ਸਮਰਾਲਾ, 27 ਦਸੰਬਰ (ਇੰਦਰਜੀਤ ਸਿੰਘ ਕੰਗ) – ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਨ ਜਾ ਰਹੀ ਸੰਗਤ ਦੀ ਸੇਵਾ ਲਈ ਸਥਾਨਕ ਨਿਊ ਮਾਡਲ ਟਾਊਨ ਸਮਰਾਲਾ ਦੀ ਸਮੂਹ ਸੰਗਤ ਵਲੋਂ ਬਲਜੀਤ ਸਿੰਘ ਬੈਨੀਪਾਲ, ਜਸਪਾਲ ਸਿੰਘ ਬੈਨੀਪਾਲ ਅਗਵਾਈ ਹੇਠ ਖੰਨਾ ਰੋਡ ਸਮਰਾਲਾ ਵਿਖੇ ਚਾਹ, ਪਕੌੜਿਆਂ ਅਤੇ ਬਰੈਡ ਦਾ ਲੰਗਰ ਲਗਾਇਆ ਗਿਆ। …
Read More »Monthly Archives: December 2021
ਵਿਧਾਇਕ ਅਮਨ ਅਰੋੜਾ ਦੀ ਅਗਵਾਈ ‘ਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਫੜ੍ਹਿਆ ਆਪ ਦਾ ਪੱਲਾ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਹਲਕਾ ਸੁਨਾਮ ਅੰਦਰ ਆਮ ਆਦਮੀ ਪਾਰਟੀ ਦਾ ਕਾਫਲਾ ਦਿਨ ਪ੍ਰਤੀਦਿਨ ਵਧਦਾ ਜਾ ਰਿਹਾ ਹੈ।ਹਲਕਾ ਸੁਨਾਮ ‘ਚ ਵੱਖ ਵੱਖ ਪਾਰਟੀਆਂ ਦੇ ਆਗੂ, ਸਮਾਜਸੇਵੀ ਅਤੇ ਹੋਰ ਪਤਵੰਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। …
Read More »ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲੋਰਖ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ
ਵਿਨਰਜੀਤ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ `ਤੇ ਕੀਤੀ ਸ਼ਿਰਕਤ ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਆਲੋਅਰਖ ਦੇ ਅੱਡੇ ‘ਤੇ ਪਿਛਲੇ ਦਿਨਾਂ ਤੋਂ ਗੁਰੂ ਕੇ ਲੰਗਰਾਂ ਦੀ ਸੇਵਾ ਦੌਰਾਨ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »ਸੁੰਦਰ ਲਿਖਾਈ ਮੁਕਾਬਲੇ ‘ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸੁੰਦਰ ਲਿਖਾਈ ਦੇ ਰਾਜ ਪੱਧਰੀ ਮੁਕਾਬਲੇ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀਆਂ ਵਿਦਿਆਥਣਾਂ ਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ।ਇਹ ਮੁਕਾਬਲਾ ਪਟਿਆਲਾ ਦੇ ਐਚ. ਟੀਵੀ ਅਤੇ ਈਲਾਈਟ ਸੰਸਥਾ ਵਲੋਂ ਕਰਵਾਇਆ ਗਿਆ।ਸੰਸਥਾ ਵਲੋਂ ਜੇਤੂ ਵਿਦਿਆਰਥੀਆਂ ਨੂੰ 2100 ਅਤੇ 1100 ਰੁਪਏ ਦੇ ਚੈਕ ਦੇ ਨਾਲ ਨਾਲ ਸਰਟੀਫਿਕੇਟ ਵੀ ਭੇਜੇ ਗਏ।ਪੁਜੀਸ਼ਨਾਂ …
Read More »Karnataka Bank Amritsar Branch shifted to new premises
Amritsar, December 27 (Punjab Post Bureau) – Karnataka Bank Amritsar Branch is shifted to new premises on 27th December 2021 today at new address 3, Upper Ground Floor Narula’s Mall Taylor Road Mall Road Amritsar. The new premises were inaugurated by Mr. Jatinder Singh Sachdeva Managing Director Novelty Group Amritsar and …
Read More »ਖਾਲਸਾ ਕਾਲਜ ਵਿਖੇ ਐਕਟੀਵਿਟੀ ਅਧਾਰਿਤ ਫਿਜ਼ਿਕਸ ਟੀਚਿੰਗ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 27 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਦੇ ਪੀ.ਜੀ ਜ਼ੂਆਲੋਜੀ ਵਿਭਾਗ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਵਲੋਂ ਘੱਟ ਲਾਗਤ ਵਾਲੇ ਟੀਚਿੰਗ ਏਡਜ਼ ਰਾਹੀਂ ਭੌਤਿਕ ਵਿਗਿਆਨ ਦੇ ਅਧਿਆਪਨ ਤੇ 3 ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਵਰਕਸ਼ਾਪ ਦਾ ਉਦੇਸ਼ ਭੌਤਿਕ ਵਿਗਿਆਨ ਦੇ ਅਧਿਆਪਨ ਨੂੰ ਦਿਲਚਸਪ ਬਣਾਉਣ …
Read More »ਸਵੱਛ ਭਾਰਤ ਮਿਸ਼ਨ ਤੇ ਸਵੱਛਤਾ ਸਰਵੇਖਣ ਸਬੰਧੀ ਨਿਗਮ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ
ਕਪੂਰਥਲਾ, 27 ਦਸੰਬਰ (ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਤੇ ਆਈ.ਟੀ.ਸੀ ਮਿਸ਼ਨ ਸੁਨਿਹਰਾ ਕੱਲ੍ਹ ਫਿਨਿਸ਼ ਸੁਸਾਇਟੀ ਦੇ ਸਹਿਯੋਗ ਨਾਲ ਨਗਰ ਨਿਗਮ ਦਫਤਰ ਵਿਖੇ ਸਵੱਛ ਭਾਰਤ ਮਿਸ਼ਨ ਤੇ ਸਵੱਛਤਾ ਸਰਵੇਖਣ 2022 ਸਬੰਧੀ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਵਾਰਡ ਕੌਸਲਰਾਂ ਨੂੰ ਸਿਖਲਾਈ ਲਈ ਵਰਕਸ਼ਾਪ ਲਗਾਈ ਗਈ। ਪੀ.ਐਮ.ਆਈ.ਡੀ.ਸੀ ਚੰਡੀਗੜ੍ਹ ਤੋਂ ਪ੍ਰਾਜੈਕਟ ਮੈਨੇਜ਼ਰ ਅਸ਼ੀਸ਼ ਨੇ ਦੱਸਿਆ ਕਿ …
Read More »ਪਰਕਸ ਵਲੋਂ ਡਾ. ਕਰਨੈਲ ਸਿੰਘ ਥਿੰਦ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ ਅੰਮ੍ਰਿਤਸਰ (ਪਰਕਸ) ਵੱਲੋਂ ਡਾ ਼ ਕਰਨੈਲ ਸਿੰਘ ਥਿੰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ …
Read More »ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …
Read More »ਸ੍ਰੀ ਦਰਬਾਰ ਦੇ ਮੁਲਾਜ਼ਮਾਂ ਨੇ ਸਰਾਂ ਦੇ ਕਮਰੇ ‘ਚ ਰਹਿ ਗਏ 65 ਹਜ਼ਾਰ ਰੁਪਏ ਸ਼ਰਧਾਲੂ ਨੂੰ ਕੀਤੇ ਵਾਪਸ
ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਮੱਧ ਪ੍ਰਦੇਸ਼ ਦੇ ਇਕ ਸ਼ਰਧਾਲੂ ਨੂੰ ਉਸ ਦੇ ਕਮਰੇ ਵਿਚ ਰਹਿ ਗਏ 65 ਹਜ਼ਾਰ ਰੁਪਏ ਵਾਪਸ ਕਰਕੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕੀਤੀ ਹੈ।ਸ੍ਰੀ ਦਰਬਾਰ ਸਾਹਿਬ ਸਥਿਤ ਸਰਾਵਾਂ ਦੇ ਮੈਨੇਜਰ ਗੁਰਪ੍ਰੀਤ ਸਿੰਘ ਅਨੁਸਾਰ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਗਗਨ ਸਿੰਘ ਨਾਮ …
Read More »
Punjab Post Daily Online Newspaper & Print Media