ਸਕੂਲ ਦੇ ਵਧੀਆ ਪ੍ਰਬੰਧਨ ਲਈ ਅਧਿਆਪਕਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ।ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ‘ਚ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੁਲ ਦੀ ਸਹੀ ਸਾਂਭ-ਸੰਭਾਲ, ਸਫਾਈ …
Read More »Monthly Archives: December 2021
ਮੁੱਖ ਮੰਤਰੀ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲਾ ਭਿੱਟੇਵੱਢ ਦਾ ਅਚਨਚੇਤੀ ਦੌਰਾ
ਸਕੂਲ ਦੇ ਵਧੀਆ ਪ੍ਰਬੰਧਨ ਲਈ ਅਧਿਆਪਕਾਂ ਦੀ ਕੀਤੀ ਸਰਾਹਨਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਸਵੇਰੇ ਅਚਨਚੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ।ਸਾਰੇ ਸਕੂਲ ਦਾ ਜਾਇਜ਼ਾ ਲੈਣ ਅਤੇ ਬੱਚਿਆਂ ਨੂੰ ਮਿਲਣ ਉਪਰੰਤ ਉਨ੍ਹਾਂ ਪ੍ਰਿੰਸੀਪਲ ਦੀ ਅਗਵਾਈ ‘ਚ ਸਾਰੇ ਅਧਿਆਪਕਾਂ ਅਤੇ ਹੋਰ ਅਮਲੇ ਵੱਲੋਂ ਸਕੁਲ ਦੀ ਸਹੀ ਸਾਂਭ-ਸੰਭਾਲ, ਸਫਾਈ …
Read More »Punjab CM visits border area Village Kuhali in Amritsar
Gained firsthand knowledge of medium and small farmers’ problems Amritsar, December 8 (Punjab Post Bureau) – Punjab CM on Monday visited Village Khuali in District Amritsar near Indo-Pak border to enquire about the wellbeing of the border area farmers. He relished the traditional Punjabi dinner including Makki Di Roti and Sarson Ka Saag with a family in the village. …
Read More »ਪੰਜਾਬ ਦੇ ਮੁੱਖ ਮੰਤਰੀ ਨੇ ਜਾਣੀਆਂ ਦਰਮਿਆਨੇ ਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ
ਸਰਹੱਦੀ ਖੇਤਰ ਦੇ ਪਿੰਡ ਕੁਹਾਲੀ ਦਾ ਕੀਤਾ ਦੌਰਾ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੁਹਾਲੀ ਦਾ ਦੌਰਾ ਕੀਤਾ।ਉਨ੍ਹਾਂ ਇਥੇ ਇਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ। …
Read More »ਦਿੱਲੀ ਕਮੇਟੀ ਲਈ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਐਡਵੋਕੇਟ ਧਾਮੀ ਨੂੰ ਸੌਂਪੇ
ਅੰਤ੍ਰਿੰਗ ਕਮੇਟੀ ਦੀ ਬੁਲਾਈ ਉਚੇਚੀ ਇਕੱਤਰਤਾ ਦੌਰਾਨ ਲਿਆ ਫੈਸਲਾ ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਨਵਾਂ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੇ ਗਏ।ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ …
Read More »ਯੂਨੀਵਰਸਿਟੀ ਨਤੀਜ਼ਿਆਂ ’ਚ ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 8ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਵਿਦਿਆਰਥਣ ਰੁਪਿੰਦਰ ਕੌਰ ਨੇ 430 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।ਅਨਮੋਲਦੀਪ ਸਿੰਘ ਸੂਰਯਾ ਨੇ 421 ਤੇ ਈਸ਼ਾ ਹਾਂਡਾ ਨੇ 408 ਅੰਕਾਂ ਨਾਲ ਚੌਥਾ ਸਥਾਨ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਐਨ.ਸੀ.ਸੀ ਦਿਵਸ’ ਮਨਾਇਆ ਗਿਆ
ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਵਿਖੇ ਐਨ.ਸੀ.ਸੀ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਭਗਤੀ ਗੀਤ ਨਾਲ ਕੀਤੀ ਗਈ।ਸਕੂਲ ਪ੍ਰਿਸੰੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਐਨ.ਸੀ.ਸੀ ਕੈਡਿਟਾਂ ਨੇ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ ਗਿਅ।ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ …
Read More »ਖਾਲਸਾ ਕਾਲਜ ਨਰਸਿੰਗ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 7 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਦਿਆਰਥੀਆ ਵਲੋਂ ਡੇਂਗੂ ਪ੍ਰਕੋਪ ਦੇ ਚੱਲਦਿਆਂ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਮੈਟੇਲਾਈਟ ਹਸਪਤਾਲ ਰਣਜੀਤ ਐਵੀਨਿਊ ਵਿਖੇ ਜਾਗਰੂਕਤਾ ਕੈਪ ਲਗਾਇਆ ਗਿਆ।ਕਾਲਜ ਅਸਿਸਟੈਟ ਪ੍ਰੋਫੈਸਰ ਕਮਲਪ੍ਰੀਤ ਕੌਰ ਵੱਲੋਂ ਦਿੱਤੀਆਂ ਹਦਾਇਤਾਂ’ਤੇ ਚੱਲਦਿਆਂ ਵਿਦਿਆਰਥੀਆਂ ਨੇ ਡੇਂਗੂ ਫੈਲਣ ਤੋਂ ਰੋਕਣ ਅਤੇ ਬਚਾਅ ਸਬੰਧੀ ਸਰਲ ਅਤੇ ਆਕਰਸ਼ਿਕ ਪੋਸਟਰ ਤਿਆਰ ਕੀਤੇ ਗਏ।ਵਿਦਿਆਰਥੀਆਂ ਵੱਲੋਂ ਡੇਂਗੂ ਜਾਗਰੂਕਤਾ ਸਬੰਧੀ ਬਹੁਤ …
Read More »ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ
ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸੰਗਰੂਰ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਸਰਕਾਰੀ ਹਾਈ ਸਕੂਲ ਖੇੜੀ ਵਿਖੇ ਇੱਕ ਪ੍ਰਭਾਵਸ਼ਾਲੀ ਤਰਕਸ਼ੀਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਵੇਲਾ ਵਿਹਾ ਚੁੱਕੀਆਂ ਰਸਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਹਨੇਰੇ ਵਿਚੋਂ …
Read More »
Punjab Post Daily Online Newspaper & Print Media