ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਜੁਲਾਈ 2021 ਤੋਂ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ ਲੋੜਵੰਦ ਪਰਿਵਾਰਾਂ ਨੂੰ 51 ਹਜ਼ਾਰ ਰੁਪਏ ਦੇ ਹਿਸਾਬ ਨਾਲ 211 ਲਾਭਪਾਤਰੀਆਂ ਨੂੰ 1 ਕਰੋੜ 07 ਲੱਖ 61 ਹਜਾਰ ਰੁਪਏ ਦੀ ਰਾਸ਼ੀ …
Read More »Monthly Archives: December 2021
ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ `ਚ ਦਾਖਲਾ 15 ਦਸੰਬਰ ਤੱਕ
ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਜਨਵਰੀ-2022 ਦੇ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ 6 ਮਹੀਨਿਆਂ ਦੇ ਕੋਰਸਾਂ ਦਾ ਦਾਖਲਾ 15 ਦਸੰਬਰ ਤਕ ਭਰਿਆ ਜਾ ਸਕਦਾ ਹੈ।ਇਸ ਸਾਰੇ ਕੋਰਸ ਦਸਵੀਂ ਅਤੇ ਬਾਹ੍ਹਰਵੀ ਪਾਸ ਵਿਦਿਆਰਥੀਆਂ ਲਈ ਹਨ। …
Read More »GNDU Admissions to skill based Courses till December 15
Amritsar, 3 December (Punjab Post Bureau) – Department of Lifelong Learning of the Guru Nanak Dev University is running the skill based six months Certificate Courses in Cutting & Tailoring and Beauty Culture courses for Matric Pass Girls. Similarly, the courses of Web Designing, English Speaking & Communication Skills and Computer Basic Concept for Boys & Girls with +2 qualification. …
Read More »ਡੀ.ਏ.ਵੀ ਪਬਲਿਕ ਸਕੂਲ ਕੈਂਟ ਬਰਾਂਚ ਵਿਖੇ ਖੇਡ ਦਿਵਸ ਦਾ ਆਯੋਜਨ
ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ) ਦੀਆਂ ਅਸੀਸਾਂ ਸਦਕਾ ਅਤੇ ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਮਹਿਰਾ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਕੈਂਟ ਬਰਾਂਚ ਦੇ ਖੇਡ ਮੈਦਾਨ ਵਿੱਚ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਰਸਰੀ ਅਤੇ ਪਲੇ-ਪੈਨ ਦੇ ਸਾਰੇ ਵਿਦਿਆਰਥੀਆਂ ਸ਼ਾਮਲ ਹੋਏ। …
Read More »ਮੇਰਾ ਰੰਗ ਜ਼ਰੂਰ ਕਾਲ਼ਾ, ਪਰ ਨੀਅਤ ਬੜੀ ਸਾਫ਼ ਹੈ – ਅਰਵਿੰਦ ਕੇਜਰੀਵਾਲ
ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲ਼ਾ ਅੰਗਰੇਜ਼ ਕਹੇ ਜਾਣ ’ਤੇ ਕੇਜਰੀਵਾਲ ਨੇ ਕਿਹਾ, ‘‘ਪੰਜਾਬ ਦੀਆਂ ਮਾਵਾਂ ਨੂੰ ਆਪਣਾ ਕਾਲ਼ਾ ਪੁੱਤਰ ਕੇਜਰੀਵਾਲ ਅਤੇ ਭੈਣਾਂ ਨੂੰ ਕਾਲ਼ਾ ਭਰਾ ਪਸੰਦ ਹੈ।’’ ਵੀਰਵਾਰ ਨੂੰ ਚੌਥੀ ਗਰੰਟੀ ਦੇਣ ਲਈ ਪਠਾਨਕੋਟ …
Read More »ਕੇਜਰੀਵਾਲ ਨੇ ਫ਼ੌਜ ਅਤੇ ਪੁਲੀਸ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਪੰਜਵੀਂ ਗਰੰਟੀ
ਫ਼ੌਜ ਤੇ ਪੁਲੀਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦੇਵਾਂਗੇ 1 ਕਰੋੜ ਦੀ ਸਨਮਾਨ ਰਾਸ਼ੀ – ਅਰਵਿੰਦ ਕੇਜਰੀਵਾਲ ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ’ ਦੇਣ ਦੀ ਪੰਜਵੀਂ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਹੈ।ਇਸ ਗਰੰਟੀ ਤਹਿਤ …
Read More »ਕੇਜਰੀਵਾਲ ਦੀ ‘ਤਿਰੰਗਾ ਯਾਤਰਾ’ ’ਚ ਰੰਗਿਆ ਗਿਆ ਪਠਾਨਕੋਟ
ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਨੂੰ ਨਮਸਕਾਰ ਕਰਦਾ ਹਾਂ – ਅਰਵਿੰਦ ਕੇਜਰੀਵਾਲ ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਸ਼ਾਲ ‘ਤਿਰੰਗਾ ਯਾਤਰਾ’ ਦੌਰਾਨ ਪਠਾਨਕੋਟ ਸ਼ਹਿਰੀ ਪੂਰੀ ਤਰਾਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ।ਤਿਰੰਗਾ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਤਰਰਾਸ਼ਟਰੀ …
Read More »ਕੇਜਰੀਵਾਲ ਨੇ ਸਿੱਖਿਆ ਬਾਰੇ ਪੰਜਾਬੀਆਂ ਨੂੰ ਦਿੱਤੀ ਚੌਥੀ ਗਰੰਟੀ
ਕਿਹਾ, ਪੰਜਾਬ ’ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਵੇਗੀ ‘ਆਪ’ ਸਰਕਾਰ ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ ‘ਚੰਗੀ ਅਤੇ ਮੁਫ਼ਤ ਸਿੱਖਿਆ’ ਦੀ ਚੌਥੀ ਗਰੰਟੀ ਦਿੱਤੀ ਹੈ। ਜਿਸ ਤਹਿਤ ਪੰਜਾਬ ’ਚ ਪੈਦਾ ਹੋਣ ਵਾਲੇ …
Read More »ਜਨਮ ਦਿਨ ਮੁਬਾਰਕ – ਰੋਜ਼ਲੀਨ ਕੌਰ ਸਿੱਧੂ
ਸਮਰਾਲਾ, 2 ਦਸੰਬਰ (ਇੰਦਰਜੀਤ ਸਿੰਘ ਕੰਗ) – ਪਿਤਾ ਕੰਵਲਜੋਤ ਸਿੰਘ ਸਿੱਧੂ ਅਤੇ ਮਾਤਾ ਪ੍ਰਭਜੋਤ ਕੌਰ ਸਿੱਧੂ ਵਾਸੀ ਸਮਰਾਲਾ ਵਲੋਂ ਹੋਣਹਾਰ ਬੇਟੀ ਰੋਜ਼ਲੀਨ ਕੌਰ ਸਿੱਧੂ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਪੰਜਾਬ ਸਰਕਾਰ ਸਨਅਤਕਾਰਾਂ ਦੀ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ – ਸੋਨੀ
ਡਿਪਟੀ ਸੀ ਐਮ ਨੇ ਕੀਤਾ 15ਵੇਂ ਪਾਈਟੈਕਸ ਮੇਲੇ ਦਾ ਉਦਘਾਟਨ ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) -ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਆਪਣੇ ਉਦਯੋਗ ਦਾ ਵਿਸਥਾਰ ਕਰਨ ਅਤੇ ਨਵੇਂ ਉਦਯੋਗ ਸਥਾਪਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ।ਸੋਨੀ ਵੀਰਵਾਰ ਨੂੰ ਪੰਜਾਬ ਸਰਕਾਰ …
Read More »
Punjab Post Daily Online Newspaper & Print Media