Tuesday, November 24, 2026

Monthly Archives: December 2021

VC Prof. Sandhu formally inaugurated Bhai Vir Singh Flower and Plants Festival

Love of nature is most important for life: Vice Chancellor Prof. Sandhu Amritsar, December 7 (Punjab Post Bureau) –  Bhai Vir Singh Flower and Plants Festival was formally inaugurated here today near the Sri Guru Granth Sahib Bhawan of the Guru Nanak Dev University. Various types of flowers and plants were displayed by the entries received from affiliated colleges, schools and individuals. …

Read More »

ਜ਼ਿਲੇ੍ ‘ਚ ਤਿੰਨ ਸਾਲਾਂ ਦੌਰਾਨ ਕਿਰਤੀਆਂ ਦੇ ਬਣਾਏ 47584 ਕਾਰਡ – ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ

10969 ਲਾਭਪਾਤਰੀਆਂ ਨੂੰ ਵੰਡੀ 11,35,31136/-ਰੁਪਏ ਦੀ ਰਾਸ਼ੀ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਜ਼ਿਲੇ੍ਹ ਵਿਚ ਤਿੰਨ ਸਾਲਾਂ ਦੌਰਾਨ 47584 ਕਿਰਤੀਆਂ ਦੇ ਕਾਰਡ ਬਣਾਏ ਗਏ ਹਨ ਅਤੇ 10969 ਲਾਭਪਾਤਰੀਆਂ ਨੂੰ 11,35,31136/- ਰੁਪਏ ਦੀ ਰਾਸ਼ੀ ਵੰਡੀ ਗਈ ਹੈ।ਸਹਾਇਕ ਲੇਬਰ ਕਮਿਸ਼ਨਰ ਸੰਤੋਖ ਸਿੰਘ ਨਾਲ ਉਹਨਾਂ ਦੇ ਵਿਭਾਗ ਨਾਲ ਸਬੰਧਿਤ ਸਕੀਮਾਂ ਦੀ ਸਮੀਖਿਆ ਕਰਨ ਸਬੰਧੀ ਰੀਵਿਊ ਮੀਟਿੰਗ ਦੋਰਾਨ ਰਾਜ ਕੰਵਲਪ੍ਰੀਤ ਪਾਲ ਸਿੰਘ ਚੇਅਰਮੈਨ ਜ਼ਿਲ੍ਹਾ …

Read More »

ਭਵਿਸ਼ਯ ਨੂੰ ਪੰਜਾਬ ਬੈਡਮਿਨਟਨ ਚੈਂਪਿਅਨਸ਼ਿਪ ‘ਚ ਮੈਡਲ ਜਿੱਤਣ ‘ਤੇ ਕੀਤਾ ਸਨਮਾਨਿਤ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਦੇ ਅੱਠਵੀਂ ਜਮਾਤ ‘ਚ ਪੜਦੇੇ ਵਿਦਿਆਰਥੀ ਭਵਿਸ਼ਯ ਵਲੋਂ ਡਾ.  ਏ.ਪੀ.ਜੇ ਅਬਦੁਲ ਕਲਾਮ ਐਸ.ਓ.ਐਫ਼ ਪੰਜਾਬ ਬੈਡਮਿੰਟਨ ਚੈਂਪੀਅਨਸ਼ਿਪ ‘ਚ ਸਿਲਵਰ ਮੈਡਲ ਹਾਸਲ ਕੀਤਾ ਹੈ।ਇਸ ਤੋਂ ਬਾਅਦ ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਸਪਨਾ ਸ਼ਰਮਾ ਵਲੋਂ ਉਸ ਨੂੰ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਨੇ ਇਸ ਸਮੇਂ ਕਿਹਾ ਕਿ ਇਹ ਸਾਡੇ ਅਤੇ ਪੂਰੇ ਸ਼ਹਿਰ ਲਈ ਮਾਣ ਦੀ …

Read More »

ਪੰਜਾਬ ਸਰਕਾਰ ਨੇ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖਿਆ ਸਰਹਿੰਦ-ਫਤਹਿਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ

ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਞਵਿਜੈ ਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਸਰਹਿੰਦ-ਫਤਿਹਗੜ੍ਹ ਸਾਹਿਬ-ਬੇਲਾ ਸੜਕ ਦਾ ਨਾਮ ਮਾਤਾ ਗੁਜਰ ਕੌਰ ਜੀ ਦੇ ਨਾਂ ‘ਤੇ ਰੱਖ ਦਿੱਤਾ ਹੈ।ਮੰਤਰੀ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਤਿੰਨ ਇਤਿਹਾਸਕ ਸ਼ਹਿਰਾਂ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਨੂੰ ਜੋੜਨ ਵਾਲੀ …

Read More »

ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਵਲੋਂ ਕਰੋੜਾਂ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸਾਬਕਾ ਵਿਧਾਇਕਾ ਸ਼੍ਰੀਮਤੀ ਰਾਜਬੰਸ ਕੌਰ ਰਾਣਾ ਵਲੋਂ ਅੱਜ ਕਪੂਰਥਲਾ ਹਲਕੇ ‘ਚ 1.68 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।                ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕਰਨ ਉਪਰੰਤ ਉਨਾਂ ਕਿਹਾ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ …

Read More »

ADC and chairman of DCC/DLRC launches NABARD Potential Linked Credit Plan 2022-23

Pathankot, December 17 (Punjab Post Bureau) – ADC Subhash Chander launched Potential Linked Credit Plan (PLP) 2022-23 document prepared by NABARD for total projections of`1786 Crore for Pathankot district. The PLP was launched during District Consultative Committee (DCC) meeting on 13 Dec 2021. This PLP document covers the potential credit areas under the Priority sector.           …

Read More »

ਜਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦਾ ਸਨਮਾਨ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਸ਼ਵਨੀ ਕੁਮਾਰ ਪੱਪੂ ਨੂੰ ਅੰਮ੍ਰਿਤਸਰ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਥਾਪਿਆ ਗਿਆ ਹੈ।ਜਿਲ੍ਹਾ ਪ੍ਰਧਾਨ ਨਿਯੁੱਕਤ ਹੋਣ ‘ਤੇ ਬੀਤੇ ਦਿਨੀਂ ਅਸ਼ਵਨੀ ਕੁਮਾਰ ਪੱਪੂ ਗੁਰੂ ਮਹਾਰਾਜ ਜੀ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਇਸੇ ਦੌਰਾਨ ਘੰਟਾ ਘਰ ਪਲਾਜ਼ਾ ਵਿਖੇ ਮਨਜੀਤ ਸਿੰਘ ਬੌਬੀ ਸੱਪਾਂ ਵਾਲੇ, ਐਸ਼ ਅਤੇ ਰਾਜੂ …

Read More »

ਏ.ਡੀ.ਜੀ.ਪੀ ਚੌਹਾਨ ਵਲੋਂ ਏ.ਐਸ.ਆਈ ਦਲਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਪੁਲਿਸ ਥਾਣਾ ਕੰਟੋਨਮੈਂਟ ਵਿਖੇ ਤਾਇਨਾਤ ਏ.ਐਸ.ਆਈ ਦਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਏ.ਐਸ.ਆਈ ਦਲਜੀਤ ਸਿੰਘ ਵਲੋਂ ਲੋੜਵੰਦਾਂ ਨੂੰ ਲੰਗਰ, ਰਾਸ਼ਨ ਤੇ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਵੰਡੀਆਂ ਗਈਆਂ।ਇਸ ਤੋਂ ਇਲਾਵਾ ਉਨਾਂ ਲੋੜਵੰਦ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਤੇ ਮਾਲੀ ਮਦਦ ਦਿੱਤੀ, ਲੋੜਵੰਦਾਂ ਨੂੰ ਦਵਾਈਆਂ ਵੰਡਅਿਾਂ ਤੇ ਮੋਤੀਆਂ ਬਿੰਦ ਦੇ …

Read More »

ਚਾਇਨਾ ਡੋਰ ਦੇ 18 ਗੱਟੂ ਬਰਾਮਦ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਚਾਇਨਾ ਡੋਰ ਦੇ ਗੱਟੂ ਵੇਚਣ ਵਾਲਿਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲੀਸ ਨੇ ਪਾਬੰਦੀਸ਼ੁਦਾ ਚਾਇਨਾ ਡੋਰ ਦੇ 18 ਗੱਟੂ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।ਮਿਲੀ ਸੂਚਨਾ ਅਨਸਾਰ ਏ.ਡੀ.ਸੀ.ਪੀ-3 ਹਰਪਾਲ ਸਿੰਘ ਅਤੇ ਏ.ਸੀ.ਪੀ ਪੂਰਬੀ ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਵੇਰਕਾ ਮੁਖੀ ਹਰਪ੍ਰੀਤ ਕੌਰ ਐਸ.ਆਈ ਦੀ ਨਿਗਰਾਨੀ ਹੇਠ ਮੁਖਬਰ ਦੀ ਸੂਚਨਾ ‘ਤੇ …

Read More »

ਐਸ.ਸੀ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੂੰ ਪੰਜਾਬ ਸਰਕਾਰ ਨੇ ਕੀਤਾ ਬਹਾਲ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਤੋਂ ਸਰਗਰਮ ਮਹਿਲਾ ਆਗੂ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ ਦੀ ਮੁਅੱਤਲ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ ਨੂੰ ਪੰਜਾਬ ਸਰਕਾਰ ਵਲੋਂ ਬਹਾਲ ਕਰ ਦਿੱਤਾ ਗਿਆ ਹੈ। ਉੰਨਾਂ ਨੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਐਸ.ਸੀ ਕਮਿਸ਼ਨ ਦੇ ਦਫਤਰ ਵਿਖੇ ਅਪਣਾ ਚਾਰਜ਼ ਮੁੜ ਸੰਭਾਲ ਲਿਆ ਹੈ।

Read More »