Tuesday, November 24, 2026

Monthly Archives: December 2021

ਆਵਾਜਾਈ ਬਹਾਲ ਰੱਖਣ ਲਈ ਧਰਨਿਆਂ ਮਜ਼ਾਹਰਿਆਂ ਲਈ ਨਿਸ਼ਚਿਤ ਕੀਤੀ ਜਾਵੇ ਜਗ੍ਹਾ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ) – ਵਿਧਾਨ ਸਭਾ ਚੋਣਾਂ ਅਤੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਰਿਹਾਇਸ਼ ਵਾਲ਼ਾ ਸ਼ਹਿਰ ਹੋਣ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਕੁੱਝ ਦਿਨਾਂ ਤੋਂ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਮੁਲਾਜ਼ਮ ਅਤੇ ਹੋਰ ਜਥੇਬੰਦੀਆਂ ਵਲੋਂ ਸੜਕਾਂ ਅਤੇ ਚੌਰਾਹਿਆਂ ‘ਤੇ ਧਰਨਿਆਂ, ਮੁਜ਼ਾਹਰਿਆਂ ਅਤੇ ਵਿਖਾਵਿਆਂ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।ਆਮ ਤੌਰ ‘ਤੇ ਇਹ ਧਰਨੇ ਮੁਜ਼ਾਹਰੇ ਸ਼ਹਿਰ ਦੇ …

Read More »

ਪਹਿਲੀ ਵਾਰ ਵੋਟਰਾਂ ਨੂੰ ਵੋਟ ਪਾਉਣ ਬਾਰੇ ਦਿੱਤੀ ਗਈ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਟੀ. ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਦੇ ਵੋਟਰਾਂ ਲਈ ਵੋਟ ਮਸ਼ੀਨ ਪ੍ਰਭਾਕਰ ਹਾਈ ਸਕੂਲ, ਸਵੇਰਾ ਪਬਲਿਕ ਸਕੂਲ, ਸੇਟ.ਜੇਵੀਅਰ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਛੇਹਰਟਾ ਵਿਖੇ ਲਗਾ ਕੇ ਦੱਸਿਆ ਗਿਆ ਕਿ ਵੋਟਰ …

Read More »

ਉਪ ਮੁੱਖ ਮੰਤਰੀ ਨੇ 71ਵੀਂ ਦੋ ਦਿਨਾ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਅਸੋਸੀਏਸ਼ਨ ਨੂੰ 2 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ 71ਵੀਂ ਦੋ ਦਿਨਾ ਓਪਨ ਅਥਲੈਟਿਕਸ ਚੈਂਪੀਅਨਸਿਪ 2021-22 ਸ਼ਰੂ ਹੋ ਗਈ। ਜ਼ਿਲ੍ਹਾ ਪੱਧਰੀ ਇਨ੍ਹਾਂ ਓਪਨ ਖੇਡ ਮੁਕਾਬਲਿਆਂ ਦੇ ਦੌਰਾਨ ਵੱਖ-ਵੱਖ ਉਮਰ ਵਰਗ ਦੇ ਲੜਕੇ/ਲੜਕੀਆਂ ਹਿੱਸਾ ਲੈ ਰਹੀਆਂ ਹਨ। ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ …

Read More »

ਉਪ ਮੁੱਖ ਮੰਤਰੀ ਸੋਨੀ ਨੇ ਭਵਨਜ਼ ਆਸ਼ਰੈ ਦਾ ਕੀਤਾ ਉਦਘਾਟਨ

ਭਵਨਜ਼ ਆਸ਼ਰੈ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਭਵਨਜ਼ ਆਸ਼ਰੈ ਭਾਰਤੀ ਵਿਦਿਆ ਭਵਨ ਅੰਮ੍ਰਿਤਸਰ ਦਾ ਇਕ ਵਿਲੱਖਣ ਪ੍ਰੋਜੈਕਟ ਹੈ।ਜਿਸ ੈ ਵਿੱਚ ਸੀਨੀਅਰ ਸਿਟੀਜਨ, ਦਿਵਿਆਂਗ ਵਿਅਕਤੀਆ ਅਤੇ ਮਾਨਸਿਕ ਰੂਪ ਵਿੱਚ ਵਿਕਲਾਂਗ ਲੋਕਾਂ ਨੂੰ ਆਸਰਾ ਦਿੱਤਾ ਜਾਵੇਗਾ ਅਤੇ ਤਿੰਨੋਂ ਹੀ ਸੇਵਾਵਾਂ ਇਕੋ ਹੀ ਛੱਤ ਥੱਲੇ ਮੁਹੱਈਆ ਹੋਣਗੀਆਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਕਾਨੂੰਨ ਵਿਭਾਗ ਦੀ ਐਨਐਸਐਸ ਯੂਨਿਟ ੀ ਅਤੇ ਜੀਐਨਡੀਯੂ ਅੰਮ੍ਰਿਤਸਰ ਦੀ ਐਨਐਸਐਸ ਯੂਨਿਟ-2 ਨੇ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਿਸ ਨੂੰ ਐਚ.ਡੀ.ਐਫ.ਸੀ ਬੈਂਕ ਅੰਮ੍ਰਿਤਸਰ ਦੁਆਰਾ ਸਪਾਂਸਰ ਕੀਤਾ ਗਿਆ ਸੀ।ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ: ਹਰਦੀਪ ਸਿੰਘ …

Read More »

ਰੰਗ ਬਰੰਗੇ ਫੁਲਾਂ ਨਾਲ ਖਿੜੇਗਾ ਗੁਰੁੁੂ ਨਾਨਕ ਦੇਵ ਯੂਨੀਵਰਸਿਟੀ ਦਾ ਵੇਹੜਾ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 15 ਦਸੰਬਰ ਤੋ 17 ਦਸੰਬਰ 2021 ਤੀਕ ਤਿੰਨ ਰੋਜਾ ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ ਸ਼ੋਅ ਦਾ ਆਯੋਜਨ ਕਰ ਰਹੀ ਹੈ। ਡਾ. ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਨੇ ਦਸਿਆ ਕਿ ਗੁਰੁ ਨਾਨਕ ਦੇਵ ਯੂਨੀਵਰਸਿਟੀ ਵਲੋ ਆਪਣੇ ਵਾਤਾਵਰਣ ਨੂੰ ਪ੍ਰਦੂਸਣ ਤੋ ਬਚਾੳਣ, ਖੂਬਸੂਰਤੀ ਨੂੰ ਵਧਾੳਣ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ ਦਸੰਬਰ 7 ਨੂੰ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਚੋਣ 7 ਦਸੰਬਰ 2021 ਨੂੰ ਹੋਵੇਗੀ।ਯੂਨੀਵਰਸਿਟੀ ਦੇ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਫਾਰਮਾਸਿਊਟੀਕਲ ਸਾਇੰਸਜ਼ ਨੂੰ ਰਿਟਰਨਿੰਗ ਅਫਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ।                              ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਕਿਹਾ ਕਿ ਪੋਲੀਟੀਕਲ ਸਾਇੰਸ ਵਿਭਾਗ …

Read More »

ਆਫੀਸਰਜ਼ ਐਸੋਸੀਏਸ਼ਨ ਚੋਣਾਂ ਲਈ “ਡੈਮੋਕਰੇਟਿਕ ਆਫੀਸਰਜ਼ ਫਰੰਟ” ਨੇ ਐਲਾਨੇ ਉਮੀਦਵਾਰ

ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਆਫੀਸਰਜ਼ ਐਸੋਸੀਏਸ਼ਨ ਚੋਣਾਂ ਲਈ “ਡੈਮੋਕਰੇਟਿਕ ਆਫੀਸਰਜ਼ ਫਰੰਟ” ਵਲੋਂ ਜਗੀਰ ਸਿੰਘ ਸਹਾਇਕ ਰਜਿਸਟਰਾਰ (ਕਾਲਜ ਸ਼ਾਖਾ) ਅਤੇ ਮਨਵਿੰਦਰ ਸਿੰਘ ਸਹਾਇਕ ਰਜਿਸਟਰਾਰ (ਜਨਰਲ ਸ਼ਾਖਾ) ਦੀ ਅਗਵਾਈ ਹੇਠ ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੀ ਚੋਣ ਲਈ ਨਾਮਜ਼ਦਗੀ ਫਾਰਮ ਰਿਟਰਨਿੰਗ ਅਫਸਰ ਪ੍ਰੋ. (ਡਾ.) ਦਲਬੀਰ ਸਿੰਘ ਸੋਗੀ ਨੂੰ ਦਾਖਲ ਕਰਵਾਏ ਗਏ। ਡੈਮੋਕਰੇਟਿਕ ਆਫੀਸਰ ਫਰੰਟ ਵਲੋਂ ਜਗੀਰ ਸਿੰਘ ਨੂੰ …

Read More »

ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸੀਟੂ ਨੇ ਕੀਤੀ ਮੀਟਿੰਗ

ਮੰਗਾਂ ਨਾ ਮੰਨੀਆਂ ਤਾਂ ਕੀਤਾ ਜਾਵੇਗਾ ਸੰਘਰਸ਼ – ਕਾਮਰੇਡ ਗੋਰਾ ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ) – ਕਰੀਬੀ ਪਿੰਡ ਜੌਹਲਾ ਵਿਖੇ ਸੀਟੂ ਵਰਕਰਾਂ ਦੀ ਮੀਟਿੰਗ ਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਹੋਏ।ਕਾਮਰੇਡ ਗੋਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਜਿਵੇਂ ਕਿ ਚਾਰ ਲੇਬਰ ਕੋਡ ਖਤਮ …

Read More »