ਖੇਤੀ ਨੂੰ ਦੁੱਧ ਵਾਂਗ ਚਿੱਟਾ ਧੰਦਾ ਬਨਾਉਣ ਤੱਕ ਰਹੇਗਾ ਜਾਰੀ ਸੰਘਰਸ਼ – ਉਗਰਾਹਾਂ ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਕਿਸਾਨੀ ਅੰਦੋਲਨ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅੰਦੋਲਨ ‘ਚ ਯੋਗਦਾਨ ਪਾਉਣ ਵਿਅਕਤੀਆਂ ਦਾ ਸਨਮਾਨ ਕੀਤਾ ਗਿਆ।ਸਮਾਗਮ ਵਿਚ ਭਾਕਿਯੂ ਏਕਤਾ ਉਗਰਾਹਾਂ ਦੇ …
Read More »Daily Archives: January 2, 2022
ਰੂਰਲ ਸੈਲਫ ਇੰਮਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਨੇ ਮਨਾਇਆ ਨਵਾਂ ਸਾਲ
ਕਪੂਰਥਲਾ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ਕਪੂਰਥਲਾ ਵਿੱਚ ਨਵਾਂ ਸਾਲ ਮਨਾਇਆ ਗਿਆ।ਸੰਸਥਾ ਵਲੋਂ ਆਏ ਮੁੱਖ ਮਹਿਮਾਨ ਪੰਜਾਬ ਨੈਸ਼ਨਲ ਬੈਂਕ ਦੇ ਮੁੱਖ ਪ੍ਰਬੰਧਕ ਅਨਿਲ ਕੁਮਾਰ ਜੱਸਲ ਅਤੇ ਚੀਫ ਐਲ.ਡੀ.ਐਮ ਪੀ.ਪੀ ਸਰੋਹਾ ਦਾ ਨਿੱਘਾ ਸਵਾਗਤ ਕੀਤਾ ਗਿਆ।ਮਹਿਮਾਨਾਂ ਨੇ ਸੰਸਥਾ ਵਿਚ ਚੱਲ ਰਹੇ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੇ ਸਿਖਿਆਰਥੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਅਤੇ ਸ਼ੁਭ ਕਾਮਨਾਵਾਂ …
Read More »ਉਸਤਾਦ ਕੀਰਤਨੀਏ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿੱਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿੱਚ ਵੱਡੀਆਂ ਸੇਵਾਵਾਂ ਨਿਭਾਈਆਂ।ਉਨ੍ਹਾਂ …
Read More »ਉਪ ਮੁੱਖ ਮੰਤਰੀ ਸੋਨੀ ਵਲੋਂ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਦੇਣ ਦਾ ਐਲਾਨ
ਬੀਤੇ ਦਿਨੀਂ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਪੁੱਜੇ ਸਨ ਸੋਨੀ ਅੰਮ੍ਰਿਤਸਰ 2 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨੀਂ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਦਾ ਜਾਇਜ਼ਾ ਲੈਣ ਲਈ ਅੱਜ ਓਮ ਪ੍ਰਕਾਸ਼ ਸੋਨੀ ਉਪ ਮੁਖ ਮੰਤਰੀ ਪੰਜਾਬ ਪੁਜੇ।ਸੋਨੀ ਨੇ ਸੰਗਤਾਂ ਨੂੰ ਸੰਬੋਧਨ …
Read More »
Punjab Post Daily Online Newspaper & Print Media