Tuesday, November 24, 2026

Monthly Archives: December 2021

ਹਰ ਮਾਈ ਭਾਈ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰੇ – ਸਿੰਘ ਸਾਹਿਬਾਨ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸਿੰਘ ਸਾਹਿਬਾਨ ਨੇ ਹਰ ਮਾਈ ਭਾਈ ਨੂੰ 27 ਦਸੰਬਰ ਨੂੰ ਸਵੇਰੇ 10:00 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਹਿੰਦ ਦੇ ਨਵਾਬ ਵਜ਼ੀਰ …

Read More »

ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਢਾਹ ਲਗਾਉਣ ਦਾ ਹੋ ਰਿਹਾ ਹੈ ਯਤਨ -ਸਿੰਘ ਸਾਹਿਬਾਨ ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਇਸ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ …

Read More »

SGPC condemns ban on Sikhs wearing Kirpan in Pak Govt. Institutions

Amritsar, December 25 (Punjab Post Bureau) – Shiromani Gurdwara Parbandhak Committee (SGPC) President Harjinder Singh Dhami termed the ban on wearing Kirpan (Sri Sahib) of Sikhs in court complexes or government institutions in Pakistan’s Khyber Pakhtunkhwa province as unfortunate and against religious freedom.                     President Dhami said, “For Amritdhari (initiated) Sikhs, …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ …

Read More »

ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਰਵੇਲ ਸਿੰਘ ਤੇ ਉਸਤਾਦ ਕੀਰਤਨੀਏ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਅਤੇ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।ਦੱਸਣਯੋਗ ਹੈ ਕਿ ਇਹ ਦੋਵੇਂ ਸ਼ਖ਼ਸੀਅਤਾਂ ਢਿੱਲੀ ਸਿਹਤ ਕਾਰਨ ਹਸਪਤਾਲਾਂ ਵਿਚ ਜ਼ੇਰੇ-ਇਲਾਜ਼ …

Read More »

ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਵਿਸ਼ਾਲ ਮੈਡੀਕਲ ਕੈਂਪ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਛੋਟੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲ੍ਹਾ ਵਲੋਂ ਮੈਡੀਕਲ ਕੈਂਪ ਗੁਰਦੁਆਰਾ ਅਟਾਰੀ ਸਾਹਿਬ ਛੇਵੀਂ ਪਾਤਸ਼ਾਹੀ ਪਿੰਡ ਸੁਲਤਾਨਵਿੰਡ ਵਿਖੇ ਲਗਾਇਆ ਗਿਆ।ਜਿਸ ਦਾ ਉਦਘਾਟਨ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਵਲੋਂ ਕੀਤਾ ਗਿਆ। ਤਲਬੀਰ …

Read More »

ਬੈਥ ਸੈਦਾ ਚਰਚ ਵਿਖੇ ਮਨਾਇਆ ਕ੍ਰਿਸਮਿਸ ਦਾ ਤਿਓਹਾਰ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਉਤਰੀ ਦੇ ਫਤਹਿਗੜ੍ਹ ਚੂੜੀਆਂ ਰੋਡ ਇਲਾਕੇ ਪ੍ਰੀਤ ਨਗਰ ਵਿਖੇ ਬੈਥ ਸੈਦਾ ਚਰਚ ਵਿਖੇ ਪਾਸਟਰ ਜੋਨ ਵਿਲੀਅਮ ਵਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਹਾੜਾ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ।ਪਾਸਟਰ ਜੋਨ ਵਿਲੀਅਮ ਨੇ ਸਾਰਿਆਂ ਨੂੰ ਕ੍ਰਿਸਮਿਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਦੱਸਿਆ।ਉਘੇ ਸਮਾਜ ਸੇਵਕ ਰਣਦੀਪ ਸਿੰਘ ਰਿੰਪਲ ਨੂੰ ਪਾਸਟਰ ਜੋਨ …

Read More »

ਸ਼ਹੀਦ ਊਧਮ ਸਿੰਘ ਨੂੰ ਪਵਨ ਸੈਣੀ ਦੀ ਅਗਵਾਈ ‘ਚ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਆਲ ਇੰਡੀਆ ਅੱਤਵਾਦ ਵਿਰੋਧੀ ਸੰਗਠਨ ਦੀ ਅੰਮ੍ਰਿਤਸਰ ਇਕਾਈ ਵਲੋਂ ਸ਼ਹੀਦ ਉਧਮ ਸਿੰਘ ਜੀ ਨੂੰ ਜਨਮ ਦਿਨ ‘ਤੇ ਸ਼ਰਧਾਂਜਲੀ ਭੇਟ ਕੀਤੀ ਗਈ।ਸਥਾਨਕ ਮਕਬੂਲ ਰੋਡ ਵਿਖੇ ਸਮਾਗਮ ਦੇ ਮੁੱਖ ਮਹਿਮਾਨ ਪਵਨ ਸੈਣੀ ਜਨਰਲ ਸਕੱਤਰ ਪੰਜਾਬ ਅੱਤਵਾਦ ਵਿਰੋਧੀ ਸੰਗਠਨ ਅਤੇ ਹੋਰ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਸ਼ਹੀਦ ਦੀ ਤਸਵੀਰ ‘ਤੇ ਫੁੱਲ ਅਰਪਿਤ ਕੀਤੇ।ਪਵਨ ਸੈਣੀ ਨੇ ਆਪਣੇ ਸੰਬੋਧਨ ‘ਚ …

Read More »

ਸਮੁੱਚਾ ਕਰਜ਼ਾ ਮੁਆਫੀ ਤੇ ਬੇਰੁਜ਼ਗਾਰੀ ਖਾਤਮੇ ਦੇ ਚੋਣ ਵਾਅਦਿਆਂ ਤੋਂ ਭੱਜੀ ਚੰਨੀ ਸਰਕਾਰ

1200 ਕਰੋੜ ਦੀ ਕਰਜ਼ਾ ਮੁਆਫੀ ਊਠ ਦੇ ਮੂੰਹ ‘ਚ ਜ਼ੀਰਾ, ਰੇਲਵੇ ਟਰੈਕ ‘ਤੇ ਟਰੈਕਟਰ ਚੜ੍ਹਾ ਕੇ ਕੀਤਾ ਪ੍ਰਦਰਸ਼ਨ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪਿਛਲੇ 5 ਦਿਨਾਂ ਤੋਂ ਕਿਸਾਨੀ ਮੰਗਾਂ ਲਈ ਪੰਜਾਬ ਦੇ ਰੇਲਵੇ ਟਰੈਕਾਂ ‘ਤੇ ਡਟੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਵਲੋਂ ਅੱਜ ਦੇਵੀਦਾਸ ਪੁਰ ਰੇਲ ਟਰੈਕ ਅੰਮ੍ਰਿਤਸਰ ‘ਤੇੇ ਟਰੈਕਟਰ ਚੜ੍ਹਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਉਨਾਂ ਨੇ ਕਿਸਾਨਾਂ ਮਜ਼ਦੂਰਾਂ ਦੀ ਸਮੁੱਚਾ …

Read More »