ਸੁਖਬੀਰ ਬਾਦਲ ਅਤੇ ਮਜੀਠੀਆ ਨੇ ਪਾਰਟੀ ਦੀ 100 ਸਾਲ ਪੁਰਾਣੀ ਵਿਰਾਸਤ ਨੂੰ ਕਲੰਕਿਤ ਕੀਤਾ ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁੱਲ ਵੀ …
Read More »Monthly Archives: December 2021
ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਦਰੇਸ਼ਾਂ ਅਤੇ ਜਿਲ੍ਹਾ ਨੋਡਲ ਅਫ਼ਸਰ (ਸਵੀਪ)-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸ.) ਜੁਗਰਾਜ ਸਿੰਘ ਰੰਧਾਵਾ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਦੀ ਅਗਵਾਈ ‘ਚ ਟ੍ਰਾਂਸਜੈਂਡਰ ਵੋਟਰਾਂ ਨੂੰ ਵੋਟ ਬਣਾਉਣ ਅਤੇ ਉਸ ਦੇ ਉਚਿਤ ਪ੍ਰਯੋਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਇੱਕ ਵੋਟਰ ਜਾਗਰੂਕਤਾ …
Read More »ਵੋਟਰਾਂ ਨੂੰ ਈ.ਵੀ.ਐਮ ਮਸ਼ੀਨ ਦੀ ਵਰਤੋਂ ਕਰਨ ਲਈ ਕੀਤਾ ਜਾਗਰੂਕ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਸਵੀਪ ਟੀਮ ਦੇ ਇੰਚਾਰਜ਼ ਅਤੇ ਉਹਨਾਂ ਦੀ ਟੀਮ ਨੇ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ ਲਈ ਸਸਸਸ. ਘਨੂੰਪੁਰ ਅੰਮ੍ਰਿਤਸਰ ਵਿਖੇ ਵੀ.ਵੀ.ਪੀ.ਏ.ਟੀ, ਈ.ਵੀ.ਐਮ ਮਸ਼ੀਨ ਲਗਵਾਈ ਤਾਂ ਕਿ ਵੱਧ ਤੋਂ ਵੱਧ …
Read More »ਗਰਾਂਟਾਂ ਤੇ ਏ.ਸੀ ਅਤੇ ਡੀ.ਸੀ ਬਿੱਲ ਤੁਰੰਤ ਜਮ੍ਹਾਂ ਕਰਵਾਏ ਜਾਣ – ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਸਰਕਾਰ ਵਲੋ ਪ੍ਰਾਪਤ ਹੋਈਆਂ ਗਰਾਂਟਾ ਤੇ ਏ.ਸੀ ਅਤੇ ਡੀ.ਸੀ ਬਿੱਲ ਤੁਰੰਤ ਜਮ੍ਹਾਂ ਕਰਵਾਏ ਜਾਣ ਤਾਂ ਜੋ ਸਰਕਾਰ ਵਲੋਂ ਹੋਰ ਗਰਾਂਟਾ ਸਮੇ ਸਿਰ ਪ੍ਰਾਪਤ ਹੋ ਸਕਣ। ਇਸ ਸਬੰਧੀ ਰਾਜ ਕੰਵਲਪ੍ਰੀਤ ਪਾਲ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਵਲੋਂ ਨਿਗਰਾਨ ਇੰਜੀਨੀਅਰ, ਮੰਡੀ ਬੋਰਡ ਬਲਦੇਵ ਸਿੰਘ ਕੰਗ, ਕਾਰਜਕਾਰੀ ਇੰਜੀਨੀਅਰ, …
Read More »ਜਲਿਆਂਵਾਲਾ ਬਾਗ ਵਿਖੇ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸਾਸ਼ਨ ਵਲੋਂ ਮੋਕ ਐਕਸਰਸਾਈਜ਼ 15 ਦਸੰਬਰ ਨੂੰ -ਐਸ.ਡੀ.ਐਮ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਐਨ.ਡੀ.ਆਰ.ਐਫ ਦੇ ਸਹਿਯੋਗ ਨਾਲ ਜਲਿਆਂਵਾਲਾ ਬਾਗ ਵਿਖੇ 15 ਦਸੰਬਰ 2021 ਨੂੰ ਬਾਅਦ ਦੁਪਹਿਰ 12 ਵਜੇ ਮੋਕ ਐਕਸਰਸਾਈਜ਼ ਕੀਤੀ ਜਾਵੇਗੀ।ਇਸ ਸਬੰਧ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸ.ਡੀ.ਐਮ ਅੰਮ੍ਰਿਤਸਰ-1 ਟੀ.ਬੈਨਿਥ ਨੇ ਦੱਸਿਆ ਕਿ ਇਸ ਮੋਕੇ ਐਕਸਰਸਾਈਜ਼ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫਤਾਂ ਤੋਂ ਬਚਾਉਣ …
Read More »`ਪੁਸਤਕਾਂ ਸੰਗ ਸੰਵਾਦ` ਸਮਾਗਮ ‘ਚ ਕਿਰਸਾਨੀ ਸੰਘਰਸ਼ ਤੇ ਹੋਈ ਵਿਚਾਰ ਚਰਚਾ
ਅਮ੍ਰਿਤਸਰ, 14 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸੰਗਮ ਵਲੋਂ ਕਰਵਾਏ ਜਾਂਦੇ ਪੁਸਤਕਾਂ ਸੰਗ ਸੰਵਾਦ ਸਮਾਗਮਾਂ ਦੀ ਲੜੀ ਤਹਿਤ ਕਾਮਰੇਡ ਸੋਹਣ ਸਿੰਘ ਜੋਸ਼ ਜਿਲਾ ਲਾਇਬ੍ਰੇਰੀ ਵਿੱਚ ਕਿਰਸਾਨੀ ਸੰਘਰਸ਼ ਦੀ ਜਿੱਤ ਤੇ ਵਿਚਾਰ ਚਰਚਾ ਕਰਵਾਈ ਗਈ।ਸਮਾਗਮ ਨੂੰ ਸ਼ਾਇਰ ਮਲਵਿੰਦਰ ਨੇ ਲੜੀਬੰਦ ਕੀਤਾ ਅਤੇ ਲਾਇਬ੍ਰਰੀਅਨ ਡਾ. ਪ੍ਰਭਜੋਤ ਕੌਰ ਸੰਧੂ ਨੇ ਸਵਾਗਤੀ ਸ਼ਬਦ ਕਹੇ।ਹਾਜ਼ਰ ਸਾਹਿਤਕਾਰਾਂ ਵਲੋਂ ਕਿਰਸਾਨੀ ਸੰਘਰਸ਼ ਦੌਰਾਨ ਸਾਢੇ ਸੱਤ ਸੌ …
Read More »ਛੀਨਾ ਨੇ ਹੈਲੀਕਾਪਟਰ ਹਾਦਸੇ ’ਚ ਸ਼ਹੀਦ ਗੁਰਸੇਵਕ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਕੇਂਦਰ ਸਰਕਾਰ ਨੂੰ ਪਰਿਵਾਰਕ ਹਾਲਾਤਾਂ ਸਬੰਧੀ ਭੇਜਿਆ ਜਾ ਗਿਆ ਹੈ ਵੇਰਵਾ – ਛੀਨਾ ਅੰਮ੍ਰਿਤਸਰ, 14 ਦਸੰਬਰ (ਖੂਰਮਣੀਆਂ) – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਤੇ ਦਿਨੀਂ ਤਾਮਿਲਨਾਡੂ ਵਿਖੇ ਵਾਪਰੇ ਹੈਲੀਕਾਪਟਰ ਹਾਦਸੇ ’ਚ ਭਾਰਤੀ ਫੌਜ ਦੇ ਸੀ.ਡੀ.ਐਸ ਬਿਪਿਨ ਰਾਵਤ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਜਵਾਨਾਂ ਲਈ ਬਹੁਤ ਹੀ ਚਿੰਤਤ ਹਨ ਅਤੇ ਹਾਦਸੇ ਦੀ ਉਚ ਪੱਧਰੀ ਜਾਂਚ ਚਲ ਰਹੀ ਹੈ।ਇਨ੍ਹਾਂ ਸ਼ਬਦਾਂ …
Read More »BJP Leader RMS Chhina Meet Naik Gursewak’s Family, Promises all benefits from Centre
Tarn Taran, December 14 (Punjab Post Bureau) – Senior BJP leader Rajinder Mohan Singh Chhina today visited the family members of Naik Gursewak Singh in their native village Dode Sodhian near the Indo-Pak border in this district and promised all possible help in getting due benefits from the Central government. After seeing the impoverished conditions of the family, Chhina said …
Read More »ਐਸ.ਡੀ.ਐਮ ਡਾ. ਜੈਇੰਦਰ ਵਲੋਂ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਰਾਬਤਾ
ਲੋਕਤੰਤਰੀ ਪ੍ਰਕਿਰਿਆ ‘ਚ ਵੱਧ ਤੋਂ ਵੱਧ ਭਾਗ ਲੈਣ ਲਈ ਕੀਤਾ ਪ੍ਰੇਰਿਤ ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਦੇ ਐਸ.ਡੀ.ਐਮ ਡਾ. ਜੈਇੰਦਰ ਸਿੰਘ ਵਲੋਂ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਬੂਥਾਂ ’ਤੇ ਜਾ ਕੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। …
Read More »ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ
ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕਪੂਰਥਲਾ ਹਲਕੇ ਦੇ ਪਿੰਡਾਂ ਤੇ ਕਪੂਰਥਲਾ ਸ਼ਹਿਰ ਅੰਦਰ 4.82 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਹਲਕੇ ਦੇ ਪਿੰਡਾਂ ਅਲੌਦੀਪੁਰ, ਮਾਧੋ ਝੰਡਾ, ਬਿਸ਼ਨਪੁਰ, ਔਜਲਾ ਜੋਗੀ, ਕਾਲਾ ਸੰਘਿਆਂ …
Read More »
Punjab Post Daily Online Newspaper & Print Media