Tuesday, November 24, 2026

Daily Archives: January 1, 2022

ਡਿਪਟੀ ਕਮਿਸ਼ਨਰ ਵਲੋਂ ਚਾਈਲਡ ਲੀਵਿੰਗ ਇੰਨ ਸਟਰੀਟ ਸੈਚੂਏਸਨ ਸਰਵੇ ਲਈ ਰੀਵਿਓ ਮੀਟਿੰਗ

ਪਠਾਨਕੋਟ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਤੇ ਜਿਲ੍ਹਾ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਵਲੋਂ ਚਾਈਲਡ ਲੀਵਿੰਗ ਇੰਨ ਸਟਰੀਟ ਸੈਚੂਏਸਨ ਲਈ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਖੇ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਕੀਤੀ ਗਈ।ਮੀਟਿੰਗ ਵਿੱਚ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ ਧਾਰ, ਊਸ਼ਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਪਠਾਨਕੋਟ, ਰਾਮ …

Read More »

ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਨਿਰਵਿਘਨ ਤੇ ਸ਼ਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਪਠਾਨਕੋਟ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਕਿ ਸਾਰੇ 4 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 614800 ਤੋਂ ਵੋਟਰਾਂ ਨੂੰ ਸਾਂਤਮਈ ਮਾਹੌਲ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੂਲਤ ਦਿੱਤੀ ਜਾ ਸਕੇ। ਡਿਪਟੀ ਕਮਿਸਨਰ-ਕਮ-ਜਿਲਾ ਚੋਣ ਅਫਸਰ …

Read More »

ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਦਿੱਤੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਤੇ ਵਿਆਜ ਮੁਆਫ ਕੀਤਾ ਜਾਵੇਗਾ- ਚੁੱਘ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – “ਆਲ ਇੰਡੀਆ ਟੈਰਰਿਸਟ ਵਿਕਟਿਮ ਐਸੋਸੀਏਸ਼ਨ-ਆਲ ਇੰਡੀਆ ਮਾਈਗ੍ਰੈਂਟਸ ਫੈਡਰੇਸ਼ਨ” ਦੀ ਦਿੱਲੀ ਸ਼ਾਖਾ ਦੇ ਇੱਕ ਵਫ਼ਦ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ।ਜਿਸ ਦੌਰਾਨ ਉਨਾਂ ਨੇ ਡੀ.ਡੀ.ਏ ਫਲੈਟਾਂ ਦੇ ਬਕਾਏ ਦਾ ਜੁਰਮਾਨਾ ਅਤੇ ਵਿਆਜ ਮੁਆਫ ਕਰਨ ਦੀ ਮੰਗ ਰੱਖੀ।ਕੇਂਦਰ ਸਰਕਾਰ ਵਲੋਂ ਪੰਜਾਬੀ ਪਰਵਾਸੀ ਪਰਿਵਾਰਾਂ ਦੇ …

Read More »