Tuesday, November 24, 2026

Daily Archives: January 3, 2022

ਡੀ.ਈ.ਓ ਸਮਰਾ ਨਾਲ ਕੀਤੀ ਬਦਸਲੂਕੀ ਖਿਲਾਫ ਅਧਿਆਪਕਾਂ ਵਲੋਂ ਰੋਸ ਪ੍ਰਦਸ਼ਰਨ

ਸਮਰਾਲਾ, 3 ਜਨਵਰੀ (ਇੰਦਰਜੀਤ ਸਿੰਘ ਕੰਗ) – ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਲਖਵੀਰ ਸਿੰਘ ਸਮਰਾ ਨਾਲ ਸ਼ਰਾਰਤੀ ਅਨਸਰਾਂ ਵਲੋਂ ਜੋ ਬਦਸਲੂਕੀ ਕੀਤੀ ਗਈ ਹੈ, ਉਸ ਵਿਰੁੱਧ ਕਾਰਵਾਈ ਨੂੰ ਲੈ ਕੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਇੱਕ ਮੰਚ ‘ਤੇ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਜ਼ੋਰ ਫੜਣ ਲੱਗੀ ਹੈ।ਅੱਜ ਸਥਾਨਕ ਸਰਕਾਰੀ ਸੀਨੀ: ਸੈਕੰ: ਸਮਾਰਟ …

Read More »

ਸੂਬਾ ਸਿੰਘ ਰੰਧਾਵਾ ਪੀ.ਪੀ.ਐਸ ਨੇ ਬਤੌਰ ਡੀ.ਸੀ.ਪੀ (ਸਥਾਨਕ) ਕਾਰਜ਼ਭਾਰ ਸੰਭਾਲਿਆ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸੂਬਾ ਸਿੰਘ ਰੰਧਾਵਾ ਪੀ.ਪੀ.ਐਸ ਨੇ ਅੱਜ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਬਤੌਰ ਡੀ.ਸੀ.ਪੀ (ਸਥਾਨਕ) ਦਾ ਕਾਰਜ਼ਭਾਰ ਸੰਭਾਲ ਲਿਆ ਹੈ।ਇਸ ਉਪਰੰਤ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਕਿਉਂਕਿ ਉਨਾਂ ਨੂੰ ਗੁਰੂ ਨਗਰੀ ਵਿੱਚ ਹੀ ਜਨਤਾ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਦੱਸਣਯੋਗ ਹੈ ਕਿ ਸੂਬਾ ਸਿੰਘ ਰੰਧਾਵਾ ਇਸ ਤੋਂ ਪਹਿਲਾਂ ਅੰਮ੍ਰਿਤਸਰ …

Read More »