ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਏਕਤਾ ਮਨੁੱਖੀ ਅਧਿਕਾਰ ਬਿਉਰੋ ਦੀ ਇੱਕ ਮੀਟਿੰਗ ਸੰਤ ਬਾਬਾ ਬਲਜਿੰਦਰ ਸਿੰਘ ਸੰਤ ਸਮਾਜ ਅਤੇ ਬਲਜਿੰਦਰ ਸਿੰਘ ਵਾਈਸ ਚੇਅਰਮੈਨ ਹਿਊਮਨ ਰਾਈਟਸ ਪੰਜਾਬ ਦੀ ਅਗਵਾਈ ਹੇਠ ਜਿਮੀਂਦਾਰਾ ਢਾਬਾ ਮਾਛੀਵਾੜਾ ਰੋਡ ਸਮਰਾਲਾ ਵਿਖੇ ਹੋਈ। ਜਿਸ ਵਿੱਚ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਹੁੱਦੇਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਇਲਾਕੇ ਦੇ ਅਲੱਗ-ਅਲੱਗ ਪਿੰਡਾਂ ਤੋਂ ਆਏ ਵਰਕਰਾਂ ਵਿੱਚੋਂ ਵੱਖ-ਵੱਖ …
Read More »Daily Archives: January 5, 2022
ਬਲਾਕ ਸਮਰਾਲਾ ਦੇ ਸਮੂਹ ਡਿਪੂ ਹੋਲਡਰ ਆਪਣੀਆਂ ਮੰਗਾਂ ਮਨਵਾਉਣ ਲਈ ਹੜਤਾਲ ‘ਤੇ ਗਏ
ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਅ ਜ ਬਲਾਕ ਸਮਰਾਲਾ ਦੇ ਸਮੂਹ ਡਿਪੂ ਹੋਲਡਰਾਂ ਦੀ ਇੱਕ ਮੀਟਿੰਗ ਡਿਪੂ ਹੋਲਡਰ ਯੂਨੀਅਨ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਮੂਹ ਡਿਪੂ ਹੋਲਡਰਾਂ ਦੀਆਂ ਮੰਗਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੰਗਾਂ ਸਬੰਧੀ ਇੱਕ ਮੰਗ ਪੱਤਰ ਸਥਾਨਕ ਖੁਰਾਕ ਸਪਲਾਈ ਅਫਸਰ ਨੂੰ ਦਿੱਤਾ ਗਿਆ। …
Read More »ਅਜਨਾਲਾ ਨੇੜਲੇ ਪਿੰਡ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਅਜਨਾਲਾ ਨੇੜਲੇ ਪਿੰਡ ਭੱਗੂਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ …
Read More »ਐਡਵੋਕੇਟ ਧਾਮੀ ਨੇ ਬਰਤਾਨਵੀ ਸਿੱਖ ਮਹਿਲਾ ਹਰਪ੍ਰੀਤ ਕੌਰ ਚੰਦੀ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨਵੀ ਮੂਲ ਦੀ ਸਿੱਖ ਮਹਿਲਾ ਫ਼ੌਜੀ ਅਧਿਕਾਰੀ ਕੈਪਟਨ ਹਰਪ੍ਰੀਤ ਕੌਰ ਚੰਦੀ ਨੂੰ ਉਸ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰਾਪਤੀ ’ਤੇ ਵਧਾਈ ਦਿੱਤੀ ਹੈ।ਕੈਪਟਨ ਹਰਪ੍ਰੀਤ ਕੌਰ ਚੰਦੀ ਨੇ ਦੱਖਣੀ ਧਰੁਵ ਦੀ ਇਕੱਲੇ ਯਾਤਰਾ ਪੂਰੀ ਕਰਨ ਦਾ ਇਤਿਹਾਸ ਰਚਿਆ ਹੈ।ਉਹ ਦੁਨੀਆਂ ਦੀ ਪਹਿਲੀ ਸਿੱਖ ਮਹਿਲਾ ਹੈ, …
Read More »ਸ਼ਰਧਾਲੂ ਵੱਲੋਂ ਗੁ. ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਸ਼ਾਦੇ ਤਿਆਰ ਕਰਨ ਮਸ਼ੀਨ ਭੇਟ
ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ) – ਗੁਰੂ ਘਰ ਦੇ ਇਕ ਸ਼ਰਧਾਲੂ ਪਰਿਵਾਰ ਵੱਲੋਂ ਅੱਜ ਗੁਰਦੁਆਰਾ ਸ਼ਹੀਦ ਗੰਜ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਲੰਗਰ ’ਚ ਪ੍ਰਸ਼ਾਦੇ ਤਿਆਰ ਕਰਨ ਵਾਲੀ ਮਸ਼ੀਨ ਭੇਟ ਕੀਤੀ ਗਈ।ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਸਥਾਪਿਤ ਕੀਤੀ ਇਸ ਮਸ਼ੀਨ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕੀਤਾ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ …
Read More »ਸਵੀਪ ਟੀਮ ਨੇ ਬੱਚਿਆਂ ਨੂੰ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸ਼ੀਨ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਅਗਾਮੀ ਵਿਧਾਨਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿਮ ਆਰੰਭ ਕੀਤੀ ਗਈ ਹੈ।ਜਿਸ ਦੇ ਸਬੰਧ ਵਿੱਚ ਅੱਜ ਸੁਪਰਵਾਇਜਰ ਤਜਿੰਦਰ ਸਿੰਘ ਅਤੇ ਸਵੀਪ ਟੀਮ …
Read More »ਕੋਰੋਨਾ ਦੀ ਲਪੇਟ ਵਿਚ ਆਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਜਿੰਨਾਂ ਨੇ ਵੈਕਸੀਨ ਅਜੇ ਤੱਕ ਨਹੀਂ ਲਗਵਾਈ, ਉਹ ਵੈਕਸੀਨ ਜ਼ਰੂਰ ਲਗਾਉਣ – ਖਹਿਰਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦਾ ਕੋਵਿਡ ਟੈਸਟ ਅੱਜ ਪਾਜ਼ਟਿਵ ਆਇਆ ਹੈ।ਉਨਾਂ ਨੂੰ ਬੀਤੀ ਰਾਤ ਤੋਂ ਥਕਾਵਟ ਅਤੇ ਸਰੀਰ ਵਿਚ ਦਰਦ ਮਹਿਸੂਸ ਹੋ ਰਹੀ ਸੀ, ਜਿਸ ਦੇ ਚੱਲਦੇ ਉਨਾਂ ਨੇ ਡਾਕਟਰ ਦੀ ਸਲਾਹ ਨਾਲ ਕੋਰੋਨਾ ਦਾ ਟੈਸਟ ਕਰਵਾਇਆ, ਜੋ ਕਿ ਪਾਜ਼ਿਟਵ …
Read More »ਵਿਧਾਨ ਸਭਾ ਚੋਣਾਂ ਦੌਰਾਨ ਜਿਲੇ ‘ਚ ਚੋਣ ਜ਼ਾਬਤਾ ਲਾਗੂ ਕਰਨ ਲਈ ਪ੍ਰਸ਼ਾਸਨ ਤਿਆਰ – ਜ਼ਿਲਾ ਚੋਣ ਅਫ਼ਸਰ
ਜ਼ਿਲਾ ਚੋਣ ਅਫ਼ਸਰ ਵਲੋਂ ਨੋਡਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਆ ਰਹੀਆਂ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਪ੍ਰਕਿਰਿਆ ਲਈ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਦੇ ਨੋਡਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਨੂੰ …
Read More »
Punjab Post Daily Online Newspaper & Print Media