Constitues S.I.T under DCP Law & Order, Writes to Centre for Section 295-A Amritsar, December 19 (Punjab Post Bureau) – Terming the sacrilege incident at Sri Darbar Sahib a most unfortunate, Punjab Deputy Chief Minister Sukhjinder Singh Randhawa on Sunday said that a Special Investigation Team under DCP Law & Order had been constituted, which would present investigation report within …
Read More »Monthly Archives: December 2021
Incident of sacrilege attempt at Sri Harmandar Sahib gave spiritual pain to Sikhs all over world – Dhami
Amritsar, December 18 (Punjab Post Bureau) – Attempts made by a man to commit sacrilege at Sachkhand Sri Harmandar Sahib by crossing the safety grill while the recitation of daily Rehras Sahib was being done, has given spiritual pain to the Sikhs all over the world, said Shiromani Gurdwara Parbandhak Committee (SGPC) President S. Harjinder Singh on Saturday. …
Read More »ਭਾਜਪਾ ਆਗੂ ਛੀਨਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਕਿਹਾ, ਬਹੁਤ ਦੁੱਖਦਾਈ ਅਤੇ ਮੰਦਭਾਗੇ ਕਾਰੇ ਨੇ ਸਿੱਖਾਂ ਦੇ ਹਿਰਦੇ ਵਲੂੰਧਰੇ ਅੰਮ੍ਰਿਤਸਰ, 18 ਦਸੰਬਰ (ਖੁਰਮਣੀਆਂ) -ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾਂ ਟੱਪ ਕੇ ਦਾਖਲ ਹੋਏ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸ ਨੂੰ ਬਹੁਤ ਹੀ …
Read More »ਸੁਖਬੀਰ ਅਤੇ ਹਰਸਿਮਰਤ ਬਾਦਲ ਵਲੋਂ ਬੇਅਦਬੀ ਦੀ ਘਟਨਾ ਬੇਹੱਦ ਦੁੱਖਦਾਈ ਕਰਾਰ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਨੂੰ ਬੇਹੱਦ ਦੁੱਖਦਾਈ ਕਰਾਰ ਦਿੰਦਿਆਂ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਵਿਗਾੜਣ ਦੀ ਕੋਸ਼ਿਸ਼ ਕਿਹਾ ਹੈ।ਉਨਾਂ ਕਿਹਾ ਕਿ ਮੁਗਲਾਂ, ਮਸੰਦਾਂ ਤੇ ਸਾਕਾ ਨੀਲਾ ਤਾਰਾ ਤੋਂ ਬਾਅਦ ਹੁਣ ਫਿਰ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ …
Read More »ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਕੀਤੀ ਜਾਵੇਗੀ ਬਣਦੀ ਕਾਰਵਾਈ – ਡੀ.ਸੀ.ਪੀ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਡੀ.ਸੀ.ਪੀ ਹਰਪਾਲ ਸਿੰਘ ਭੰਡਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਵਾਲੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਹੈ ਕਿ ਜੰਗਲਾ ਟੱਪ ਕੇ ਨੌਜਵਾਨ ਪ੍ਰਕਾਸ਼ ਅਸਥਾਨ ਅੰਦਰ ਗਿਆ ਅਤੇ ਸ੍ਰੀ ਸਾਹਿਬ ਚੁੱਕ ਲਈ।ਇਹ ਦੇਖ ਕੇ ਉਥੇ ਬੈਠੇ ਸਿੰਘਾਂ ਨੇ ਤੁਰੰਤ ਉਸ ਨੂੰ ਫੜਿਆ ਅਤੇ ਬਾਹਰ ਲਿਆਉਂਦਿਆਂ ਉਸ ਦੀ ਭਾਰੀ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਘੋਰ ਬੇਅਦਬੀ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਜਥੇਦਾਰ
ਭਾਰਤ ਸਰਕਾਰ ਦੋਸ਼ੀ ਤੇ ਸਾਜਿਸ਼ ਰਚਨ ਵਾਲਿਆਂ ਨੂੰ ਬੇਨਕਾਬ ਕਰੇ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ ਹੈ।ਉਨਾਂ ਕਿਹਾ ਕਿ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਕਿ ਇਸ ਤੋਂ ਤਿੰਨ ਦਿਨ ਪਹਿਲਾਂ ਵੀ ਪਾਵਨ ਸਰੋਵਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੇਅਦਬੀ ਦੀ ਘਟਨਾ ‘ਤੇ ਵੱਡੀ ਸਾਜਿਸ਼ ਦਾ ਸ਼ੱਕ ਜਤਾਇਆ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੀ ਮੰਦਭਾਗੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਇਸ `ਤੇ ਵੱਡੀ ਸਾਜਿਸ਼ ਦਾ ਸ਼ੱਕ ਜਤਾਇਆ ਹੈ।ਇਹ ਘਟਨਾ ਬਹੁਤ ਮੰਦਭਾਗੀ ਤੇ ਗੁਰੂ ਰਾਮ ਦਾਸ ਜੀ ਦੇ ਦਰਬਾਰ ਦੀ ਬੇਅਦਬੀ ਦੀ ਸਾਜਿਸ਼ ਹੈ।ਸੀ.ਸੀ.ਟੀ.ਵੀ ਫੁਟੇਜ਼ ਤੋਂ ਜਾਂਚ ਲਈ ਪੁਲਿਸ ਨੂੰ ਸਹਿਯੋਗ ਕਰਾਂਗੇ।ਉਨਾਂ ਕਿਹਾ ਕਿ ਸੇਵਾਦਾਰਾਂ ਵਲੋਂ ਉਸ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ਅੰਦਰ ਬੇਅਦਬੀ ਦੀ ਕੋਸ਼ਿਸ਼
ਸੰਗਤ ਨੇ ਨੌਜਵਾਨ ਕੁੱਟ ਕੁੱਟ ਕੇ ਮਾਰਿਆ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਾਮ ਤਕਰੀਬਨ 6 ਵਜੇ ਇੱਕ ਨੌਜਵਾਨ ਵਲੋਂ ਅਚਾਨਕ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ‘ਤੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।ਜਿਸ ਨੂੰ ਸੇਵਾਦਾਰਾਂ ਨੇ ਤੁਰੰਤ ਕਾਬੂ ਕਰ ਲਿਆ।ਉਸ ਸਮੇਂ ਸ੍ਰੀ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।ਇਸ ਸਮੇਂ ਗੁੱਸੇ ਵਿੱਚ ਆਈ ਸੰਗਤ …
Read More »ਮਨਿਸਟੀਰੀਅਲ ਕਾਮਿਆਂ ਵਲੋਂ ਮੰਗਾਂ ਨਾ ਮੰਨਣ ‘ਤੇ ਡੀ.ਸੀ ਮੂਹਰੇ ਰੋਸ ਰੈਲੀ, ਫੂਕਿਆ ਪੁਤਲਾ
ਅੰਮ੍ਰਿਤਸਰ, 17 ਦਸੰਬਰ )ਸੁਖਬੀਰ ਸਿੰਘ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਵਲੋਂ ਲਏ ਫੈਸਲੇ ਤਹਿਤ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਿਲ੍ਹਾ ਇਕਾਈ ਅੰਮਿ੍ਰਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ, ਅਸ਼ਨੀਲ ਸ਼ਰਮਾ ਜਿਲ੍ਹਾ ਮੁੱਖ ਸਲਾਹਕਾਰ, ਗੁਰਵੇਲ ਸਿੰਘ ਸੇਖੋਂ …
Read More »ਭਾਂਤ ਭਾਂਤ ਦੀਆਂ ਗੁਲਦਾਉਂਦੀਆਂ ਨਾਲ ਮਹਿਕਿਆ ਯੂਨੀਵਰਸਿਟੀ ਦਾ ਚੌਗਿਰਦਾ
ਜ਼ਿੰਦਗੀ ਦੀਆਂ ਤਮਾਮ ਸਮੱਸਿਆਵਾਂ ਦੇ ਹੱਲ ਲਈ ਕੁਦਰਤ ਰਾਹ ਦਸੇਰਾ – ਵਾਈਸ ਚਾਂਸਲਰ ਅੰਮ੍ਰਿਤਸਰ, 17 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਮਨੁੱਖ ਆਪਣੇ ਲਾਲਚ ਅਤੇ ਸਵਾਰਥਾਂ ਅਧੀਨ ਕੁਦਰਤ ਤੋਂ ਦੂਰ ਹੁੰਦਾ ਜਾ ਰਿਹਾ ਹੈ।ਜਿਸ ਦੇ ਕਾਰਨ ਉਸ ਨੂੰ ਕਈ ਤਰ੍ਹਾਂ ਦੀਆਂ ਮਾਨਸਿਕ ਅਤੇ ਸਰੀਰਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ …
Read More »
Punjab Post Daily Online Newspaper & Print Media