Tuesday, November 24, 2026

Monthly Archives: December 2021

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਹੁੱਲੜਬਾਜ਼ੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ …

Read More »

ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲਾ ਗ੍ਰਿਫਤਾਰ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖ਼ਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ-3 ਹਰਪਾਲ ਸਿੰਘ ਅਤੇ ਏ.ਸੀ.ਪੀ ਹੈਡਕੁਆਰਟਰ ਗੁਰਿਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਥਾਣਾ ਮੋਹਕਮਪੁਰਾ ਦੇ ਐਸ.ਐਚ.ਓ ਸ਼ਮਿੰਦਰਜੀਤ ਸਿੰਘ ਦੀ ਅਗਵਾਈ ‘ਚ ਪੁਲਿਸ ਚੌਕੀ ਸੰਨ ਸਿਟੀ ਇੰਚਾਰਜ਼ ਜਗਵਿੰਦਰ ਸਿੰਘ, ਏ.ਐਸ.ਆਈ ਪ੍ਰਗਟ ਸਿੰਘ, ਏ.ਐਸ.ਆਈ ਜਤਿਦਰ ਸਿੰਘ, ਐਚ.ਸੀ ਸੁਖਵਿੰਦਰ ਸਿੰਘ ਨੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ਼ ਗੁਰਜੀਤ ਸਿੰਘ ਪੁੱਤਰ …

Read More »

ਸ਼ਹੀਦਾਂ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਹਲਕਾ ਅਟਾਰੀ ਤੋਂ ਕਾਂਗਰਸ ਟਿਕਟ ਦੇ ਸੰਭਾਵਿਤ ਦਾਅਵੇਦਾਰ ਅਜੈਪਾਲ ਸਿੰਘ ਰੰਧਾਵਾ ਡੀ.ਐਮ.ਓ ਵਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਪ੍ਰਕਾਸ਼ ਬਲੱਡ ਸੈਂਟਰ ਦੀ ਟੀਮ ਦੇ ਸਹਿਯੋਗ ਨਾਲ ਕੈਂਪ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਲਈ ਖ਼ੂਨਦਾਨ ਜ਼ਰੂਰ ਕਰਨ …

Read More »

ਪਿੰਡ ਕਾਲੀਆ ਸਕੱਤਰਾ ਵਲੋਂ ਕਿਸਾਨੀ ਸੰਘਰਸ਼ ਤੋਂ ਪਰਤੇ ਆਗੂਆਂ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ‘ਕਾਲੇ ਖੇਤੀ ਕਾਨੂੰਨਾਂ’ ਨੂੰ ਰੱਦ ਕਰਵਾ ਕੇ ਵਾਪਸ ਪਿੰਡ ਪਰਤਣ ‘ਤੇ ਵੱਖ-ਵੱਖ ਕਿਸਾਨ ਆਗੂਆਂ ਨੂੰ ਗੁਰਦੁਆਰਾ ਭਾਈ ਝਾੜੂ ਸਾਹਿਬ ਵਲਟੋਹਾ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਪਿੰਡ ਕਾਲੀਆ ਸਕੱਤਰਾ ਤੋਂ ਗੁਰਦੁਆਰਾ ਸਾਹਿਬ ਕਿਸਾਨ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।ਟਿਕਰੀ ਬਾਰਡਰ ‘ਤੇ ਰਾਤ ਦਿਨ ਸੇਵਾਵਾਂ …

Read More »

ਪਲੇਅ ਲਿਟਰਾ ਸਕੂਲ ‘ਚ ਮਨਾਇਆ ਕ੍ਰਿਸਮਸ ਦਾ ਤਿਓਹਾਰ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਸਕੂਲ ਵਿੱਚ ਮਨਾਏ ਗਏ ਕ੍ਰਿਸ਼ਮਸ ਦੇ ਤਿਓਹਾਰ ਮੌਕੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜੇ ਬੱਚੇ ਹਰਗੁਨਪ੍ਰੀਤ ਸਿੰਘ ਅਤੇ ਸ਼ੁਭਦੀਪ ਸਿੰਘ।

Read More »

ਕ੍ਰਿਸਮਸ ਦੇ ਸ਼ੁੱਭ ਦਿਹਾੜੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜਿਆ ਬੱਚਾ ਆਯਾਂਸ਼ ਸਹਿਗਲ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਕ੍ਰਿਸ਼ਮਸ ਮੌਕੇ ਸਾਂਤਾ ਕਲਾਜ਼ ਦੀ ਵੇਸ਼ ਭੂਸ਼ਾ ‘ਚ ਸੱਜਿਆ ਪ੍ਰਵੀਨ ਸਹਿਗਲ ਦਾ ਪੋਤਾ ਅਤੇ ਸੌਰਭ ਸਹਿਗਲ ਦਾ ਬੇਟਾ ਆਯਾਂਸ਼ ਸਹਿਗਲ ।

Read More »

ਸਲਾਈਟ ਸੰਸਥਾ ਵਿਖੇ 5 ਦਿਨਾਂ ਸ਼ਾਰਟ ਟਰਮ ਕੋਰਸ ਸੰਪਨ

ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ (ਡੀਂਮਡ ਟੂ ਬੀ ਯੂਨੀਵਰਸਿਟੀ) ਦੇ ਮਕੈਨੀਕਲ ਵਿਭਾਗ ਵਲੋਂ ਸਮਾਰਟ ਮੈਨਫ਼ੈਕਚਰਿੰਗ ਟੈਕਨੋਲਜੀ ਐਂਡ ਐਪਲੀਕੇਸ਼ਨ ਵਿਸ਼ੇ ’ਤੇ ਆਨਲਾਈਨ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ ਹੈ।ਮਕੈਨੀਕਲ ਵਿਭਾਗ ਦੇ ਮੁੱਖੀ ਡਾ. ਸ਼ੰਕਰ ਸਿੰਘ ਦੀ ਅਗਵਾਈ ਹੇਠ ਸੰਪਨ ਹੋਏ ਇਸ ਕੋਰਸ ਦੇ ਸਮਾਪਨ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸਲਾਈਟ ਦੇ ਡਾਇਰੇਕਟਰ ਪ੍ਰੋ. ਸ਼ੈਲੇਂਦਰ …

Read More »

ਰੇਲ ਰੋਕੋ ਅੰਦੋਲਨ 6ਵੇਂ ਦਿਨ ‘ਚ ਦਾਖਲ

ਚੰਨੀ ਸਰਕਾਰ ਕਰਜ਼ਾ ਮੁਆਫੀ, ਬੇਰੁਜ਼ਗਾਰੀ, ਨਸ਼ਾਬੰਦੀ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦਾ ਕੋਈ ਹੱਲ ਨਹੀਂ – ਕਿਸਾਨ ਆਗੂ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅੱਜ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਸ਼ਹੀਦ ਪਰਿਵਾਰਾਂ ਨੂੰ ਪ੍ਰਸਾਸ਼ਨ …

Read More »

‘ਲੇਖਕਾਂ ਦੇ ਹਫਤੇ’ ਦੇ ਦੂਸਰੇ ਦਿੰਨ ਡਾ. ਸਰਘੀ ਹੋਈ ਹਾਜ਼ਰੀਨ ਦੇ ਰੂਬਰੂ

ਅੰਮ੍ਰਿਤਸਰ 25 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਵਲੋਂ ਅਰੰਭੀ “ਲੇਖਕਾਂ ਦਾ ਹਫਤਾ” ਸਮਾਗਮਾਂ ਦੀ ਲੜੀ ਤਹਿਤ ਅੱਜ ਅਜੋਕੀ ਪੰਜਾਬੀ ਕਹਾਣੀ ਦੀ ਦਸ਼ਾ ਅਤੇ ਦਿਸ਼ਾ ਪ੍ਰਤੀ ਗੱਲ ਕਰਨ ਲਈ ਕਥਾਕਾਰ ਸਰਘੀ ਹਾਜ਼ਰੀਨ ਦੇ ਰੂਬਰੂ ਹੋਈ।             ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਪ੍ਰਭਾਵਸ਼ਾਲੀ …

Read More »