ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਵਲੋਂ ਜੋਗਿੰਦਰ ਸਿੰਘ ਅਦਲੀਵਾਲ ਨੂੰ ਸਰਬਸੰਮਤੀ ਦੇ ਨਾਲ ਦੁਬਾਰਾ ਪ੍ਰਧਾਨ ਚੁਣਿਆ ਗਿਆ।ਭਾਈ ਗੁਰਦਾਸ ਹਾਲ ਵਿਖੇ ਐਸੋਸੀਏਸ਼ਨ ਦੇ ਹੋਏ ਜਨਰਲ ਇਜਲਾਸ ਵਿਚ ਐਸੋਸੀਏਸ਼ਨ ਨਾਲ ਸਬੰਧਤ ਅਕਾਲ ਚਲਾਣਾ ਕਰ ਗਈਆਂ ਵਿਛੜੀਆਂ ਰੂਹਾਂ, ਸਿੱਖ ਸ਼ਖ਼ਸੀਅਤਾਂ, ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨ ਅਤੇ ਦੇਸ਼ ਦੀ …
Read More »Monthly Archives: December 2021
ਡਾ. ਸੰਦੀਪ ਸਿੰਘ ਵਾਰਡ ਨੰ: 9 ਤੋਂ ਕਾਂਗਰਸ ਕਮੇਟੀ (ਸ਼ਹਿਰੀ) ਪ੍ਰਧਾਨ ਨਿਯੁੱਕਤ
ਸਮਰਾਲਾ, 31 ਦਸੰਬਰ (ਇੰਦਰਜੀਤ ਸਿੰਘ ਕੰਗ) – 2022 ਦੀਆਂ ਚੋਣਾਂ ਨਜ਼ਦੀਕ ਆਉਣ ਤੇ ਕਾਂਗਰਸ ਪਾਰਟੀ ਦੁਆਰਾ ਆਪਣੀ ਸਰਗਰਮੀਆਂ ਵਿੱਚ ਤੇਜ਼ੀ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਸਮਰਾਲਾ ਹਲਕੇ ਵਿੱਚ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਯੂਥ ਆਗੂ ਕਰਨਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮਰਾਲਾ ਸ਼ਹਿਰ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ …
Read More »ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸਨਮਾਨ ਸਮਾਰੋਹ ‘ਚ ਕੀਤੀ ਸ਼ਮੂਲੀਅਤ
ਸਮਰਾਲਾ, 31 ਦਸੰਬਰ (ਇੰਦਰਜੀਤ ਸਿੰਘ ਕੰਗ) – ਸਥਾਨਕ ਦਾਣਾ ਮੰਡੀ ਚਾਵਾ ਰੋਡ ਸਮਰਾਲਾ ਵਿਖੇ ਪੰਜਾਬ ਭਰ ਦੀਆਂ ਵੱਖ-ਵੱਖ ਆੜ੍ਹਤੀਆ ਐਸੋਸੀਏਸ਼ਨਾਂ ਵਲੋਂ ਦਿੱਲੀ ਸੰਘਰਸ਼ ਵਿੱਚ ਜਿੱਤ ਪ੍ਰਾਪਤ ਕਰਕੇ ਵਾਪਸ ਪਰਤਣ ਦੀ ਖੁਸ਼ੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਮੋਢੀ ਨੇਤਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਨਮਾਨ ਸਮਾਰੋਹ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਹਜਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। …
Read More »ਪਠਾਨਕੋਟ ਪੁਲਿਸ ਪਾਰਟੀ ਨੇ ਮੁਲਜ਼ਮ ਜਸਵੀਰ ਸਿੰਘ ਪੈਰੋਲ ਜੰਪਰ ਨੂੰ ਕੀਤਾ ਕਾਬੂ -ਐਸ.ਐਸ.ਪੀ
ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਕੁੱਝ ਸਮੇਂ ਤੋਂ ਪਠਾਨਕੋਟ ਸ਼ਹਿਰ ਵਿੱਚ ਹੋ ਰਹੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਰੋਕਣ ਲਈ ਮਾਣਯੋਗ ਐਸ.ਐਸ.ਪੀ ਪਠਾਨਕੋਟ ਸੁਰਿੰਦਰ ਲਾਂਬਾ ਵਲੋਂ ਡੀ.ਐਸ.ਪੀ ਪਠਾਨਕੋਟ ਦੀ ਨਿਗਰਾਨੀ ‘ਚ ਚਲਾਈ ਗਈ ਚਲਾਈ ਗਈ ਵਿਸ਼ਸ਼ ਮੁਹਿਮ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦ ਮੁਲਜ਼ਮ ਜਸਵੀਰ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਝੰਜੇਲੀ ਥਾਜ਼ਾ ਸ਼ਾਹਪੁਰ ਕੰਡੀ ਪਠਾਨਕੋਟ ਨੂੰ …
Read More »ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਨੇ ਸੰਭਾਲਿਆ ਸਿੱਖਿਆ ਅਫਸਰ ਐਲੀਮੈਂਟਰੀ ਦਾ ਵਾਧੂ ਚਾਰਜ਼
ਪਠਾਨਕੋਟ, 31 ਦਸੰਬਰ ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਦੇ 30 ਨਵੰਬਰ ਨੂੰ ਰਿਟਾਇਰ ਹੋਣ ਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੀ ਖਾਲੀ ਹੋਈ ਕੁਰਸੀ ਦਾ ਵਾਧੂ ਚਾਰਜ਼ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਨੇ ਸੰਭਾਲ ਲਿਆ ਹੈ। ਚਾਰਜ਼ ਸੰਭਾਲਣ ਦੇ ਮੌਕੇ ਤੇ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੇ ਸਮੁੱਚੇ ਸਟਾਫ ਵਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ …
Read More »ਪਿੰਡ ਬਧਾਨੀ ਦੀ ਉਦਮੀ ਮਹਿਲਾ ਕਿਸਾਨ ਸ਼੍ਰੀਮਤੀ ਨੀਨਾ ਹੋਰ ਮਹਿਲਾਵਾਂ ਲਈ ਬਣੀ ਪ੍ਰੇਰਣਾ
ਖ਼ੁਦ ਤਿਆਰ ਕੀਤੇ ਖੇਤੀ ਉਤਪਾਦ ਵੇਚ ਕੇ ਪਰਿਵਾਰਕ ਆਮਦਨ ਵਿੱਚ ਕੀਤਾ ਵਾਧਾ ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ) – “ਉਦਮ ਅੱਗੇ ਲਛਮੀ, ਪੱਖੇ ਅੱਗੇ ਪੌਣ“ ਅਖਾਣ ਨੂੰ ਸੱਚ ਕਰ ਦਿਖਾਇਆ ਹੈ, ਜ਼ਿਲਾ ਪਠਾਨਕੋਟ ਦੇ ਬਲਾਕ ਧਾਰ ਕਲਾਂ ਦੇ ਪਿੰਡ ਬਧਾਨੀ ਦੀ ਵਸਨੀਕ ਉਦਮੀ ਮਹਿਲਾ ਕਿਸਾਨ ਸ਼੍ਰੀਮਤੀ ਨੀਨਾ ਅਤੇ ਉਨ੍ਹਾਂ ਦੀਆਂ ਸਾਥਣਾਂ ਨੇ ਪਠਾਨਕੋਟ ਤੋਂ ਡਲਹੌਜੀ ਮੁੱਖ ਮਾਰਗ ‘ਤੇ ਸਥਿਤ ਬਧਾਨੀ …
Read More »ਕਾਂਗਰਸ ਧਰਮ ‘ਤੇ ਕਰ ਰਹੀ ਹੈ ਝੂਠ ਦੀ ਸਿਆਸਤ – ਮਾਨ
ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤੁੰਗਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ।ਬਲਦੇਵ ਸਿੰਘ ਮਾਨ ਨੇ ਕਾਂਗਰਸ ਸਰਕਾਰ ਤੇ ਦੋਸ਼ ਲਾਇਆ ਕਿ ਕਾਂਗਰਸ ਧਰਮ ਤੇ ਝੂਠ ਦੀ ਸਿਆਸਤ ਕਰ ਰਹੀ …
Read More »ਸ਼੍ਰੀਮਤੀ ਜਸਪ੍ਰੀਤ ਕੌਰ ਨੇ ਸੰਭਾਲਿਆ ਜ਼ਿਲ੍ਹਾ ਭਾਸ਼ਾ ਅਫ਼ਸਰ ਦਾ ਅਹੁੱਦਾ
ਕਪੂਰਥਲਾ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਵਲੋਂ ਬੀਤੇ ਦਿਨੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਦੀਆਂ ਨਿਯੁੱਕਤੀਆਂ ਦੇ ਹੁਕਮ ਜ਼ਾਰੀ ਕੀਤੇ ਗਏ ਸਨ।ਇਸੇ ਲੜੀ ‘ਚ ਜ਼ਿਲ੍ਹਾ ਕਪੂਰਥਲਾ ਵਿਖੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਜਸਪ੍ਰੀਤ ਕੌਰ ਦੀ ਨਿਯੁੱਕਤੀ ਕੀਤੀ ਗਈ।ਜ਼ਿਲ੍ਹਾ ਭਾਸ਼ਾ ਅਫ਼ਸਰ ਦਾ ਅਹੁੱਦਾ ਸੰਭਾਲਦਿਆਂ ਜਸਪ੍ਰੀਤ ਕੌਰ ਨੇ ਕਿਹਾ ਕਿ ਉਹ ਮਾਂ ਬੋਲੀ ਪੰਜਾਬੀ …
Read More »ਮਜ਼ਦੂਰਾਂ ਨੇ ਮੁੱਖ ਮੰਤਰੀ ਚੰਨੀ ‘ਤੇ ਮੰਗਾਂ ਮੰਨ ਕੇ ਮੁੱਕਰਨ ਦੇ ਲਾਏ ਦੋਸ਼
ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਦੁੱਖੀ ਮਜ਼ਦੂਰਾਂ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ‘ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐਸ.ਡੀ.ਐਮ ਦਫ਼ਤਰਾਂ ਅੱਗੇ ਰੋਹ ਭਰਪੂਰ …
Read More »ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਰੈਲੀ ਸਬੰਧੀ ਭਾਜਪਾ ਆਗੂਆਂ ਨੇ ਕੀਤੀ ਮੀਟਿੰਗ
ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਸਬੰਧੀ ਭਾਜਪਾ ਆਗੂਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਸਬੰਧੀ ਅੱਜ ਕਸਬੇ ‘ਚ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਮੀਟਿੰਗ ਕੀਤੀ।ਇਸ ਸਮੇ ਭਾਜਪਾ ਆਗੂ ਮਹਿੰਗਾ ਸਿੰਘ ਜ਼ਿਲ੍ਹਾ ਪ੍ਰਭਾਰੀ ਰਾਜਸਥਾਨ, …
Read More »
Punjab Post Daily Online Newspaper & Print Media