ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਉਘੀ ਸਮਾਜ ਸੇਵੀ ਸੰਸਥਾ ਉਏਸਿਸ ਕਲੱਬ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀਫਪੁਰਾ ਰਾਣੀ ਬਜ਼ਾਰ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ।ਪ੍ਰਧਾਨ ਸਿਧਾਰਥ ਰਾਏ ਨਾਰੰਗ ਅਤੇ ਚੇਅਰਮੈਨ ਬਿਕਰਮਜੀਤ ਸਿੰਘ ਦੀ ਦੇਖ-ਰੇਖ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਤਰਨਜੀਤ ਸਿੰਘ ਦੀ ਅਗਵਾਈ ‘ਚ ਲੱਗੇ …
Read More »Monthly Archives: December 2021
ਛੱਪੜਾਂ ਦਾ ਪਾਣੀ ਸੋਧ ਕੇ ਸਿੰਚਾਈ ਪ੍ਰਾਜੈਕਟ ਲਾਗੂ ਕਰਨ ਵਾਲਾ ਪਹਿਲਾ ਜਿਲ੍ਹਾ ਬਣਿਆ ਕਪੂਰਥਲਾ
ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 3 ਪਿੰਡਾਂ ‘ਚ ਪ੍ਰਾਜੈਕਟ ਦੀ ਸ਼ੁਰੂਆਤ ਕਪੂਰਥਲਾ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੰਜਾਬ ਦਾ ਪਹਿਲਾ ਅਜਿਹਾ ਜਿਲ੍ਹਾ ਬਣ ਗਿਆ ਹੈ, ਜਿਸ ਨੇ ਪਿੰਡਾਂ ਅੰਦਰ ਛੱਪੜਾਂ ਦੇ ਪਾਣੀ ਨੂੰ ਸੋਧ ਕੇ ਜ਼ਮੀਨਦੋਜ਼ ਪੀ.ਵੀ.ਸੀ ਪਾਇਪਾਂ ਰਾਹੀਂ ਸਿੰਚਾਈ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ। …
Read More »Kapurthala leads the state to start lift irrigation with treated water of village ponds
Soil and water conservation Minister Rana Gurjit launches the project in three villages Kapurthala, December 12 (Punjab Post Bureau) – Kapurthala district has become the leader in the state of Punjab to implement the first of it’s kind lift irrigation with treated water from village ponds project here from three villages namely aujla jogi , Bishanpur and kala sanghian today. …
Read More »ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਬੰਧੀ ਸਿਖਲਾਈ ਕੋਰਸ ਸਮਾਪਤ
ਅੰਮ੍ਰਿਤਸਰ, 12 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਆਨ ਦਾ ਜਾਬ ਟ੍ਰੇਨਿੰਗ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਸਿਖਲਾਈ ਕੇਂਦਰ ’ਚ ਸਰਕਾਰੀ ਸ: ਸ: ਸਕੂਲ ਕਿਆਮਪੁਰਾ ਅਤੇ ਸਰਕਾਰੀ ਸ: ਸ: ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਸਬੰਧੀ ਜਾਣੂ ਕਰਵਾਇਆ ਗਿਆ। ਟੇ੍ਰਨਿੰਗ ਕੋਰਸ ਦੇ …
Read More »ਲੜਕੀਆਂ ਨੂੰ ਕਿੱਤਾ ਮੁੱਖੀ ਸਿੱਖਿਆ ਦੇਣਾ ਸ਼ਲਾਘਾਯੋਗ ਕਾਰਜ਼- ਵਿਨਰਜੀਤ ਖਡਿਆਲ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਪਿੰਡ ਖਡਿਆਲ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਦੇਣ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ‘ਚ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ।ਜਿਸ …
Read More »ਦਿੱਲੀ ਮੋਰਚਾ ਫਤਹਿ ਕਰਕੇ ਵਾਪਸ ਆਏ ਕਿਸਾਨਾਂ ਦਾ ਕੀਤਾ ਭਰਵਾਂ ਸੁਆਗਤ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ 400 ਦਿਨਾਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਕਾਰਨ ਆਖਿਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਖੇਤੀ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।ਕਿਸਾਨਾਂ ਨੇ ਜਿੱਤ ਪ੍ਰਾਪਤ ਕਰਕੇ ਪੰਜਾਬ ਲਈ ਵਾਪਸੀ ਕਰ ਦਿੱਤੀ।ਅੱਜ ਦਿੱਲੀ ਮੋਰਚਾ ਫਤਿਹ ਕਰਕੇ ਕਸਬਾ ਲੌਂਗੋਵਾਲ ਵਿਖੇ ਪੁੱਜੇ ਕਿਸਾਨ ਆਗੂਆਂ ਪਰਗਟ …
Read More »ਖੇਤੀ ਕਾਨੂੰਨ ਰੱਦ ਕਰਵਾ ਕੇ ਪਰਤੇ ਕਿਸਾਨਾਂ ਦਾ ਕੀਤਾ ਨਿੱਘਾ ਸਵਾਗਤ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਭਗ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ।ਜਿਸ ਦੀ ਬਦੌਲਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ।ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਵਿੱਚ ਨੇੜਲੇ ਪਿੰਡ ਬਟੂਹਾ ਖੁਰਦ …
Read More »ਸਾਂਝੇ ਮਜ਼ਦੂਰ ਮੋਰਚੇ ਨੇ ਸੁਨਾਮ ਰੇਲਵੇ ਸਟੇਸ਼ਨ ‘ਤੇ ਕੀਤਾ ਚੱਕਾ ਜਾਮ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਪੰਜਾਬ ਵਲੋਂ ਦਿੱਤੇ ਸੱਦੇ ਦੀ ਕੜੀ ਤਹਿਤ ਅੱਜ ਰੇਲਵੇ ਸਟੇਸ਼ਨ ਸੁਨਾਮ ਵਿਖੇ ਸੈਂਕੜਿਆਂ ਦੀ ਗਿਣਤੀ `ਚ ਖੇਤ ਮਜ਼ਦੂਰ ਮਰਦ ਤੇ ਔਰਤਾਂ ਨੇ ਰੇਲਵੇ ਲਾਈਨ `ਤੇ ਚੱਕਾ ਜਾਮ ਕੀਤਾ ਗਿਆ।ਮੋਰਚੇ `ਚ ਸ਼ਾਮਲ ਜਥੇਬੰਦੀਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ), ਦਿਹਾਤੀ ਮਜ਼ਦੂਰ ਸਭਾ, ਮਜ਼ਦੂਰ ਮੁਕਤੀ …
Read More »ਤੋਗਾਵਾਲ ਵਾਸੀਆਂ ਨੇ ਚੈਰੀ ਨੂੰ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਦਿੱਤਾ ਭਰੋਸਾ
ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ਼ ਅਮਨਬੀਰ ਸਿੰਘ ਚੈਰੀ ਦੇ ਤੋਗਾਵਾਲ ਪੁੱਜਣ ’ਤੇ ਪਿੰਡ ਵਾਸੀਆਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।ਚੈਰੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਢੀਂਡਸਾ ਪਰਿਵਾਰ ਵਲੋਂ ਹਲਕੇ ਦੀ ਸਹੀ ਅਗਵਾਈ ਕਰਨ ਅਤੇ ਵਿਕਾਸ ਕਰਵਾਉਣ ਦੀ ਹਮੇਸ਼ਾਂ …
Read More »ਸੋਨੀ ਵਲੋਂ ਚੋਣਾਂ ਦੋਰਾਨ ਕੀਤੇ ਵਾਅਦੇ 100 ਫੀਸਦੀ ਮੁਕੰਮਲ ਕਰਨ ਦਾ ਦਾਅਵਾ
ਵਾਰਡ ਨੰ: 59 ਵਿਖੇ 1 ਕਰੋੜ ਰੁਪਏ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਵਾਰਡਾਂ ਵਿਚ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀ ਰਹਿ ਗਿਆ ਹੈ।ਇੰਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਓਮ …
Read More »
Punjab Post Daily Online Newspaper & Print Media