ਜਨ ਪ੍ਰਤੀਨਿਧੀ ਤੇ ਸਰਕਾਰੀ ਅਧਿਕਾਰੀ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ -ਰਾਣਾ ਗੁਰਜੀਤ ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਸਮਾਜ ਵਿਚ ਚੁਣੇ ਹੋਏ ਪ੍ਰਤੀਨਿਧੀ ਤੇ ਸਰਕਾਰੀ ਅਧਿਕਾਰੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲੋੜਵੰਦ ਤੱਕ ਪੁੱਜਦਾ …
Read More »Monthly Archives: December 2021
ਬਿਜਲੀ ਪੈਨਸ਼ਨਰਾਂ ਦੀ ਪੈਨਸ਼ਨ ਨਾ ਪੈਣ ‘ਤੇ ਵਿਸ਼ਾਲ ਰੋਸ ਮੁਜ਼ਾਹਰਾ 6 ਦਸੰਬਰ ਨੂੰ
ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸਮਰਾਲਾ ਦੀ ਇੱਕ ਹੰਗਾਮੀ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਬਿਜਲੀ ਬੋਰਡ ਦੇ ਪੈਨਸ਼ਨਰਾਂ ਦੀ ਮਹੀਨਾ ਨਵੰਬਰ ਦੀ ਪੈਨਸ਼ਨ ਅਜੇ ਤੱਕ ਨਹੀਂ ਪਾਈ ਗਈ।ਜਿਸ ਕਾਰਨ ਪੈਨਸ਼ਨਰਜ਼ ਵਿੱਚ ਬਹੁਤ ਗੁੱਸਾ ਅਤੇ ਰੋਸ ਹੈ, ਕਿਉਂਕਿ ਮਹਿੰਗਾਈ ਦੇ ਜਮਾਨੇ ਵਿੱਚ ਪੈਨਸ਼ਨਰਾਂ ਦਾ ਗੁਜ਼ਾਰਾ ਸਿਰਫ਼ ਪੈਨਸ਼ਨ ‘ਤੇ ਹੀ ਨਿਰਭਰ …
Read More »ਯਾਦਗਾਰੀ ਹੋ ਨਿਬੜਿਆ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਸਮਾਗਮ
ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਕਮੇਟੀ ਸਮਰਾਲਾ ਵਲੋਂ ਸਵ: ਪ੍ਰੋ. ਨੌਸ਼ਹਿਰਵੀ ਦੀ ਨਿੱਘੀ ਯਾਦ ਨੂੰ ਸਮਰਪਿਤ ਇੱਕ ਪਭਾਵਸ਼ਾਲੀ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਉੱਘੇ ਨਾਵਲਕਾਰ ਓਮ ਪ੍ਰਕਾਸ਼ ਗਾਸੋ, ਡਾ. ਭੀਮਇੰਦਰ ਸਿੰਘ ਪੰਜਾਬੀ ਯੂਨੀ. ਪਟਿਆਲਾ, ਡਾ. ਸੁਖਦੇਵ ਸਿੰਘ ਸਿਰਸਾ ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਉੱਘੇ ਆਲੋਚਕ ਡਾ. ਗੁਰਦਰਪਾਲ ਸਿੰਘ ਨੂੰ …
Read More »ਸਮਰਾਲਾ ਸਕੂਲ ਵਲੋਂ ਲੈਫ਼: ਜਤਿੰਦਰ ਕੁਮਾਰ ਅਤੇ ਸੋਨੇ/ਚਾਂਦੀ ਦੇ 6 ਤਗਮੇ ਜਿੱਤਣ ਵਾਲੇ ਕੈਡਿਟ ਸਨਮਾਨਿਤ
ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ) – ਕੈਂਪ ਕਮਾਂਡੈਂਟ-ਕਮ-ਕਮਾਂਡਿੰਗ ਅਫ਼ਸਰ 19 ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੁੰਡਲ ਅਤੇ ਸੂਬੇਦਾਰ ਮੇਜਰ ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਗੁਲਜ਼ਾਰ ਗਰੁੱਪ ਆਫ਼ ਕਾਲਿਜਜ ਖੰਨਾ ਵਿਖੇ ਲਗਭਗ 200 ਕੈਡਿਟਾਂ ਦਾ ਸੀ.ਏ.ਟੀ.ਸੀ-88 ਕੈਂਪ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ …
Read More »SGPC ask for passports for pilgrim jatha to Pakistan
Amritsar, December 5 (Punjab Post Bureau) – The Shiromani Gurdwara Parbandhak Committee (SGPC) has started the process to send a jatha (group) of pilgrims to visit Gurdwara Sahibs in Pakistan on the occasion of Khalsa Sajna Diwas (Vaisakhi). SGPC sends four jathas every year to visit shrines in Pakistan including on the occasion of …
Read More »ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਭੇਜਣ ਸਬੰਧੀ ਪ੍ਰਕਿਰਿਆ ਆਰੰਭ ਦਿੱਤੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਖਾਲਸਾ ਸਾਜਨਾ ਦਿਹਾੜਾ ਵੀ ਸ਼ਾਮਲ ਹੈ।ਇਸ ਸਬੰਧ ‘ਚ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਿਰਮਜੀਤ ਸਿੰਘ ਦੇ ਜਥੇ ਨੇ …
Read More »ਸਾਹਿਤ ਖੇਤਰ `ਚ ਪਾਏ ਯੋਗਦਾਨ ਲਈ ਮਨਮੋਹਨ ਸਿੰਘ ਬਾਸਰਕੇ ਦਾ ਸਨਮਾਨ ਅੱਜ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਜਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵਲੋਂ ਰਾਮ ਦੱਤ ਹਾਲ ਵਿਖੇ ਪ੍ਰਸਿੱਧ ਕਹਾਣੀਕਾਰ ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਸਮਾਗਮ 5 ਦਸੰਬਰ ਨੂੰ ਸਵੇਰੇ 10-00 ਵਜੇ ਕੇਂਦਰੀ ਲੇਖਕ ਸਭਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਹਰਪਿੰਦਰ ਕੌਰ ਨੂੰ ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ, ਮਨਮੋਹਨ ਸਿੰਘ ਬਾਸਰਕੇ ਨੂੰ ਪ੍ਰਿੰਸੀਪਲ ਸੁਜਾਨ ਸਿੰਘ ਯਾਦਗਾਰੀ ਉਤਸ਼ਾਹ ਵਰਧਕ ਸਨਮਾਨ ਅਤੇ ਖੇਤੀ …
Read More »ਜਨਮ ਦਿਨ ਮੁਬਾਰਕ – ਸਿਮਰਨ ਕੌਰ
ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਪਿਤਾ ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਵਲੋਂ ਹੋਣਹਾਰ ਬੇਟੀ ਸਿਮਰਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਅਵੀਜੋਤ ਸਿੰਘ ਨਹਿਲ
ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਪਿਤਾ ਗੁਰਸੇਵਕ ਸਿੰਘ ਅਤੇ ਮਾਤਾ ਮਨਦੀਪ ਕੌਰ ਵਾਸੀ ਪਿੰਡ ਸ਼ਾਹਪੁਰ ਕਲਾਂ (ਸੰਗਰੂਰ) ਵਲੋਂ ਹੋਣਹਾਰ ਬੇਟੇ ਅਵੀਜੋਤ ਸਿੰਘ ਨਹਿਲ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media