Tuesday, November 24, 2026

Monthly Archives: December 2021

ਚੋਣ ਮੈਨੀਫੈਸਟੋ ਕਮੇਟੀ ‘ੱਚ ਮੁਲਾਜ਼ਮ ਵਰਗ ਦੇ ਨੁਮਾਇੰਦੇ ਕਰਾਂਗੇ ਸ਼ਾਮਲ – ਸੁਖਦੇਵ ਸਿੰਘ ਢੀਂਡਸਾ

ਮੁਲਾਜ਼ਮ ਵਰਗ ਸਰਕਾਰ ਅਤੇ ਲੋਕਾਂ ਦਰਮਿਆਨ ਨਿਭਾਉਂਦਾ ਹੈ ਪੁੱਲ ਦੀ ਭੂਮਿਕਾ ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਮੁਲਾਜ਼ਮ ਵਰਗ ਹਰ ਰਾਜ ਪ੍ਰਬੰਧ ‘ਚ ਇੱਕ ਪੁਲ ਵਾਂਗ ਹੁੰਦਾ ਹੈ, ਜੋ ਸਰਕਾਰ ਅਤੇ ਲੋਕਾਂ ਨੂੰ ਆਪਸ ‘ਚ ਜੋੜਨ ਲਈ ਕੰਮ ਕਰਦਾ ਹੈ।ਮੁਲਾਜ਼ਮ ਵਰਗ ਦੀ ਸ਼ਕਤੀ ਹਰ ਸਰਕਾਰ ਦੀ ਚਾਬੀ ਹੁੰਦੀ।ਜਿਸ ਤੋਂ ਵਗੈਰ ਕੋਈ ਵੀ ਰਾਜ ਪ੍ਰਬੰਧ ਚੱਲ ਨਹੀਂ ਸਕਦਾ।ਸ਼੍ਰੋਮਣੀ ਅਕਾਲੀ ਦਲ (ਸੰਯੁਕਤ) …

Read More »

ਤਰਸੇਮ ਬਰਾੜ ਦੇ ਕੌਮੀ ਕਾਰਜਕਾਰਨੀ ਮੈਂਬਰ ਚੁਣੇ ਜਾਣ ‘ਤੇ ਖੁਸ਼ੀ ਦੀ ਲਹਿਰ

ਪਿੰਡ ਪੱਧਰ ਤੱਕ ਸਹਿਕਾਰੀ ਸਭਾਵਾਂ ਨੂੰ ਕਰਾਂਗੇ ਮਜ਼ਬੂਤ – ਬਰਾੜ ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲਖਨਊ ਵਿਖੇ ਸਹਿਕਾਰ ਭਾਰਤੀ ਦੇ ਕੌਮੀ ਸੰਮੇਲਨ ਵਿੱਚ ਦੇਸ਼ ਦੇ 600 ਜਿਲਿਆਂ ਦੇ ਤਕਰੀਬਨ 10 ਹਜ਼ਾਰ ਲੋਕਾਂ ਨੇ ਭਾਗ ਲਿਆ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਭਾਰਤ ਦੇ ਪਹਿਲੇ ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕੋਅਪਰੇਟਿਵ …

Read More »

ਭਾਜਪਾ ਆਗੂਆਂ ਨੇ ਸੀਨੀਅਰ ਭਾਜਪਾ ਆਗੂ ਵਿਨੋਦ ਗੁਪਤਾ ਨੂੰ ਟਿਕਟ ਦੇਣ ਦੀ ਕੀਤੀ ਮੰਗ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ (ਮੰਗੂ) ਦੀ ਅਗਵਾਈ ਹੇਠ ਕਸਬੇ ਵਿਖੇ ਸਥਾਨਕ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।ਆਗੂਆਂ ਨੇ ਭਾਜਪਾ ਹਾਈਕਮਾਨ ਤੋਂ ਮੰਗ ਕੀਤੀ ਕਿਹਾ ਵਿਧਾਨ ਸਭਾ ਹਲਕਾ ਸੁਨਾਮ ਤੋਂ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੂੰ ਭਾਜਪਾ ਦਾ ਉਮੀਦਵਾਰ ਬਣਾਇਆ …

Read More »

ਨਿਹੰਗ ਮੁਖੀ ਨੇ ਸੰਗਤ ਵੱਲੋਂ ਦੋਸ਼ੀ ਨੂੰ ਦਿੱਤੀ ਗਈ ਸਜ਼ਾ ਨੂੰ ਸਹੀ ਕਰਾਰ ਦਿੱਤਾ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵਿਅਕਤੀ ਵਲੋਂ ਬੇਅਦਬੀ, ਦੀ ਕੋਸ਼ਿਸ਼ ਕਰਨ ਦੀ ਭਾਵਨਾ ਨਾਲ ਜੰਗਲਾ ਟੱਪਣਾ ਬਹੁਤ ਦੁੱਖਦਾਈ, ਮੰਦਭਾਗਾ ਤੇ ਹਿਰਦੇ ਵਲੂੰਧਰਣ ਵਾਲਾ ਹੈ।ਅੱਜ ਜਾਰੀ ਇੱਕ ਬਿਆਨ ਵਿੱਚ ਨਿਹੰਗ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਹੈ ਕਿ ਇਹ ਬੇਹੱਦ ਅਫਸੋਸ ਵਾਲੀ ਘਟਨਾ ਹੈ।ਪਹਿਲਾਂ …

Read More »

ਸੱਚਖੰਡ ਵਿਖੇ ਵਾਪਰੀ ਘਟਨਾ ਬੇਹੱਦ ਮੰਦਭਾਗੀ ਤੇ ਗੰਭੀਰ ਸਾਜ਼ਿਸ਼ – ਅਦਲੀਵਾਲ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਦੀ “ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਰਜਿ.) ਨੇ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇਕ ਦੋਸ਼ੀ ਵਲੋਂ ਸਤਿਗੁਰਾਂ ਦੀ ਨਿਰਾਦਰੀ ਕਰਨ ਦੀ ਕੀਤੀ ਗਈ ਕੋਸ਼ਿਸ਼ ਨੂੰ ਬੇਹੱਦ ਮੰਦਭਾਗਾ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਦੇ ਹਿਰਦੇ ਵਲੂੰਧਰਣ ਵਾਲੀ ਘਟਨਾ ਕਰਾਰ ਦੇਂਦਿਆਂ …

Read More »

Attempt of Sacrilege be thoroughly probed to unmask real conspirators – CM Channi

Pays obeisance at Sri Darbar Sahib, urges people to be vigilant and take care of all Religious Places/Institutions Amritsar, December 19 (Punjab Post Bureau) – Expressing deep anguish over the unfortunate incident to attempt sacrilege of Sri Guru Granth Sahib in the sanctum-sanctorum of Sri Darbar Sahib last evening, Punjab Chief Minister Charanjit Singh Channi reiterated his Government’s firm commitment …

Read More »

ਅਸਲ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਬੇਅਦਬੀ ਦੀ ਕੋਸ਼ਿਸ਼ਾਂ ਦੀ ਡੂੰਘਿਆਈ ਨਾਲ ਕੀਤੀ ਜਾਵੇ ਜਾਂਚ – ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਪੰਜਾਬ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਅਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ …

Read More »

ਸ਼੍ਰੋਮਣੀ ਕਮੇਟੀ ਵਫ਼ਦ ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ – ਐਡਵੋਕੇਟ ਧਾਮੀ

ਕਿਹਾ, ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਪੂਰਾ ਕਰੇ ਭਾਰਤ ਸਰਕਾਰ ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ।              …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ।   …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ- ਰੰਧਾਵਾ

ਡੀ.ਸੀ.ਪੀ ਲਾਅ ਐਡ ਆਰਡਰ ਦੀ ਅਗਵਾਈ ‘ਚ ਬਣਾਈ ਸਿੱਟ, ਧਾਰਾ 295 ਏ ਲਈ ਕੇਂਦਰ ਨੂੰ ਲਿਖਿਆ ਜਾਵੇਗਾ ਪੱਤਰ – ਰੰਧਾਵਾ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਿਆ ਕਰਦਿਆਂ ਪੰਜਾਬ ਦੇ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ ਲਾਅ …

Read More »