Tuesday, November 24, 2026

Monthly Archives: December 2021

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸੰਬੰਧਿਤ ਕਵਿਤਾ ਮੁਕਾਬਲੇ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) -ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੋਢੀਆਂ ਵਿਚੋਂ ਪ੍ਰਮੁੱਖ ਸ਼ਖਸੀਅਤ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਮੁਕਾਬਲੇ …

Read More »

ਬਿਜਲੀ ਪੈਨਸ਼ਨਰਾਂ ਅਤੇ ਮੁਲਾਜਮਾਂ ਵਲੋਂ ਪੈਨਸ਼ਨ/ ਤਨਖਾਹ ਨਾ ਮਿਲਣ ਕਾਰਨ ਵਿਸ਼ਾਲ ਧਰਨਾ

ਕੱਲ ਤੱਕ ਤਨਖਾਹ ਤੇ ਪੈਨਸ਼ਨਾਂ ਰਿਲੀਜ਼ ਨਾ ‘ਤੇ ਅਰਥੀ ਫੂਕ ਮੁਜਾਹਰਾ 8 ਦਸੰਬਰ ਨੂੰ – ਸਿਕੰਦਰ ਸਿੰਘ ਪ੍ਰਧਾਨ ਸਮਰਾਲਾ, 6 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਅਤੇ ਮੁਲਾਜ਼ਮਾਂ ਦੀ ਨਵੰਬਰ ਮਹੀਨਾ ਦੀ ਪੈਨਸ਼ਨ ਅਤੇ ਤਨਖਾਹ ਨਾ ਮਿਲਣ ਕਾਰਨ ਕੰਪਲੇਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਵਿਸ਼ਾਲ ਰੋਸ ਧਰਨਾ ਰੋਸ ਮਾਰਚ ਅਤੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਾਸਿਕ ਮੀਟਿੰਗ ਹੋਈ

ਰਹਿੰਦੀਆਂ ਮੰਗਾਂ ਮੰਨੇ ਜਾਣ ਤੱਕ, ਦਿੱਲੀ ਮੋਰਚੇ ‘ਤੇ ਡਟੇ ਰਹਿਣਗੇ ਕਿਸਾਨ – ਬਲਵੀਰ ਸਿੰਘ ਖੀਰਨੀਆਂ ਸਮਰਾਲਾ, 6 ਦਸੰਬਰ (ਇੰਦਰਜੀਤ ਸਿੰਘ ਕੰਗ) – ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਾਸਿਕ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦ ਸਿੰਘ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ, ਜਰਨੈਲ ਸਿੰਘ ਕਟਾਣਾ ਸਾਹਿਬ ਜਨ: ਸਕੱਤਰ, ਜੀਵਨ ਸਿੰਘ ਸਕੱਤਰ, ਬਿੱਕਰ ਸਿੰਘ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ …

Read More »

ਭਾਈ ਵੀਰ ਸਿੰਘ ਅਰਬਿੰਦੂ ਅਤੇ ਟੈਗੋਰ ਵਾਂਗ ਆਧੁਨਿਕ ਭਾਰਤ ਦੇ ਸਿਰਜਕ – ਸਿਖਿਆ ਸ਼ਾਸਤਰੀ

ਨਾਦ ਪ੍ਰਗਾਸੁ ਵਲੋਂ ਭਾਈ ਵੀਰ ਸਿੰਘ ਦੀ 150 ਸਾਲਾ ਜਨਮ ਸ਼ਤਾਬਦੀ ਦੀ ਆਰੰਭਤਾ ਸਮਾਗਮਾਂ ਦੀ ਸ਼ੁਰੂਆਤ ਅੰਮ੍ਰਿਤਸਰ, 6 ਦਸੰਬਰ (ਖੁਰਮਣੀਆਂ) – “ਭਾਈ ਵੀਰ ਸਿੰਘ ਨੂੰ ਭਾਈ ਗੁਰਦਾਸ ਅਤੇ ਭਾਈ ਮਨੀ ਸਿੰਘ ਦੀ ਨਿਰੰਤਰਤਾ ਵਿੱਚ ਸਮਝੇ ਜਾਣ ਦੀ ਲੋੜ ਹੈ, ਕਿਉਂਕਿ ਇਨ੍ਹਾਂ ਤਿੰਨੋ ਸਖਸ਼ੀਅਤਾਂ ਵਿੱਚ ਸਾਹਿਤਕ ਸਿਰਜਣਾ ਅਤੇ ਅਧਿਆਤਮਕ ਅਨੁਭਵ ਆਪਣਾ ਸੁਜੋੜ ਹਾਸਲ ਕਰੀ ਬੈਠਾ ਹੈ। ਉਨ੍ਹਾਂ ਬਾਰੇ ਹੋਈ ਪ੍ਰਗਤੀਵਾਦੀ ਅਲੋਚਨਾ …

Read More »

ਸੈਨਿਕ ਸਕੂਲ ਕਪੂਰਥਲਾ ਦੀ ਅਲੂਮੀਨੀ ਮੀਟ ’ਚ ਪਹੁੰਚੇ ਉਤਰਾਖੰਡ ਦੇ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ

ਸਾਬਕਾ ਵਿਦਿਆਰਥੀਆਂ ਵਲੋਂ ਸੈਨਿਕ ਸਕੂਲ ਨੂੰ ਨਵਾਂ ਟਰੈਕਟਰ ਭੇਟ ਕਪੂਰਥਲਾ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਸੈਨਿਕ ਸਕੂਲ ਕਪੂਰਥਲਾ ਵਿਖੇ ਅੱਜ ਸਾਬਕਾ ਵਿਦਿਆਰਥੀਆਂ ਦੀ ਮਿਲਣੀ (ਅਲੂਮੀਨੀ ਮੀਟ) ਕਰਵਾਈ ਗਈ।ਜਿਸ ਵਿੱਚ ਉਤਰਾਖੰਡ ਦੇ ਰਾਜਪਾਲ ਲੈਫ. ਜਨਰਲ (ਰਿਟਾ.) ਗੁਰਮੀਤ ਸਿੰਘ ਬਤੌਰ ਮੁੱਖ ਮਹਿਮਾਨ ਪਹੁੰਚੇ।                 ਰਾਜਪਾਲ ਗੁਰਮੀਤ ਸਿੰਘ ਵਲੋਂ ਸੈਨਿਕ ਸਕੂਲ ਕਪੂਰਥਲਾ ਵਿਖੇ ਸ਼ਹੀਦੀ ਸਥਲ …

Read More »

ਡਿਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੂੰ ਗਹਿਰਾ ਸਦਮਾ ਪਿਤਾ ਦਾ ਦੇਹਾਂਤ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਡਿਪੂ ਹੋਲਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੂੰ ਗਹਿਰਾ ਸਦਮਾ ਪੁੱਜਾ ਹੈ।ਉਨਾਂ ਦੇ ਪਿਤਾ ਇੰਦਰਜੀਤ ਸ਼ਰਮਾ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ।ਉਨਾਂ ਦੇ ਅਕਾਲ ਚਲਾਣੇ ’ਤੇ ਡਿਪੂ ਹੋਲਡਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗੀ, ਪਰਮਜੀਤ ਸਿੰਘ ਹਾਂਡਾ, ਗੁਰਮੇਲ ਸਿੰਘ ਚੋਟੀਆਂ, ਗੁਰਜੰਟ ਸਿੰਘ ਸ਼ੇਰੋਂ, ਕਰਨੈਲ ਸਿੰਘ ਫ਼ੌਜੀ, ਬਬਲੀ …

Read More »

ਸੁਨਾਮ ਹਲਕੇ ਦੇ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਾਂਗਾ – ਬਲਦੇਵ ਸਿੰਘ ਮਾਨ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਲੌਗੋਵਾਲ ਵਿਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ।ਵਾਰਡ ਨੰਬਰ 2 `ਚ ਕੌਂਸਲਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਵੋਟਾਂ ਲੈ ਕੇ ਕਿ ਕਿਸੇ ਸਿਆਸੀ ਪਾਰਟੀ ਦੇ ਆਗੂ ਨੇ ਸਾਰ ਨਹੀਂ ਲਈ।ਇਸ ਮੌਕੇ ਇਕੱਤਰ …

Read More »

ਭਾਜਪਾ ਦਾ ਸਯੁੰਕਤ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਦੇਖ ਆਪ, ਕਾਂਗਰਸ ਤੇ ਅਕਾਲੀ ਬੌਖਲਾਹਟ ‘ਚ – ਵਿਨੋਦ ਗੁਪਤਾ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਹਲਕੇ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਨੇ ਕਿਹਾ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਨਾਮੀ ਆਗੂਆਂ ਕਰਕੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਯੁੰਕਤ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਦੇਖ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਬੌਖਲਾਹਟ ਵਿੱਚ ਹਨ।ਇਸ ਕਰਕੇ ਵਿਰੋਧੀ ਪਾਰਟੀਆਂ ਜਿਹੜੇ ਆਗੂ ਭਾਜਪਾ …

Read More »

ਸਾਬਕਾ ਕੌਂਸਲਰ ਰੋਹਤਾਸ ਕੁਮਾਰ ਬੰਗਾਲੀ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਲੋਕ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਿਵੰਦ ਕੇਜਰੀਵਾਲ ਦੁਆਰਾ 2022 ਦੀਆਂ ਚੋਣਾਂ ਵਿੱਚ ਸੂਬੇ ਲਈ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਤੋਂ ਪ੍ਰਭਾਵਿਤ ਹੋ ਕੇ ਸੁਨਾਮ ਦੇ ਸਾਬਕਾ ਨਗਰ ਕੌਂਸਲਰ ਰੋਹਤਾਸ਼ ਕੁਮਾਰ ਬੰਗਾਲੀ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਰੋਹਤਾਸ਼ ਕੁਮਾਰ …

Read More »

Central Govt. should strengthen connectivity to promote business – Sidhu

Amritsar, December 6 (Punjab Post Bureau) – Punjab Pradesh Congress Committee President Navjot Singh Sidhu said that participation of foreign countries in PITEX should not be restricted to 5 to 10 countries; it should be expanded to 34 countries. The central government should strengthen connectivity to promote business in 34 countries, said Navjot Singh Sidhu while interacting with industrialists at the …

Read More »