ਮੁਸ਼ਕਲ ਦੇ ਹੱਲ ਲਈ 14 ਦਸੰਬਰ ਨੂੰ ਨਗਰ ਕੌਂਸਲ ਦਫ਼ਤਰ ਅੱਗੇ ਦੇਵਾਂਗੇ ਧਰਨਾ – ਪਰਮਿੰਦਰ ਢੀਂਡਸਾ ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਲਹਿਰਾਗਾਗਾ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਿਤਮ ਦੀ ਗੱਲ ਹੈ ਕਿ ਪ੍ਰਸਾਸ਼ਨ ਦੀ ਬੇਧਿਆਨੀ …
Read More »Monthly Archives: December 2021
ਸਰਕਾਰੀ ਸਮਾਰਟ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਇਨਾਮ
ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵਿਜੈ ਭਾਸਕਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਬਰਨਾਲਾ ਦੀ ਅਗਵਾਈ ਹੇਠ ਅਤੇ ਮਾਸਟਰ ਅਵਨੀਸ਼ ਕੁਮਾਰ ਦੀ ਰਹਿਨੁਮਾਈ ਹੇਠ ਐਨ.ਐਸ.ਐਸ ਗਤੀਵਿਧੀਆਂ ਤਹਿਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਪ੍ਰਦਾਨ ਕਰਦੇ ਹੋਏ ਸਮੂਹ ਸਟਾਫ ਮੈਂਬਰ।
Read More »ਆਫੀਸਰ ਐਸੋਸੀਏਸ਼ਨ ਦੀਆਂ ਚੋਣਾਂ ‘ਚ “ਗੁਲਾਬ ਦੇ ਫੁੱਲ” ਦਾ ਪੱਲੜਾ ਭਾਰੀ
ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀ 15.12.2021 ਦਿਨ ਬੁੱਧਵਾਰ ਨੂੰ ਹੋਣ ਜਾ ਰਹੀ ਚੋਣ ਲਈ “ਡੈਮੋਕਰੇਟਿਕ ਆਫਿਸਰਜ਼ ਫਰੰਟ (ਡੀ.ਓ.ਐਫ.)” ਦੀ ਟੀਮ ਵਲੋਂ ਜਗੀਰ ਸਿੰਘ, ਸਹਾਇਕ ਰਜਿਸਟਰਾਰ (ਕਾਲਜ ਸ਼ਾਖਾ) ਅਤੇ ਮਨਵਿੰਦਰ ਸਿੰਘ ਸਹਾਇਕ ਰਜਿਸਟਰਾਰ (ਜਨਰਲ ਸ਼ਾਖਾ) ਜੋ ਕ੍ਰਮਵਾਰ ਪ੍ਰਧਾਨ ਅਤੇ ਸਕੱਤਰ ਦੇ ਅਹੁੱਦੇ ਲਈ ਚੋਣ ਲੜ ਹਨ ਦੀ ਅਗਵਾਈ ਵਿੱਚ ਸਮੂਹ ਡੀ.ਓ.ਐਫ ਟੀਮ ਵਲੋਂ ਅੱਜ …
Read More »ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੇ ਬੈਂਕ ਖਾਤਿਆਂ ਵਿਚ ਭੇਜੀਆਂ ਜਾਣ – ਮੈਂਬਰ ਪੰਜਾਬ ਰਾਜ ਸਫਾਈ ਕਮਿਸ਼ਨ
ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤਰੁੰਤ ਮਿਲੇ ਨੌਕਰੀ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੀਆਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀਆਂ ਜਾਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।ਉਨਾਂ ਕਿਹਾ …
Read More »ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਜਿਲ੍ਹੇ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ 7 ਦਸੰਬਰ ਨੂੰ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਆਈ.ਏ.ਐਸ ਦੇ ਦਫਤਰ ਵਿਖੇ ਮਨਾਇਆ ਗਿਆ।ਸੁਪਰਡੈਂਟ ਨਰਿੰਦਰ ਸਿੰਘ ਸੈਨਿਕ ਭਲਾਈ ਪ੍ਰਬੰਧਕ ਜ਼ਸਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਸੀਨੇ ‘ਤੇ ਝੰਡਾ ਲਗਾ ਕੇ ਸ਼ੁਰੂਆਤ ਕੀਤੀ।ਡਿਪਟੀ ਕਮਿਸ਼ਨਰ ਵਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ …
Read More »ਮੌਜ਼ੂਦਾ ਕਿਰਸਾਨੀ ਸੰਘਰਸ਼ ਦੀ ਜਿੱਤ ‘ਤੇ ਲੇਖਕ ਭਾਈਚਾਰਾ ਖੁਸ਼
ਅੰਮ੍ਰਿਤਸਰ, 9 ਦਸੰਬਰ (ਦੀਪ ਦਵਿੰਦਰ ਸਿੰਘ) – ਤਿੰਨ ਖੇਤੀ ਕਾਲੇ ਕਨੂੰਨ ਰੱਦ ਕਰਵਾਉਣ ਹਿੱਤ ਪਿਛਲੇ ਇਕ ਸਾਲ ਤੋਂ ਵੀ ਉਪਰ ਅਰੰਭੇ ਕਿਰਸਾਨੀ ਸੰਘਰਸ਼ ਦੇ ਤਹਿਤ ਬਿੱਲ ਵਾਪਸੀ ਤੇ ਹੋਰ ਕਿਰਸਾਨੀ ਮੰਗਾਂ ਮੰਨੇ ਜਾਣ ‘ਤੇ ਲੇਖਕ ਭਾਈਚਾਰੇ ਵਿੱਚ ਖੁਸ਼ੀ ਦਾ ਮਹੌਲ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਸ਼ਾਹ …
Read More »ਸ਼ੁਭ ਵਿਆਹ ਮੁਬਾਰਕ – ਅਰੁਣ ਪੁੰਜ ਅਤੇ ਭਾਵਨਾ
ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਅਰੁਣ ਪੁੰਜ ਸਪੁੱਤਰ ਇੰਦਰਜੀਤ ਪੁੰਜ ਵਾਸੀ ਅੰਮ੍ਰਿਤਸਰ ਦਾ ਵਿਆਹ ਭਾਵਨਾ ਸਪੁੱਤਰੀ ਅਸ਼ੋਕ ਸ਼ਰਮਾ ਵਾਸੀ ਗੁਰਦਾਸਪੁਰ ਨਾਲ ਧਾਰਮਿਕ ਰਸਮਾਂ ਮੁਤਾਬਿਕ ਹੋਇਆ।
Read More »39ਵੀਂ ਕਾਨਵੋਕੇਸ਼ਨ ‘ਤੇੇ ਪ੍ਰੋ. ਗਗਨਦੀਪ ਕੰਗ ਨੂੰ ਆਨਰਜ਼ ਕਾਜ਼ਾ ਡਿਗਰੀ ਨਾਲ ਨਿਵਾਜ਼ਿਆ
ਉਚੇਚੇ ਤੌਰ `ਤੇ ਪੁੱਜੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਟਿਆਲਾ, 9 ਦਸੰਬਰ (ਜਸਵੰਤ ਸਿੰਘ ਪੁਰੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਾਨਵੋੇਕਸ਼ਨ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਅਨੁਸਾਰ ਸਾਡੀਆਂ ਵਿੱਤੀ ਮੁਸ਼ਕਲਾਂ ਹੱਲ ਹੋਣ ਜਾ ਰਹੀਆਂ ਹਨ ਤਾਂ ਸਾਡੇ ਕੋਲ ਮਿਆਰੀ ਕਾਰਜ਼ ਕੀਤੇ ਜਾਣ …
Read More »PM condoles demise of Gen. Bipin Rawat, his wife and others in helicopter crash
Delhi, December 8 (Punjab Post Bureau) – The Prime Minister, Shri Narendra Modi has expressed deep grief over the demise of Gen Bipin Rawat, his wife and other personnel of the Armed Forces in a helicopter crash in Tamil Nadu. In a series of tweets, the Prime Minister said; “I am deeply anguished by the helicopter crash in Tamil Nadu in …
Read More »PM bows to Sri Guru Teg Bahadur Ji on his martyrdom day
Delhi, December 8 (Punjab Post Bureau) – The Prime Minister, Shri Narendra Modi has paid tributes to Sri Guru Teg Bahadur Ji on his martyrdom day. In a tweet, the Prime Minister said; “The martyrdom of Sri Guru Teg Bahadur Ji is an unforgettable moment in our history. He fought against injustice till his …
Read More »
Punjab Post Daily Online Newspaper & Print Media