Tuesday, November 24, 2026

Monthly Archives: December 2021

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ  ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ …

Read More »

GNDU teacher bestowed with Science and Technology Award for Research

Amritsar, December 8 (Punjab Post Bureau) –  Dr. Amritpal Kaur Associate Professor Department of Food Science and Technology Guru Nanak Dev University has been bestowed with the Science and Technology Award for Research (STAR) by Science and Engineering Research Board (SERB), New Delhi for her excellent contributions in carrying out research projects. This is a prestigious award instituted by SERB to recognize and reward …

Read More »

SGPC gives right to Harjinder Singh Dhami for nominating new member of DSGMC

Decision to taken during upcoming Executive Committee meeting Amritsar, December 8 (Punjab Post Bureau) – During the meeting of the Shiromani Gurdwara Parbandhak Committee’s (SGPC’s) Executive Committee (EC) convened today, the rights have been given to SGPC President Harjinder Singh Dhami to nominate a new member in the Delhi Sikh Gurdwara Management Committee (DSGMC) on behalf of the SGPC.   …

Read More »

Nagar Kirtan dedicated to martyrdom day of Sri Guru Teg Bahadar Ji

Amritsar, December 8 (Punjab Post Bureau) – The Shiromani Gurdwara Parbandhak Committee (SGPC) decorated Nagar Kirtan from Sri Akal Takht Sahib to Gurdwara Guru Ke Mahal on the occasion of the martyrdom of Sri Guru Teg Bahadar, the ninth Guru.                  Giani Jagtar Singh, head granthi of Sri Harmandar Sahib, after the ardas …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਦਾ ਵਿਦਿਆਰਥੀ ਜਪਨੀਕ ਸਿੰਘ ਸਨਮਾਨਿਤ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸਾਲ 2012 ਬੈਚ ਦਾ ਵਿਦਿਆਰਥੀ ਜਪਨੀਕ ਸਿੰਘ ਨੂੰ ਅੱਜ ਸਕੂਲ ਵਿਖੇ ਆਉਣ ਤੇ ਸਨਮਾਨਿਤ ਕੀਤਾ ਗਿਆ।ਜਪਨੀਕ ਸਿੰਘ ਨੇ ਪਹਿਲੀ ਤੋਂ 10+2 ਤੱਕ ਇਸੇ ਸਕੂਲ ‘ਚ ਵਿਦਿਆ ਪ੍ਰਾਪਤ ਕੀਤੀ ਅਤੇ ਉਹ ਸ਼ੁਰੂ ਤੋਂ ਹੀ ਇੱਕ ਹੋਣਹਾਰ ਵਿਦਿਆਰਥੀ ਰਿਹਾ।ਉਸ ਨੇ …

Read More »

ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਾਣੀ ਅਤ ਅਦੁੱਤੀ ਸ਼ਹਾਦਤ ਤੋਂ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ …

Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਪ੍ਰਵਾਸੀ ਭਾਰਤੀ ਵਲੋਂ ਵਰਦੀਆਂ ਦਾਨ

ਸਮਰਾਲਾ, 8 ਦਸੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਾਲਾ ਵਿਖੇ ਪ੍ਰਵਾਸੀ ਭਾਰਤੀ ਦਲਵੀਰ ਸਿੰਘ ਮਾਂਗਟ ਪੁੱਤਰ ਸ਼ਿੰਗਾਰਾ ਸਿੰਘ ਯੂ.ਐਸ.ਏ ਵਲੋਂ ਸਕੂਲ ਦੇ 114 ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਵੰਡੀਆਂ ਗਈਆਂ।ਦਾਨ ਕੀਤੀਆਂ ਗਈਆਂ ਵਰਦੀਆਂ ਵਿੱਚ ਪੈਂਟ, ਸ਼ਰਟ, ਟੋਪੀ, ਕੋਟੀ ਅਤੇ ਜੁਰਾਬਾਂ ਸ਼ਾਮਲ ਹਨ।ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਹੇਡੋਂ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਸਧਾਰਨ ਪਰ ਪ੍ਰਭਾਵਸ਼ਾਲੀ …

Read More »

ਡੀ.ਬੀ.ਈ.ਈ ਵਿਖੇ ਸਵੈ ਰੋਜ਼ਗਾਰ ਕੈਂਪ 9 ਦਸੰਬਰ ਨੂੰ

ਪਠਾਨਕੋਟ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਦੱਸਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ …

Read More »

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਗਿਆ ਦਿਵਿਆਂਗਾਂ ਲਈ ਸਵੈ-ਰੋਜ਼ਗਾਰ ਕੈਂਪ

ਕਪੂਰਥਲਾ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਦੇ ਮੱਦੇਨਜ਼ਰ ਇਕ ਸਵੈ-ਰੋਜ਼ਗਾਰ ਕੈਂਪ ਅਯੋਜਨ ਕੀਤਾ ਗਿਆ।ਜਿਸ ਵਿੱਚ ਜ਼ਿਲਾ ਕਪੂਰਥਲਾ ਦੇ ਦਿਵਿਆਂਗ ਪ੍ਰਾਰਥੀਆਂ ਨੇ ਭਾਗ ਲਿਆ ਗਿਆ। ਕੈਂਪ ਵਿ ਚ ਜ਼ਿਲ੍ਹਾ ਉਦਯੋਗ ਕੇਂਦਰ, ਅਨਸੂਚਿਤ ਜਾਤੀ ਵਿੱਤ ਭੌਂਅ ਕਾਰਪੋਰਸ਼ਨ ਅਤੇ ਲੀਡ ਬੈਂਕ ਤੋਂ ਆਏ ਮਾਹਿਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਸਵੈ-ਰੋਜ਼ਗਾਰ …

Read More »