ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਸਾਲ 2022 ਵਿੱਚ ਜਲੰਧਰ ਏ.ਆਰ.ਓ ਦੀ ਭਰਤੀ ਸ਼ੁਰੂ ਹੋਣ ਜਾ ਰਹੀ ਹੈ।ਇਸ ਭਰਤੀ ਰੈਲੀ ਲਈ ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ-ਪਾਈਟ) ਕੈਂਪ ਥੇਹ ਕਾਂਜਲਾ ਨੇੜੇ ਮਾਰਡਨ ਜੇਲ੍ਹ ਕਪੂਰਥਲਾ ਵਿਖੇ ਰਜਿਸਟਰੇਸ਼ਨ ਸ਼ੁਰੂ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਨੀਲਮ ਮਹੇ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਅਤੇ ਟਰੇਨਿੰਗ ਅਫਸਰ ਕਪੂਰਥਲਾ ਨੇ ਦੱਸਿਆ ਕਿ …
Read More »Monthly Archives: December 2021
ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਚੋਣ ਅਮਲੇ ਨੂੰ ਦਿੱਤੀ ਸਿਖਲਾਈ
ਸੀ-ਵਿਜਲ ਐਪ ਰਾਹੀਂ ਆਈਆਂ ਸ਼ਿਕਾਇਤਾਂ ਦਾ 100 ਮਿੰਟ ਦੇ ਅੰਦਰ-ਅੰਦਰ ਹੋਵੇਗਾ ਨਿਪਟਾਰਾ ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਵਿਖੇ ਚੋਣ ਅਮਲੇ ਲਈ ਬਣਾਈਆਂ ਗਈਆਂ ਟੀਮਾਂ ਨੂੰ ਸਿਖਲਾਈ ਦਿੱਤੀ ਗਈ। ਫਗਵਾੜਾ ਦੇ ਵਧੀਕ ਡਿਪਟੀ ਕਮਿਸ਼ਨਰ ਚਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਸਮਾਜ ’ਚ ਔਰਤਾਂ ਦੀ ਭੂਮਿਕਾ’ ’ਤੇ ਸੈਮੀਨਾਰ
ਹਰੇਕ ਮੁਸ਼ਕਿਲ ਨੂੰ ਇਕ ਚੁਣੌਤੀ ਵਜੋਂ ਅਪਨਾਉਣ ਵਿਦਿਆਰਥੀ – ਜਸਵਿੰਦਰ ਸਿੰਘ ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਿੱਖਿਆ, ਜਮਹੂਰੀ ਕਦਰਾਂ-ਕੀਮਤਾਂ, ਸਿਹਤ, ਨੈਤਿਕਤਾ ਅਤੇ ਸਮਾਜਦੇ ਉਥਾਨ ’ਚ ਔਰਤਾਂ ਦੀ ਭੂਮਿਕਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ਨੂੰ ਮਾਨਚੈਸਟਰ ਯੂ.ਕੇ ਤੋਂ ਸ: ਜਸਵਿੰਦਰ ਸਿੰਘ ਖਾਲਸਾ ਜੋ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਸਾਈਬਰ ਕ੍ਰਾਈਮ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਞਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਇਹ ਸੈਮੀਨਾਰ ਸਾਈਬਰ ਜਾਗਰੂਕਤਾ ਦਿਵਸ ਨੂੰ ਸਮਰਪਿਤ ‘ਸਾਈਬਰ ਕ੍ਰਾਈਮ’ ਵਿਸ਼ੇ ’ਤੇ ਕਰਵਾਇਆ ਗਿਆ।ਸੈਮੀਨਾਰ ’ਚ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਸਪੈਕਟਰ ਪਰਮਜੀਤ ਸਿੰਘ ਅਤੇ ਏ.ਐਸ.ਆਈ, ਮੈਡਮ ਪੂਨਮ ਸ਼ਰਮਾ ਨੇ ਸ਼ਿਰਕਤ ਕੀਤੀ। …
Read More »ਰੋਟਰੀ ਕਲੱਬ ਵਲੋਂ ਹਾਰਟ ਚੈਕਅਪ ਕੈਂਪ 19 ਦਸੰਬਰ ਨੂੰ
ਸੀ.ਡੀ.ਐਸ ਚੀਫ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਟੀਮ ਦੀ ਅਚਾਨਕ ਹੋਈ ਮੌਤ ਤੇ ਕੀਤਾ ਅਫ਼ਸੋਸ ਪ੍ਰਗਟ ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਰੋਟਰੀ ਕੰਪਲੈਕਸ ਵਿਖੇ ਰੋਟਰੀ ਕਲੱਬ ਪ੍ਰਧਾਨ ਸਰਦਾਰ ਜਗਜੀਤ ਸਿੰਘ ਜੌੜ਼ਾ ਦੀ ਅਗਵਾਈ ‘ਚ ਕਈ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਗਜੀਤ ਸਿੰਘ ਜੌੜਾ ਨੇ ਦੱਸਿਆ ਕਿ ਰੋਟਰੀ ਕਲੱਬ ਵਲੋਂ 19 ਦਸੰਬਰ ਨੂੰ ਹਾਰਟ ਚੈਕਿੰਗ ਕੈਂਪ ਲਗਾਇਆ ਜਾ …
Read More »ਇਲੈਕਟ੍ਰੋ ਹੋਮਿਓਪੈਥੀ ਸਬੰਧੀ ਆਲ ਇੰਡੀਆ ਪੱਧਰ ਦਾ ਸੈਮੀਨਾਰ 12 ਨੂੰ
ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਇਲੈਕਟ੍ਰੋ ਹੋਮਿਓਪੈਥੀ ਡਿਵੈਲਪਮੈਂਟ ਆਰਗੇਨਾਈਜੇਸ਼ਨ ਦੇ ਕੌਮੀ ਪ੍ਰਧਾਨ ਡਾ. ਡੀ.ਕੇ ਪਾਲ ਜੋ ਭਾਰਤ ਵਿਚ ਮੈਡੀਕਲ ਪ੍ਰਣਾਲੀ ਨੂੰ ਉੱਚਾ ਚੁੱਕਣ ਵਿੱਚ ਲੱਗੇ ਹੋਏ ਹਨ ਦਾ ਕਹਿਣਾ ਹੈ ਕਿ ਸਰੀਰ ਦੇ ਹਰ ਸੈਲ ਦੇ ਅੰਦਰ ਊਰਜਾ ਹੁੰਦੀ ਹੈ ਅਤੇ ਸਾਨੂੰ ਇਹ ਊਰਜਾ ਪੌਦਿਆਂ ਤੋਂ ਕੁਦਰਤੀ ਤੌਰ ‘ਤੇ ਮਿਲਦੀ ਹੈ।ਪੌਦਿਆਂ ਵਿੱਚ ਊਰਜਾ ਜਾਂ ਤੱਤਾਂ ਦੀਆਂ ਨਕਾਰਤਮਕ ਅਤੇ ਸਾਕਾਰਤਮਕ …
Read More »ਕੋਆਪਰੇਟਿਵ ਸੁਸਾਇਟੀ ਉੱਭਾਵਾਲ ਦੇ ਮੀਤ ਪ੍ਰਧਾਨ ਕਰਨਜੀਤ ਸਿੰਘ ਢੀਂਡਸਾ (ਗਾਂਧੀ) ਦਾ ਦਿਹਾਂਤ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਕੋਆਪਰੇਟਿਵ ਸੁਸਾਇਟੀ ਉੱਭਾਵਾਲ ਦੇ ਮੀਤ ਪ੍ਰਧਾਨ ਕਰਨਜੀਤ ਸਿੰਘ ਢੀਂਡਸਾ (ਗਾਂਧੀ) ਅਕਾਲ ਚਲਾਣਾ ਕਰ ਗਏ ਹਨ। ਉਹ ਨੰਬਰਦਾਰਾ ਯੂਨੀਅਨ ਤਹਿਸੀਲ ਲੌਂਗੋਵਾਲ ਦੇ ਪ੍ਰਧਾਨ ਨੰਬਰਦਾਰ ਪਰਮਜੀਤ ਸਿੰਘ ਕਿਲਾ ਭਰੀਆਂ ਦੇ ਛੋਟੇ ਭਰਾ ਸਨ।ਉਨਾਂ ਦੇ ਅਕਾਲ ਚਲਾਣੇ ’ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਓ.ਐਸ.ਡੀ ਅਮਨਬੀਰ ਸਿੰਘ ਚੈਰੀ, ਚੇਅਰਮੈਨ ਜੀਤ ਸਿੰਘ ਸਿੱਧੂ, ਚਮਕੌਰ …
Read More »ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਬਾਗਬਾਨੀ ਸੰਮੇਲਨ ਅੱਜ
ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ ਉਦਘਾਟਨ ਕਪੂਰਥਲਾ, 9 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਬਾਗਬਾਨੀ ਵਿਭਾਗ ਵਲੋਂ ਆਈ.ਕੇ ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ 10 ਦਸੰਬਰ ਨੂੰ ਸੂਬਾ ਪੱਧਰੀ ਬਾਗਬਾਨੀ ਸੰਮੇਲਨ ਦੀਆਂ ਤਿਆਰੀਆਂ ਮੁੁਕੰਮਲ ਕਰ ਲਈਆਂ ਗਈਆਂ ਹਨ।ਸੰਮੇਲਨ ਦਾ ਉਦਘਾਟਨ ਸੂਬੇ ਦੇ ਬਾਗਬਾਨੀ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ। …
Read More »Punjabi University Patiala held its 39th Convocation
Prof. Gagandeep Kang Indian microbiologist and virologist was the Chief Guest. Patiala, December 9 (Jaswant Singh Puri) – Punjabi University Patiala held its 39th Convocation today. The Hon’ble Governor of Punjab and the Chancellor of the University Shri Banwarilal Purohit graced the University with his presence while Prof. Gagandeep Kang Indian microbiologist and virologist and the first Indian woman of …
Read More »ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾ ਬਣੇ ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਜੰਗੀਰ ਕੌਰ ਵਲੋਂ ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾ ਸਾਬਕਾ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਸੰਗਰੂਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਉਮੀਦਵਾਰ ਹਲਕਾ ਸੁਨਾਮ ਦੀ ਸਿਫਾਰਸ਼ `ਤੇ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਇਸਤਰੀ ਵਿੰਗ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ …
Read More »
Punjab Post Daily Online Newspaper & Print Media