Tuesday, November 24, 2026

Monthly Archives: December 2021

ਖ਼ਾਲਸਾ ਕਾਲਜ ਲਾਅ ਵਿਖੇ ਮਨਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 20 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸੈਸ਼ਨ 2021-22 ਦੀ ਸਫ਼ਲ ਸ਼ੁਰਆਤ ਲਈ ਅਤੇ ਵਿਦਿਆਰਥੀਆਂ ਦੀ ਸਮੈਸਟਰ ਪ੍ਰੀਖਿਆਵਾਂ ’ਚ ਕਾਮਯਾਬੀ ਵਾਸਤੇ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਨਾਲ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ।ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦੇ ਉਚੇਚੇ ਤੌਰ ’ਤੇ ਗੁਰੂ …

Read More »

ਪਿੰਡ ਸੇਰੋਂ ਵਿਖੇ ਪਹਿਲਾ 20-20 ਕ੍ਰਿਕਟ ਟੂਰਨਾਮੈਂਟ ਸੰਪਨ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਵੈਲਫੇਅਰ ਸਪੋਰਟਸ ਕਲੱਬ ਸੇਰੋਂ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਸੇਰੋਂ ਵਿਖੇ ਕਰਵਾਇਆ ਗਿਆ।ਪਹਿਲਾ 20-20 ਕ੍ਰਿਕਟ ਟੂਰਨਾਮੈਂਟ ਧੂਮ ਧੜੱਕੇ ਨਾਲ ਸਮਾਪਤ ਹੋ ਗਿਆ।ਟੂਰਨਾਮੈਂਟ ਦੇ ਆਖ਼ਰੀ ਦਿਨ ਵਿਧਾਇਕ ਅਮਨ ਅਰੋੜਾ, ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਦੇ ਮਾਤਾ ਜੀ, ਨਗਰ ਕੌਂਸਲ ਸੁਨਾਮ ਦੇ …

Read More »

ਸਲਾਈਟ ਸੰਸਥਾ ਵਿਖੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਸਲਾਈਟ ਡੀਂਮਡ ਯੂਨੀਵਰਸਿਟੀ ਟੂ.ਬੀ ਲੌਂਗੋਵਾਲ ਦੇ ਮਕੈਨੀਕਲ ਵਿਭਾਗ ਵਲੋਂ ਸਮਾਰਟ ਮੈਨਫ਼ੈਕਚਰਿੰਗ ਟੈਕਨੋਲਜੀ ਐਂਡ ਐਪਲੀਕੇਸ਼ਨ ਵਿਸ਼ੇ ’ਤੇ ਆਨਲਾਈਨ ਸ਼ਾਰਟ ਟਰਮ ਕੋਰਸ ਦਾ ਆਰੰਭ ਕਰਵਾਇਆ ਗਿਆ ਹੈ।ਮਕੈਨੀਕਲ ਵਿਭਾਗ ਦੇ ਪ੍ਰਮੁੱਖ ਡਾ. ਸ਼ੰਕਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਕੋਰਸ ਦੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਸਲਾਈਟ ਦੇ ਡਾਇਰੈਕਟਰ ਪ੍ਰੋ. ਸ਼ੈਲੇਂਦਰ ਜੈਨ ਵਲੋਂ ਕੀਤੀ ਗਈ।ਉਨਾਂ ਉਦਘਾਟਨੀ …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਮੈਗਾ ਮੈਡੀਕਲ ਮਲਟੀਸਪੈਸ਼ਲਿਟੀ ਕੈਂਪ ਆਯੋਜਿਤ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਵਰਗੀ ਚਰਨਜੀਤ ਸਿੰਘ ਸੇਖੋਂ ਸੇਵਾ ਮੁਕਤ ਜਿਲ੍ਹਾ ਅਟਾਰਨੀ ਦੀ ਯਾਦ ਵਿੱਚ “ਮੈਗਾ ਮੈਡੀਕਲ ਮਲਟੀਸਪੈਸ਼ਲਿਟੀ ਕੈਂਪ” ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਧੂਰੀ ਰੋਡ ਸੰਗਰੂਰ ਵਿਖੇ ਲਾਇਨ ਇੰਜ:ਵੀ.ਕੇ ਦੀਵਾਨ ਦੀ ਪ੍ਰਧਾਨਗੀ ਵਿੱਚ ਲਗਵਾਇਆ ਗਿਆ।ਜਿਸ ਵਿੱਚ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਅਤੇ ਜਸਬੀਰ ਮੈਡੀਕੋਜ਼ ਅਤੇ ਸਵਰਗੀ ਚਰਨਜੀਤ ਸਿੰਘ ਸੇਖੋਂ ਚੈਰੀਟੇਬਲ ਟਰੱਸਟ …

Read More »

ਅਰੂਸ ਗੋਇਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ

ਸੰਗਰੂਰ, 20 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਦਰਵੇਸ਼ ਸਿਆਸਤਦਾਨ ਐਡਵੋਕੇਟ ਬਰਿੰਦਰ ਗੋਇਲ ਦੇ ਲਾਡਲੇ ਪੋਤਰੇ ਅਤੇ ਐਡਵੋਕੇਟ ਗੋਰਵ ਗੋਇਲ ਅਤੇ ਸ੍ਰੀਮਤੀ ਸਾਰੂ ਗੋਇਲ ਦੇ ਇਕਲੌਤੇ ਬੇਟੇ ਅਰੂਸ ਗੋਇਲ ਦਾ ਅੱਜ ਜਨਮ ਦਿਨ ਮਨਾਇਆ ਗਿਆ।ਇਸ ਮੌਕੇ ਗੋਇਲ ਪਰਿਵਾਰ ਤੋਂ ਸ੍ਰੀਮਤੀ ਸੀਮਾ ਗੋਇਲ, ਕਾਂਤਾ ਗੋਇਲ, ਨਰਿੰਦਰ ਗੋਇਲ, ਲੱਕੀ ਗੋਇਲ, ਨਿਤਿਨ ਗੋਇਲ, ਮੇਘ ਰਾਜ ਬਾਂਸਲ, ਨੰਦ ਲਾਲ ਨੰਦੂ, …

Read More »

ਜਨਮ ਦਿਨ ਮੁਬਾਰਕ – ਬਲਨੂਰ ਕੌਰ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਪਿਤਾ ਗਗਨਦੀਪ ਸਿੰਘ ਅਤੇ ਮਾਤਾ ਜਗਦੀਪ ਕੌਰ ਵਾਸੀ ਸ਼ੇਰੋਂ (ਸੰਗਰੂਰ) ਵਲੋਂ ਹੋਣਹਾਰ ਬੇਟੀ ਬਲਨੂਰ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਸ੍ਰੀ ਦਰਬਾਰ ਸਾਹਿਬ ਬੇਅਦਬੀ ਘਟਨਾ ਦੇ ਦੋਸ਼ੀ ਦਾ ਨਹੀਂ ਮਿਲਿਆ ਕੋਈ ਸੁਰਾਗ – ਪੁਲਿਸ ਕਮਿਸ਼ਨਰ

ਪੁਲਿਸ ਨੇ ਸ਼ਨਾਖਤ ਲਈ ਮੰਗਿਆ ਲੋਕਾਂ ਦਾ ਸਹਿਯੋਗ, ਜਾਰੀ ਕੀਤਾ ਆਪਣਾ ਫੋਨ ਨੰਬਰ ਅੰਮ੍ਰਿਤਸਰ, 20 ਦਸਬੰਰ (ਜਗਦੀਪ ਸਿੰਘ) – 18 ਦਸੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਚ ਰਹਿਰਾਸ ਪਾਠ ਦੇ ਸਮੇਂ ਨਾ ਮਾਲੂਮ ਵਿਅਕਤੀ ਵਲੋਂ ਜੰਗਲਾ ਟੱਪ ਕੇ ਬਦਨੀਅਤ ਨਾਲ ਕੀਤੀ ਗਈ ਕੋਸ਼ਿਸ਼, ਜਿਸ ਨੂੰ ਮੌਕੇ ਹਾਜ਼ਰ ਸੇਵਾਦਾਰਾਂ ਨੇ ਨਾਕਾਮ ਕਰ ਦਿੱਤਾ ਸੀ, ਦੀ ਪੁੱਛਗਿਛ ਦੌਰਾਨ ਮੌਤ ਹੋ ਗਈ ਸੀ, ਪਰ …

Read More »

ਬੇਅਦਬੀ ਮਾਮਲਿਆਂ ’ਚ ਸਰਕਾਰੀ ਤੰਤਰ ਦੀ ਨਾਕਾਮੀ ਕਾਰਣ ਸੰਗਤ ਆਪ ਫੈਸਲਾ ਲੈਣ ਲਈ ਮਜ਼ਬੂਰ – ਐਡਵੋਕੇਟ ਧਾਮੀ

ਸ਼ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਬੰਧਾਂ ਨੂੰ ਲੈ ਕੇ ਕੀਤੀ  ਸਮੀਖਿਆ ਮੀਟਿੰਗ ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨਾਲ ਇਕ ਵੱਖਰੀ ਬੈਠਕ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਵਿਚਾਰ ਵਟਾਂਦਰਾ ਕੀਤਾ।             …

Read More »

ਜ਼ਲ੍ਹਿਆਂਵਾਲਾ ਬਾਗ ਮਾਰਗ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਬੇਅਦਬੀ ਦਾ ਦੋਸ਼ੀ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰਿਆਂ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਘਟਨਾ ਵਾਲੇ ਦਿਨ ਸਵੇਰੇ 8:30 ਵਜੇ ਜ਼ਲ੍ਹਿਆਵਾਲਾ ਬਾਗ ਮਾਰਗ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਿਆ ਸੀ।ਇਸ ਦੌਰਾਨ ਉਹ ਪਹਿਲੀ ਵਾਰ ਕਰੀਬ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਪਰਕਰਮਾਂ ਵਿਚ ਦਾਖਲ ਹੋਣ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਘਟਨਾ ਸਬੰਧੀ ਗਠਿਤ ਕੀਤੀ ਜਾਵੇਗੀ ਕਮੇਟੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਦਸੰਬਰ (ਜਗਦੀਪ ਸਿੰਘ) – ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਸਬੰਧ ਵਿਚ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰੇਗੀ।ਇਸ …

Read More »