Tuesday, November 24, 2026

Monthly Archives: December 2021

ਮੈਡਮ ਦਾਮਨ ਬਾਜਵਾ ਦੀ ਅਗਵਾਈ ‘ਚ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ‘ਚ ਸ਼ਾਮਲ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਧੀਆ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਬਡਰੁੱਖਾਂ ਦੇ ਮਾਡਲ ਟਾਊਨ ਵਿਖੇ ਵੱਖ-ਵੱਖ ਪਾਰਟੀਆਂ ਦੇ ਆਗੂ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਹਰਮਨਦੇਵ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ‘ਚ ਸ਼ਾਮਲ ਹੋਏ।ਮੈਡਮ ਦਾਮਨ ਬਾਜਵਾ ਨੇ ਪਾਰਟੀ ਵਿੱਚ ਆਏ ਨੁਮਾਇੰਦਿਆਂ …

Read More »

ਹਰਪਾਲ ਸਿੰਘ ਖਡਿਆਲ ਤੇ ਬੀਬੀ ਰਜਨੀ ਬੁਲਾਣ ਵਰਕਰਾਂ ਸਮੇਤ ਅਕਾਲੀ ਦਲ ‘ਚ ਸ਼ਾਮਲ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸੁਨਾਮ ਤੋਂ ਉਮੀਦਵਾਰ ਬਲਦੇਵ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਕਾਂਗਰਸ ਦੇ ਲੀਡਰ ਅਤੇ ਵਰਕਰ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ।ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਲੰਬੀ ਵਿਖੇ ਰੱਖੇ ਸਮਾਗਮ ਦੌਰਾਨ ਹਰਪਾਲ ਸਿੰਘ …

Read More »

ਗੁਣਵੱਤਾ ਭਰਪੂਰ ਸਿੱਖਿਆ ਲਈ ‘ ਰੈਗੂਲੇਸ਼ਨ ਅਥਾਰਟੀ’ ਕਾਇਮ ਕਰੇ ਪੰਜਾਬ ਸਰਕਾਰ – ਰਾਣਾ ਗੁਰਜੀਤ ਸਿੰਘ

ਨੌਜਵਾਨਾਂ ਨੂੰ ਨੌਕਰੀਆਂ ਲੱਭਣ ਦੀ ਥਾਂ ਨੌਕਰੀਆਂ ਦੇਣ ਲਈ ਉਦਮੀ ਬਣਨ ਦਾ ਸੱਦਾ ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿੳਰੋ) – ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਤਕਨੀਕੀ ਖੇਤਰ ਅੰਦਰ ਗੁਣਵੱਤਾ ਭਰਪੂਰ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜਲਦ ਹੀ ‘ਰੈਗੂਲੇਸ਼ਨ ਅਥਾਰਟੀ’ ਕਾਇਮ ਕੀਤੀ ਜਾਵੇਗੀ, ਜਿਸ ਵਿਚ ਅਕਾਦਮਿਕ ਖੇਤਰ ਦੇ ਵਿਦਵਾਨਾਂ …

Read More »

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕਪੂਰਥਲਾ ਜਿਲ੍ਹੇ ਦਾ ਦੌਰਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕਪੂਰਥਲਾ ਜਿਲ੍ਹੇ ਦਾ ਦੌਰਾ

ਸਮਾਜ ਨਿਰਮਾਣ ਹਿੱਤ ਪ੍ਰਸ਼ਾਸ਼ਨਿਕ ਅਧਿਕਾਰੀ ਸੰਵਿਧਾਨਕ ਸ਼ਕਤੀਆਂ ਦੀ ਸੁਚੱਜੀ ਵਰਤੋਂ ਕਰਨ – ਰਾਜਪਾਲ ਪੰਜਾਬ ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸੰਵਿਧਾਨ ਵਲੋਂ ਉਨ੍ਹਾਂ ਨੂੰ ਦਿੱਤੀ ਸ਼ਕਤੀ ਦੀ ਵਰਤੋਂ ਨੈਤਿਕ ਕਦਰਾਂ ਕੀਮਤਾਂ ’ਤੇ ਪਹਿਰਾ ਦਿੰਦੇ ਹੋਏ ਕਰਨ ਅਤੇ ਸਮਾਜ ਭਲਾਈ ਹਿੱਤ ਪੂਰਨ ਤੌਰ ’ਤੇ ਸੰਵਿਧਾਨਕ …

Read More »

ਇਨਕਲਾਬੀ ਯੋਧਿਆਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਪੈਪਸੂ ਮੁਜ਼ਾਰਾ ਲਹਿਰ ਦੇ ਮੋਢੀ ਧਰਮ ਸਿੰਘ ਫੱਕਰ ਦੇ ਪਿੰਡ (ਦਲੇਲ ਸਿੰਘ ਵਾਲਾ) ਵਿਖੇ ਉਹਨਾਂ ਦੀ ਬਰਸੀ ਮਨਾਈ ਗਈ।ਪੈਪਸੂ ਮੁਜ਼ਾਰਾ ਲਹਿਰ ਵਿੱਚ ਧਰਮ ਸਿੰਘ ਦੇ ਨਾਲ ਕੰਮ ਕਰਦੇ ਇਨਕਲਾਬੀ ਯੋਧਿਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਗਿਆ।ਜਿਨ੍ਹਾਂ ਵਿੱਚ ਉਹਨਾਂ ਦੇ ਸਾਥੀ ਕਾਮਰੇਡ ਬੰਤ ਰਾਮ ਅਲੀਸ਼ੇਰ ਦਾ ਪਰਿਵਾਰ ਵੀ ਸ਼ਾਮਲ ਸੀ।ਇਹਨਾਂ ਵਿੱਚ ਬੰਤ ਰਾਮ ਅਲੀਸ਼ੇਰ …

Read More »

ਵੋਟਰ ਜਾਗਰੂਕਤਾ ਲਈ ਲਗਾਈ ਵੋਟਰ ਮਸ਼ੀਨ

ਜਦੋਂ ਵੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਆਉ, ‘ਵੋਟ’ ਜ਼ਰੂਰ ਪਾਉ -ਡੀ.ਸੀ ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਵੋਟਾਂ ਪਾਉਣ ਵਾਸਤੇ ਜਾਗਰੂਕ ਕਰਨ ਅਤੇ ਵੋਟਰਾਂ ਦੇ ਸ਼ੱਕ ਕੱਢਣ ਦੇ ਇਰਾਦੇ ਨਾਲ ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੋਟਰ ਮਸ਼ੀਨ ਲਗਾ ਦਿੱਤੀ ਹੈ, ਜਿੱਥੋਂ ਕੋਈ ਵੀ ਵਿਅਕਤੀ …

Read More »

ਜਿਲ੍ਹਾ ਚੋਣ ਦਫ਼ਤਰ ਵਲੋਂ ਟ੍ਰੇਨਿੰਗ ਸੈਸ਼ਨ ਆਯੋਜਿਤ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਨੂੰ ਰਾਜ ਚੋਣ ਕਮਿਸ਼ਨ ਨਾਲ ਸਾਂਝਾ ਕਰਨ ਲਈ ਤਿਆਰ ਕੀਤੇ ਸਾਫ਼ਟਵੇਅਰ ‘ਤੇ ਰੋਜ਼ਾਨਾ ਦਰਜ਼ ਕਰਨ ਸਬੰਧੀ ਟ੍ਰੇਨਿੰਗ ਸੈਸ਼ਨ ਦਾ …

Read More »

ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕਤਾ ਲਈ 11 ਵੈਨਾਂ ਰਵਾਨਾ

11 ਵਿਧਾਨ ਸਭਾ ਹਲਕਿਆਂ ’ਚ ਲੋਕਾਂ ਨੂੰ ਕਰਨਗੀਆਂ ਜਾਗਰੂਕ ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ) ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 11 ਜਾਗਰੂਕਤਾ ਵੈਨਾਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ …

Read More »