Tuesday, November 24, 2026

Daily Archives: January 4, 2022

ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਰਾਤ ਦਾ ਕਰਿਫਊ – ਡਿਪਟੀ ਕਮਿਸ਼ਨਰ

15 ਜਨਵਰੀ ਤੱਕ ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਤੇ ਕੋਚਿੰਗ ਸੰਸਥਾਨ ਰਹਿਣਗੇ ਬੰਦ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਕੋਵਿਡ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲ੍ਹੇ ਅੰਦਰ ਪਾਬੰਦੀਆਂ ਲਾਗੂ ਕੀਤੀਆਂ ਹਨ।ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।ਇਸੇ ਤਰਾਂ ਜਨਤਕ …

Read More »

ਸਿਹਤ ਤੇ ਸਿਖਿਆ ਦੇ ਖੇਤਰ ‘ਚ ਸੂਬੇ ਨੇ ਪੁੱਟੀ ਵੱਡੀ ਪੁਲਾਂਘ – ਸੋਨੀ

ਹਿੰਦੂ ਸਭਾ ਸਕੂਲ ਨੂੰ 3 ਲੱਖ ਰੁਪਏ ਅਤੇ ਗੰਗਾ ਰਾਮ ਸ਼ਿਵਾਲਾ ਧਰਮਸ਼ਾਲਾ ਨੂੰ ਦਿੱਤਾ 2 ਲੱਖ ਦਾ ਚੈਕ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿਹਤ ਤੇ ਸਿਖਿਆ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁੱਟੀ ਹੈ ਅਤੇ ਸਿਹਤ ਦੇ ਖੇਤਰ ਵਿੱਚ ਸਾਰੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਗਿਆ ਹੈ।ਇਨ੍ਹਾਂ ਸ਼ਬਦਾਂ ਦਾ …

Read More »

ਉਪ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਬੱਚਿਆਂ ਲਈ ਕੋਰੋਨਾ ਵਿਰੋਧੀ ਵੈਕਸੀਨ ਸ਼ੁਰੂ

14 ਲੱਖ ਦੇ ਕਰੀਬ ਬੱਚਿਆਂ ਨੂੰ ਲੱਗੇਗੀ ਕਰੋਨਾ ਵੈਕਸੀਨ – ਸੋਨੀ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਉਪ ਮੁੱਖ ਮੰਤਰੀ ਓ.ਪੀ ਸੋਨੀ ਨੇ ਪੰਜਾਬ ਦੇ 15 ਤੋਂ 18 ਸਾਲ ਦੇ ਵਿਚਕਾਰ ਉਮਰ ਦੇ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰਦੇ ਸਾਰੇ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਦੀ ਆ ਰਹੀ ਤੀਸਰੀ ਲਹਿਰ …

Read More »

ਵਾਇਸ ਚੇਅਰਮੈਨ ਬਬਲੀ ਨੇ ਮੁੱਖ ਮੰਤਰੀ ਨਾਲ ਲੌਂਗੋਵਾਲ ਦੀਆਂ ਮੰਗਾਂ ਸੰਬੰਧੀ ਕੀਤੀ ਚਰਚਾ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਕਾਂਗਰਸ ਦੇ ਹਲਕਾ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਸੁਨਾਮ ਵਿਖੇ ਇਕ ਵਿਸ਼ਾਲ ਰੈਲੀ ਦਾਆਯੋਜਨ ਕੀਤਾ ਗਿਆ ਸੀ।ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਸੀ।                 ਕਸਬਾ ਲੌਂਗੋਵਾਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕਿਟ ਕਮੇਟੀ ਚੀਮਾਂ ਦੇ …

Read More »

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਮੁਲਤਵੀ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਦੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਸੂਬਾ ਸੰਚਾਲਕ ਰਜਿੰਦਰ ਭਦੌੜ, ਜ਼ੋਨ ਮੁੱਖੀ ਮਾਸਟਰ ਪਰਮ ਵੇਦ, ਇਕਾਈ ਸੰਗਰੂਰ ਦੇ ਸਰਗਰਮ ਮੈਂਬਰ ਚਰਨ ਕਮਲ ਸਿੰਘ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੂਲ ਬੰਦ ਕਰਨ ਕਰਕੇ 9 ਅਤੇ 10 ਜਨਵਰੀ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਆਯੌਜਿਤ ਕੀਤੀ ਜਾ ਰਹੀ ਵਿਦਿਆਰਥੀ ਚੇਤਨਾ …

Read More »

ਸਰਕਾਰੀ ਹਸਪਤਾਲ ਲੌਂਗੋਵਾਲ ਦੇ ਕਰਮਚਾਰੀਆਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਮੁਲਾਜ਼ਮਾਂ ਦੀ ਹੜਤਾਲ ਕਾਰਨ ਵੈਕਸੀਨੇਸ਼ਨ ਸਮੇਤ ਸਾਰਾ ਕੰਮਕਾਰ ਪ੍ਰਭਾਵਿਤ ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੇ ਸਰਕਾਰੀ ਹਸਪਤਾਲ ਵਿਖੇ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਕਈ ਦਿਨਾਂ ਤੋਂ ਚੱਲੀ ਆ ਰਹੀ ਪੈਨ ਡਾਊਨ ਟੂਲ ਡਾਊਨ ਹੜਤਾਲ ਕਾਰਨ ਜਿਥੇ ਵੈਕਸੀਨੇਸ਼ਨ ਸਮੇਤ ਸਾਰਾ ਕੰਮ ਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਜ ਸਮੂਹ ਮੁਲਾਜ਼ਮਾਂ ਵਲੋਂ ਹਸਪਤਾਲ ਦੇ …

Read More »

ਪ੍ਕਾਸ਼ ਪੁਰਬ ਦੇ ਸਬੰਧ ‘ਚ ਪ੍ਭਾਤ ਫੇਰੀਆਂ ਜਾਰੀ, 7 ਜਨਵਰੀ ਨੂੰ ਸਜਾਏ ਜਾਣਗੇ ਨਗਰ ਕੀਰਤਨ

ਬਾਲ ਕਵੀ ਦਰਬਾਰ 6 ਜਨਵਰੀ ਨੂੰ ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਕਾਸ਼ ਪੁਰਬ ਦੇ ਸਬੰਧ ਵਿੱਚ ਪ੍ਭਾਤ ਫੇਰੀਆਂ ਰੌਜਾਨਾ ਸਵੇਰੇ 5 ਵਜੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਜਾਰੀ ਹਨ।ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸਾਹਨੀ, ਪਰਮਿੰਦਰ ਸਿੰਘ ਸੋਬਤੀ, ਗੁਰਿੰਦਰ ਸਿੰਘ ਸਰਨਾ, ਗੁਰਜੰਟ ਸਿੰਘ, ਬਾਬਾ ਸੁੰਦਰ ਸਿੰਘ, …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਖੇਲੋ ਇੰਡੀਆ ਯੂਨੀਵਰਸਿਟੀ ਲਈ ਚੋਣ

ਪੰਜੇ ਵਿਦਿਆਰਥੀ ਅਪ੍ਰੈਲ ’ਚ ਜਾਣਗੇ ਬੇਂਗਲੁਰੂ – ਡਾ. ਮਹਿਲ ਸਿੰਘ ਅੰਮ੍ਰਿਤਸਰ, 4 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ 24 ਦਸੰਬਰ ਤੋਂ 2 ਜਨਵਰੀ ਤੱਕ ਆਲ ਇੰਡੀਆ ਇੰਟਰ ਯੂਨੀਵਰਸਿਟੀ ਬਾਕਸਿੰਗ ਮੁਕਾਬਲੇ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨੇ 1 ਚਾਂਦੀ ਅਤੇ 1 ਤਾਂਬੇ ਦਾ ਤਗਮਾ ਆਪਣੇ ਨਾਮ ’ਤੇ ਦਰਜ਼ ਕਰਵਾ ਕੇ ਕਾਲਜ ਅਤੇ …

Read More »

ਕਰੋਨਾ ਹਦਾਇਤਾਂ ਸਬੰਧੀ ਐਸ.ਡੀ.ਐਮ ਨੇ ਹੋਟਲ ਮਾਲਕਾਂ ਨਾਲ ਕੀਤੀ ਆਨਲਾਈਨ ਮੀਟਿੰਗ

ਕਿਹਾ, ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਹੋ ਸਕਦੀ ਹੈ ਕਾਰਵਾਈ ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵਧ ਰਹੇ ਕਰੋਨਾ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪ੍ਰਸਾਸ਼ਨ ਵਲੋਂ ਜਿਲ੍ਹੇ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਅੱਜ ਹੋਟਲ ਮਾਲਕਾਂ ਨਾਲ ਆਨਲਾਈਨ ਮੀਟਿੰਗ ਕੀਤੀ।ਜਿਸ ਦੋਰਾਨ ਐਸ.ਡੀ.ਐਮ ਪਠਾਨਕੋਟ ਨੇ ਹੋਟਲ ਮਾਲਕਾਂ …

Read More »

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ 32ਵਾਂ ਸ਼ਹੀਦੀ ਸਮਾਗਮ 6 ਨੂੰ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਨਾਲ ਸਬੰਧਤ ਫਾਂਸੀ ਦੇ ਕੇ ਸ਼ਹੀਦ ਕੀਤੇ ਗਏ ਭਾਈ ਸਤਵੰਤ ਸਿੰਘ ਭਾਈ ਕੇਹਰ ਸਿੰਘ ਦੀ 32ਵੀਂ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 6 ਜਨਵਰੀ ਦਿਨ ਵੀਰਵਾਰ ਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਥਿਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਸਰਬੱਤ …

Read More »