭਾਰਤੀ ਡਾਕ ਲੇਖਾ ਤੇ ਆਡਿਟ …
Read More »ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਵਲੋਂ 2.10 ਕਰੋੜ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
ਕਪੂਰਥਲਾ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਸ਼ਹਿਰ ਅੰਦਰ 2.10 ਕਰੋੜ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।ਉਨ੍ਹਾਂ ਵਾਰਡ ਨੰਬਰ 30 ਦੇ ਸਵਰਨ ਸਿੰਘ ਕਾਲੋਨੀ ਵਿਖੇ 22.50 ਲੱਖ ਨਾਲ ਸੜਕ ਬਣਾਉਣ ਤੋਂ ਇਲਾਵਾ ਵਾਰਡ ਨੰਬਰ 30 ਦੇ ਹੀ ਪ੍ਰੀਤ ਨਗਰ ਵਿਖੇ 21.90 ਲੱਖ ਨਾਲ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ।ਇਸ …
Read More »ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਪਠਾਨਕੋਟ ਪਹੁੰਚੇ
ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪਰੋਹਿਤ ਜੀ ਮੰਗਲਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੇ।ਇਸ ਤੋਂ ਪਹਿਲਾਂ ਉਹ ਜਿਲ੍ਹਾ ਗੁਰਦਾਸਪੁਰ ਵਿਖੇ ਸਥਿਤ ਛੋਟਾ ਘੱਲੂਘਾਰਾ ਸਮਾਰਕ ਕਾਹਨੂਵਾਨ ਚੋਕ ਵਿਖੇ ਪਹੁੰਚੇ ਅਤੇ ਇਸ ਤੋਂ ਬਾਅਦ ਉਨ੍ਹਾਂ ਰਾਸ਼ਟਰੀ ਮੁੱਖ ਮਾਰਗ ਤੋਂ ਹੁੰਦੇ ਹੋਏ ਜਿਲ੍ਹਾ ਪਠਾਨਕੋਟ ਆਏ। ਐਨ.ਐਚ.ਪੀ.ਸੀ ਰੈਸਟ ਹਾਊਸ ਵਿਖੇ ਡਿਪਟੀ …
Read More »
Punjab Post Daily Online Newspaper & Print Media