Tuesday, November 24, 2026

Monthly Archives: December 2021

ਸੰਯੁਕਤ ਅਧਿਆਪਕ ਫਰੰਟ ਨੇ ਫੂਕੇ ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪੁਤਲੇ

ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਦੀ ਚੰਨੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁਲਾਜ਼ਮ ਪੱਖੀ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਪੇਂਡੂ ਭੱਤੇ, ਪ੍ਰੋਬੇਸ਼ਨ ਸਮੇਂ ਦੇ ਬਣਦੇ ਬਕਾਏ ਸਮੇਤ 37 ਤਰਾਂ ਦੇ ਵਿੱਤੀ ਭੱਤੇ ਬੰਦ ਕਰਨ ਦੇ ਮੁਲਾਜ਼ਮ ਵਿਰੋਧੀ ਹੁਕਮ ਜਾਰੀ ਕਰ ਦਿੱਤੇ ਹਨ।ਹੁਣ ਮੁਲਾਜ਼ਮਾਂ ਦਾ ਪ੍ਰੋਬੇਸ਼ਨ ਸਮੇਂ ਦਾ ਬਕਾਇਆ ਦੇਣ ਤੋਂ …

Read More »

ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਹਾਈਐਂਡ ਰੋਜ਼ਗਾਰ ਮੇਲਾ ਅੱਜ

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ ਪ੍ਰਧਾਨਗੀ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਸਵੈ ਰੁਜ਼ਗਾਰ ਲਈ ਕਾਬਿਲ ਬਣਾਉਣ ਦੇ ਮੰਤਵ ਨਾਲ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਹਾਈਐਂਡ ਰੋਜ਼ਗਾਰ ਤੇ ਸਵੈ ਰੁਜ਼ਗਾਰ ਲੋਨ ਮੇਲਾ 17 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।                 …

Read More »

ਯੂਰੀਆ ਖਾਦ ਦੀ ਘਾਟ ਸਬੰਧੀ ਬੀ.ਕੇ.ਯੂ (ਕਾਦੀਆਂ) ਦੀ ਹੋਈ ਮੀਟਿੰਗ

ਸਰਕਾਰ ਨੇ ਸੁਸਾਇਟੀ ਨੂੰ ਸਪਲਾਈ ਜਲਦ ਬਹਾਲ ਨਾ ਕੀਤੀ ਤਾਂ ਹੋਵੇਗਾ ਤਿੱਖਾ ਸੰਘਰਸ਼- ਪ੍ਰਧਾਨ ਗਿਆਸਪੁਰਾ ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) -ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਅੱਜ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਮਰਾਲਾ ਅਤੇ ਮਾਛੀਵਾੜਾ ਸਾਹਿਬ …

Read More »

ਸ਼੍ਰੋਮਣੀ ਕਮੇਟੀ ਵਲੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਕਿਤਾਬਚੇ ’ਤੇ ਪਾਬੰਦੀ ਲਾਉਣ ਦੀ ਮੰਗ

ਉਤਰ ਪ੍ਰਦੇਸ਼ ਸਰਕਾਰ ਵੱਲੋਂ ਵੰਡੇ ਕਿਤਾਬਚੇ ‘ਚ ਸਿੱਖਾਂ ਬਾਰੇ ਦਰਜ਼ ਹੈ ਭੁਲੇਖਾ ਪਾਊ ਜਾਣਕਾਰੀ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਨਾਂ ਦਾ ਇਕ ਕਿਤਾਬਚਾ ਰਲੀਜ਼ ਕਰਕੇ ਵੱਡੀ ਗਿਣਤੀ ਵਿਚ ਵੰਡਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ’ਤੇ ਮੁਕੰਮਲ ਪਾਬੰਦੀ …

Read More »

ਕਬੱਡੀ ਟੂਰਨਾਮੈਂਟ ਦੌਰਾਨ ਪ੍ਰਧਾਨ ਅਸ਼ੋਕ ਮਸਤੀ ਨੂੰ ਕੀਤਾ ਸਨਮਾਨਿਤ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਲੇਹਲ ਖੁਰਦ ਵਿਖੇ ਸੰਨ 1971 ਦੀ ਜੰਗ ਵਿੱਚ ਸ਼ਹੀਦ ਹੋਏ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਗੁਰਜੰਟ ਸਿੰਘ ਦੀ ਯਾਦ ਨੂੰ ਸਮਰਪਿਤ 53ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਇਲਾਕੇ ਦੇ ਜੰਮਪਲ ਤੇ ਸੀਨੀਅਰ ਪੱਤਰਕਾਰ ਅਸ਼ੋਕ ਮਸਤੀ ਪ੍ਰਧਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਫਿਲਮੀ ਅਦਾਕਾਰ …

Read More »

ਕਾਲੇ ਕਾਨੂੰਨ ਰੱਦ ਹੋਣ ਦੀ ਖੁਸ਼ੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੰਡੇ ਲੱਡੂ

700 ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ ਨੂੰ ਪਾਰਟੀ ਵਲੋਂ ਸਲਾਮ ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂੂਾਂ ਅਤੇ ਵਰਕਰਾਂ ਵਲੋਂ ਹਲਕਾ ਇੰਚਾਰਜ਼ ਅਤੇ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠਾਂ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ।ਅਕਾਲੀ ਆਗੂ ਵਿਨਰਜੀਤ …

Read More »

ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਵਰਕਰਾਂ ਨਾਲ ਕੀਤੀ ਪਲੇਠੀ ਮੀਟਿੰਗ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਸੰਗਰੂਰ ਵਿਖੇ ਆਪਣੇ ਦਫਤਰ ਵਿਚ ਪਾਰਟੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਤੇ ਬਸਪਾ ਵਲੋਂ ਸੰਗਰੂਰ ਵਿੱਚ ਜੋ ਉਮੀਦਵਾਰ ਐਲਾਨ ਕੀਤਾ ਗਿਆ ਉਹ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ …

Read More »

ਲਾਇਬਰੇਰੀ ਦੀ ਇਮਾਰਤ ਲਈ 10 ਲੱਖ ਰੁਪਏ ਕੀਤੇ ਗਏ ਜਾਰੀ

ਲੇਖਕ ਮੰਚ ਸਮਰਾਲਾ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ ਸਮਰਾਲਾ, 15 ਦਸੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਜੋ ਸਆਦਤ ਹਸਨ ਮੰਟੋ, ਲਾਲ ਸਿੰਘ ਦਿਲ ਵਰਗੇ ਕੌਮਾਂਤਰੀ ਪੱਧਰ ਦੇ ਸਾਹਿਤਕਾਰਾਂ ਦੀ ਧਰਤੀ ਹੈ, ਇੱਥੇ ਦੀ ਉਜਾੜ ਤੇ ਅਧੂਰੀ ਲਾਇਬਰੇਰੀ ਦੀ ਬਿਲਡਿੰਗ ਲਈ ਨਗਰ ਕੌਂਸਲ ਸਮਰਾਲਾ ਨੇ 10 ਲੱਖ ਦੀ ਰਾਸ਼ੀ ਦਾ ਖਰਚਾ ਪਾਸ ਕਰ ਦਿੱਤਾ ਹੈ।ਜਿਸ ਨਾਲ ਇਹ ਜਲਦੀ ਹੀ ਮੁਕੰਮਲ ਹੋ …

Read More »

ਭਲਕੇ ਮਨਾਇਆ ਜਾਵੇਗਾ ਪੈਨਸ਼ਨ ਦਿਵਸ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ ) – ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਪੈਨਸ਼ਨ ਦਿਵਸ ਸਥਾਨਕ ਸਿਵ ਨਿਕੇਤਨ ਧਰਮਸ਼ਾਲਾ ਵਿਖੇ ਕੱਲ੍ਹ 17 ਦਸੰਬਰ ਦਿਨ ਸ਼ੁਕਰਵਾਰ ਨੂੰ ਬਹੁਤ ਵੱਡੀ ਪੱਧਰ ਤੇ ਅਤੇ ਪੂੂੇ ਜ਼ੋਰ ਸ਼ੋਰ ਨਾਲ ਮਨਾਇਆ ਜਾ ਰਿਹਾ ਹੈ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਅਤੇ ਜੀਤ ਸਿੰਘ ਬੰਗਾ ਨੇ ਦੱਸਿਆ ਹੈ ਕੇ ਇਸ ਸਮਾਗਮ ਨੂੰ ਕਾਮਯਾਬ ਕਰਨ ਲਈ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਵਨ ਸਰੋਵਰ ‘ਚ ਗੁਟਕਾ ਸਾਹਿਬ ਸੁੱਟਣ ਵਾਲਾ ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਹਵਾਲੇ

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਕੀਤੀ ਸਖ਼ਤ ਕਾਰਵਾਈ ਦੀ ਮੰਗ ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜੁਆਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਨੂੰ ਸਰੋਵਰ ਵਿੱਚ ਸੁੱਟਣ ਦੀ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਅਧਿਕਾਰੀਆਂ …

Read More »