Amritsar, January 2 (Punjab Pos Bureau) – To given an auspicious start to the New Year and seek divine blessings of the Almighty BBK DAV College for women organised a special havan on 1st January, 2022. Sudarshan Kapoor Chairman Local Managing Committee was the Yajman on the occasion. After invoking God as …
Read More »Daily Archives: January 2, 2022
ਆਪ ਨੂੰ ਵੱਡਾ ਝਟਕਾ- ਸਾਬਕਾ ਏ.ਡੀ.ਸੀ ਰਾਕੇਸ਼ ਕਮਾਰ ਅਕਾਲੀ ਦਲ ‘ਚ ਸ਼ਾਮਲ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸਟੇਟ ਜਾਇੰਟ ਸਕੱਤਰ ਤੇ ਸਾਬਕਾ ਏ.ਡੀ.ਸੀ ਰਾਕੇਸ਼ ਕੁਮਾਰ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਪਿਛਲੇ ਲੰਮੇਂ ਸਮੇਂ ਤੋਂ ਆਮ ਆਦਮੀ ਪਾਰਟੀ ਮਜ਼ਬੂਤੀ ਲਈ ਕੰਮ ਕਰਦੇ ਹੋਏ ਕਈ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾ ਚੁਕੇ ਸਨ।ਉਹ ਹਲਕਾ ਪੱਛਮੀ …
Read More »ਅਮਨ ਅਰੋੜਾ ਦੀ ਅਗਵਾਈ ‘ਚ ਰਵਾਇਤੀ ਪਾਰਟੀਆਂ ਛੱਡ ਕੇ ਆਪ ‘ਚ ਆਏ ਕਈ ਵਿਅਕਤੀ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਨੇੜਲੀ ਕੈਂਬੋਵਾਲ ਪਿੰਡੀ ਤੋਂ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਵਿਅਕਤੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ‘ਆਪ’ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਕਿ ਪੰਜਾਬ ਦੇ ਲੋਕ ਇਸ ਵਾਰ ਸੂਬੇ ‘ਚ ਆਮ ਆਦਮੀ …
Read More »ਪਦਮ ਸ੍ਰੀ ਪ੍ਰੋਫੈਸਰ ਕਰਤਾਰ ਸਿੰਘ ਦਾ ਚਲਾਣਾ ਸਿੱਖ ਪੰਥ ਲਈ ਵੱਡਾ ਘਾਟਾ – ਅਦਲੀਵਾਲ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ) – ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ (ਸ਼੍ਰੋਮਣੀ ਗੁ: ਪ੍ਰ: ਕਮੇਟੀ) ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਗੁਰਮਤਿ ਸੰਗੀਤ ਮਾਰਤੰਡ ਪ੍ਰੋਫੈਸਰ ਕਰਤਾਰ ਸਿੰਘ ਦੇ ਅਕਾਲ ਚਲਾਣੇ ਨੂੰ ਸਿੱਖ ਜਗਤ ਲਈ ਕਦੀ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।ਉਨਾਂ ਕਿਹਾ ਕਿ ਉਹ ਆਪਣੇ ਆਪ ਵਿੱਚ ਹੀ ਗੁਰਮਤਿ ਸੰਗੀਤ ਦੀ ਯੂਨੀਵਰਸਿਟੀ ਸਨ। …
Read More »ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰੋ. ਕਰਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਸੰਗੀਤ ਅਕੈਡਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਡਾਇਰੈਕਟਰ ਤੇ ਸਿੱਖ ਕੌਮ ਦੀ ਸਤਿਕਾਰਤ ਸ਼ਖਸੀਅਤ ਪ੍ਰੋਫ਼ੈਸਰ ਕਰਤਾਰ ਸਿੰਘ ਨੇ ਲੰਮਾ ਸਮਾਂ ਇਸ ਅਕੈਡਮੀ ਵਿੱਚ ਸੇਵਾ ਨਿਭਾਉਣ ਉਪਰੰਤ ਅੱਜ ਅਕਾਲ ਪੁਰਖ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਖ਼ਰਚ ਕਰਕੇ ਸੱਚਖੰਡ ਜਾ ਬਿਰਾਜ਼ੇ ਹਨ।ਕਾਰਜ਼ਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਨਾਂ …
Read More »ਦਰਜ਼ਾ ਚਾਰ ਕਰਮਚਾਰੀ ਯੂਨੀਅਨ ਵਲੋਂ ਸੇਵਾ ਮੁਕਤ ਸੇਵਾਦਾਰ ਸੁਰਿੰਦਰ ਕੁਮਾਰ ਦਾ ਸਨਮਾਨ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਦਫਤਰ ਦੇ ਸੇਵਾਦਾਰ ਸੁਰਿੰਦਰ ਕੁਮਾਰ ਦੇ ਸੇਵਾ ਮੁਕਤ ਹੋਣ ‘ਤੇ ਦਰਜ਼ਾ ਚਾਰ ਕਰਮਚਾਰੀ ਯੂਨੀਅਨ ਦੇ ਆਗੂ ਸੋਨੂੰ ਪ੍ਰਧਾਨ, ਸੁਨੀਲ ਕੁਮਾਰ, ਅਜੇ ਸ਼ਰਮਾ, ਜੱਜ ਕੁਮਾਰ, ਬਲਜੀਤ ਕੁਮਾਰ, ਜਗਦੀਸ਼ ਚੰਦ ਗਿਆਨ ਚੰਦ ਅਤੇ ਅਸ਼ੋਕ ਕੁਮਾਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ।
Read More »ਓਮੀਕਰੋਨ ਵਾਇਰਸ ਤੋ ਸੁਚੇਤ ਹੋਣ ਦੀ ਲੋੜ – ਸੋਨੀ
35 ਲੱਖ ਦੀ ਲਾਗਤ ਨਾਲ ਬਣੇ ਪਾਰਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਓਮੀਕਰੋਨ ਵਾਇਰਸ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ, ਲੋਕਾਂ ਨੂੰ ਇਸ ਤੋ ਸੁਚੇਤ ਹੋਣ ਦੀ ਲੋੜ ਹੈ ਅਤੇ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਅਸੀਂ ਇਸ ਵਾਇਰਸ ਤੋ ਬਚ ਸਕਦੇ ਹਾਂ।ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ …
Read More »ਨਵੇਂ ਸਾਲ ਦੇ ਸ਼ੁਭ ਮੌਕੇ ਸ਼੍ਰੀ ਹਨੂਮਾਨ ਚਾਲੀਸਾ ਦੇ ਪਾਠ ਕਰਵਾਏ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਮੰਦਿਰ ਇੱਛਾਪੂਰਤੀ ਸ਼੍ਰੀ ਬਾਲਾ ਜੀ ਧਾਮ ਵਿਖੇ ਨਵੇਂ ਸਾਲ ਦੇ ਪਹਿਲੇ ਦਿਨ ਸਾਮੂਹਕ ਤੌਰਡ ‘ਤੇ ਸ਼੍ਰੀ ਹਨੁਮਾਨ ਚਾਲੀਸਾ ਜੀ ਦੇ ਪਾਠ ਅਤੇ ਤਾਲੀ ਸੰਕੀਰਤਨ ਆਯੋਜਿਤ ਕੀਤਾ ਗਿਆ । ਮੰਦਿਰ ਟਰੱਸਟ ਦੇ ਮੈਂਬਰ ਪ੍ਰਵੇਸ਼ ਅਗਰਵਾਲ ਅਤੇ ਰਾਜੀਵ ਜੈਨ ਨੇ ਦੱਸਿਆ ਕਿ ਨਵੇਂ ਸਾਲ ਦੇ ਆਗਮਨ …
Read More »ਕੈਂਸਰ ਦੀ ਰੋਕਥਾਮ ਲਈ ਹਰ ਨਾਗਰਿਕ ਦਾ ਜਾਗਰੂਕ ਹੋਣਾ ਜਰੂਰੀ- ਵਿਜੈ ਇੰਦਰ ਸਿੰਗਲਾ
ਸਾਈਕਲੋਥੋਨ ਤੋਂ ਪਹਿਲਾਂ ਮੌਨ ਧਾਰਨ ਕਰਕੇ ਸ਼ਹੀਦ ਵਰਿੰਦਰ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੈਂਸਰ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਆਯੋਜਿਤ ਸਾਈਕਲੋਥੋਨ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੱਤੀਸਗੜ੍ਹ ਵਿਖੇ ਨਕਸਲਬਾੜੀ ਮੁਠਭੇੜ ਦੌਰਾਨ ਸ਼ਹਾਦਤ ਦਾ ਜਾਮ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ 239 ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ
ਮੁੱਖ ਮੰਤਰੀ ਚੰਨੀ ਵਲੋਂ ਭਾਕਿਯੂ (ਏਕਤਾ ਉਗਰਾਹਾਂ) ਨਾਲ ਅਗਲੀ ਮੀਟਿੰਗ ਮੁਲਤਵੀ ਕਰਨ ਦੀ ਨਿੰਦਾ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 3 ਜਨਵਰੀ ਨੂੰ ਰੱਖੀ ਗਈ ਮੀਟਿੰਗ ਮੁੜ 7 ਜਨਵਰੀ ਤੱਕ ਮੁਲਤਵੀ ਕੀਤੇ ਜਾਣ ਦੀ ਜਥੇਬੰਦੀ ਵਲੋਂ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ।ਇਸ ਟਾਲਮਟੋਲ ਵਾਲੀ ਕਿਸਾਨ ਵਿਰੋਧੀ ਨੀਤੀ …
Read More »
Punjab Post Daily Online Newspaper & Print Media