Tuesday, November 24, 2026

Daily Archives: January 7, 2022

ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਦੇ ਨਾਮ ’ਤੇ ਰੱਖਿਆ ਜਾਵੇਗਾ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ – ਐਡਵੋਕੇਟ ਧਾਮੀ

ਕੇਂਦਰੀ ਸਿੱਖ ਅਜਾਇਬਘਰ ’ਚ ਸਥਾਪਤ ਹੋਵੇਗੀ ਪ੍ਰੋ: ਕਰਤਾਰ ਸਿੰਘ ਦੀ ਤਸਵੀਰ ਲੁਧਿਆਣਾ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਮਤਿ ਸੰਗੀਤ ਦੇ ਉਸਤਾਦ ਪਦਮਸ੍ਰੀ ਪ੍ਰੋ: ਕਰਤਾਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਐਕਸਟੈਂਸ਼ਨ ਲੁਧਿਆਣਾ ਵਿਖੇ ਕਰਵਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ …

Read More »

ਸਰਬਤ ਦਾ ਭਲਾ ਟਰੱਸਟ ਹੁਣ ਭਾਰਤ `ਚ ਫ਼ਸੇ 200 ਅਫ਼ਗਾਨੀ ਸੈਨਿਕਾਂ ਦੇ ਪਰਿਵਾਰਾਂ ਨੂੰ ਦੇਵੇਗਾ 6 ਮਹੀਨੇ ਸੁੱਕਾ ਰਾਸ਼ਨ

ਡਾ. ਓਬਰਾਏ ਵਲੋਂ ਕੀਤੇ ਜਾਂਦੇ ਸੇਵਾ ਕਾਰਜ਼ ਬੇਮਿਸਾਲ -ਅੰਬੈਸਡਰ ਫ਼ਰੀਦ ਮਾਮੰਦਜ਼ਈ ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰ ਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ `ਚ ਜੁੱਟੇ ਰਹਿਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅਫਗਾਨਿਸਤਾਨ ਤੋਂ ਉਜੜ ਕੇ ਭਾਰਤ ਆਏ …

Read More »

ਸ੍ਰੀ ਰਾਮੇਸ਼ਵਰ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ ਮਗਨਦੀਪ ਸਿੰਘ ਮਾਨ

ਸੰਗਰੂਰ, 7 ਜਨਵਰੀ (ਜਗਸੀਰ ਲੌਂਗੋਵਾਲ) – ਬੀਤੇ ਦਿਨ ਯੂਥ ਅਕਾਲੀ ਦਲ ਹਲਕਾ ਸੁਨਾਮ ਦੇ ਆਗੂ ਮਗਨਦੀਪ ਸਿੰਘ ਮਾਨ ਰਾਮੇਸ਼ਵਰ ਸ਼ਿਵ ਮੰਦਿਰ ਵਿਖੇ ਰੱਖੇ ਗਏ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਮੌਕੇ ਨਤਮਸਤਕ ਹੋਏ।                          ਮਗਨਦੀਪ ਸਿੰਘ ਮਾਨ ਨੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ …

Read More »

ਕਿਸਾਨ ਵਿਭਾਗ ਤੋ ਸਿਫਾਰਸ਼ਸ਼ੁਦਾ ਨਦੀਨ ਨਾਸ਼ਕਾਂ ਦੀ ਵਰਤੋਂ ਕੀਤੀ ਜਾਵੇ – ਸਵਿੰਦਰਜੀਤ ਸਿੰਘ

ਸੰਗਰੂਰ, 7 ਜਨਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਸੰਗਰੂਰ ਦੇ ਖੇਤੀਬਾੜੀ ਵਿਕਾਸ ਅਫਸਰ ਸ਼ਵਿੰਦਰਜੀਤ ਸਿੰਘ ਵਲੋਂ ਆਪਣੀ ਟੀਮ ਸਮੇਤ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਦੀ ਫ਼ਸਲ ਉਪਰ ਕਿਤੇ-ਕਿਤੇ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਿਆ, ਉਨ੍ਹਾਂ ਕਿਹਾ …

Read More »

ਜੀ.ਐਨ.ਡੀ.ਯੂ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ‘ਚ ਨਵੇਂ ਸਾਲ 2022 ਦਾ ਐਸੋਸੀਏਸ਼ਨ ਦਾ ਕੈਲੰਡਰ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਵਲੋਂ ਜਾਰੀ ਕੀਤਾ ਗਿਆ।                   ਪ੍ਰਧਾਨ ਹਰਵਿੰਦਰ ਕੌਰ ਨੇ ਯੂਨੀਵਰਸਿਟੀ ਕਰਮਚਾਰੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ …

Read More »

ਚੇਅਰਮੈਨ ਲੱਕੀ ਦੇ ਯਤਨਾਂ ਸਦਕਾ ਬਟਾਲਾ ਰੋਡ ਵਾਸੀਆਂ ਨੂੰ ਬਿਜਲੀ ਦੀਆਂ ਹਾਈਟੈਨਸ਼ਨ ਤਾਰਾਂ ਤੋਂ ਮਿਲੇਗੀ ਰਾਹਤ

ਬਿਜਲੀ ਬੋਰਡ ਨੂੰ ਸੌਂਪਿਆ 13 ਲੱਖ ਰੁਪਏ ਦਾ ਚੈਕ ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਪਿਛਲੇ ਕਾਫੀ ਸਾਲਾਂ ਤੋਂ ਬਟਾਲਾ ਰੋਡ ਦੀਆਂ ਕਲੋਨੀਆਂ ਚਾਂਦ ਐਵੀਨਿਊ, ਗਲੀ ਬਾਂਕੇ ਬਿਹਾਰੀ ਅਤੇ ਵਿਸ਼ਾਲ ਵਿਹਾਰ ਕਲੋਨੀ ਵਾਸੀਆਂ ਨੂੰ ਉਨ੍ਹਾਂ ਦੀਆਂ ਘਰਾਂ ਦੀਆਂ ਛੱਤਾਂ ਉਪਰ ਦੀ ਲੰਘਣ ਵਾਲੀਆਂ ਬਿਜਲੀ ਦੀਆਂ ਹਾਈਟੈਨਸ਼ਨ ਤਾਰਾਂ ਤੋਂ ਲੋਕ ਕਾਫੀ ਪ੍ਰੇਸ਼ਾਨ ਸਨ ਅਤੇ ਤਾਰਾਂ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ …

Read More »

ਪਿੰਡ ਮੂਲੇ ਚੱਕ ਵਿਖੇ ਹੈਲਥ ਐਂਡ ਵੈਲਨੇਸ ਕਲੀਨਿਕ ਦਾ ਉਦਘਾਟਨ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਅਤੇ ਕੌਂਸਲਰ ਵਿਕਾਸ ਸੋਨੀ ਵੱਲੋਂ ਪਿੰਡ ਮੂਲੇ ਚੱਕ ਬਲਾਕ ਵੇਰਕਾ ਵਿਖੇ ਹੈਲਥ ਐਂਡ ਵੈਲਨੈਸ ਕਲੀਨਿਕ ਦਾ ਉਦਘਾਟਨ ਕੀਤਾ ਗਿਆ, ਜੋ ਕਿ ਇਲਾਕੇ ਦੇ ਲੋਕਾਂ ਲਈ ਸਿਹਤ ਪੱਖੋਂ ਵਰਦਾਨ ਸਾਬਤ ਹੋਵੇਗਾ।ਇਸ ਕਲੀਨਿਕ ਵਿੱਚ ਇਕ ਕਮਿਊਨਿਟੀ ਹੈਲਥ ਅਫਸਰ, ਇੱਕ ਏ.ਐਨ.ਐਮ, ਇਕ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ਆਸ਼ਾ ਵਰਕਰਾਂ ਨੂੰ ਤੈਨਾਤ …

Read More »

ਡਾ. ਦਰਸ਼ਨ ਸਿੰਘ ਹਰਵਿੰਦਰ ਨੂੰ ਮਿਲੇਗਾ ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’

ਨਵੀਂ ਦਿੱਲੀ, 7 ਜਨਵਰੀ (ਪੰਜਾਬ ਪੋਸਟ ਬਿਊਰੋ) – ਨਾਮਵਰ ਸੀਨੀਅਰ ਪੱਤਰਕਾਰ ਤੇ ਚਰਚਿਤ ਕਾਲਮ ਨਵੀਸ ਡਾ. ਦਰਸ਼ਨ ਸਿੰਘ ਹਰਵਿੰਦਰ ਨੂੰ ਇਸ ਸਾਲ ਦਾ ‘ਇੰਟਰਨੈਸ਼ਨਲ ਅਬਜ਼ਰਵਰ ਜਰਨਲਿਸਟ ਆਫ ਦਾ ਯੀਅਰ ਐਵਾਰਡ’ ਦੇਣ ਦਾ ਐਲਾਨ ਕੀਤਾ ਗਿਆ ਹੈ। ‘ਇੰਟਰਨੈਸ਼ਨਲ ਅਬਜ਼ਰਵਰ’ ਅਤੇ ‘ਇੰਡੀਅਨ ਟੈਂਡਰ ਜਰਨਲ’ ਦੇ ਸੰਪਾਦਕ ਡਾਕਟਰ ਜਸਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਆਲ ਇੰਡੀਆ ਪੰਜਾਬੀ ਜਰਨਲਿਸਟਸ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ …

Read More »

ਟੇਬਲ ਟੈਨਿਸ ਓਪਨ ਪ੍ਰਤੀਯੋਗਿਤਾ ‘ਚ ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਟੇਬਲ ਟੇਨਿਸ ਕੀ ਸੂਬਾ ਪੱਧਰੀ ਓਪਨ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਟੇਬਲ ਟੈਨਿਸ ਪ੍ਰਤੀਯੋਗਿਤਾ ਦਾ ਆਯੋਜਨ 2 ਜਨਵਰੀ ਨੂੰ ਜਲੰਧਰ ‘ਚ ਹਇਆ ਦੀ।ਇਸ ਪ੍ਰਤਿਯੋਗਿਤਾ ਦੇ ਅੰਡਰ-11 ਉਮਰ ਵਰਗ ਵਿੱਚ ਲਕਸ਼ਿਣ ਸ਼ਰਮਾ ਨੇ ਦੂਜਾ ਸਥਾਨ ਹਾਸਲ ਕੀਤਾ।ਇਸੇ ਪ੍ਰਤੀਯੋਗਿਤਾ ਵਿੱਚ ਗੁਰਨਾਜ ਕੌਰ ਫਸਟ ਰਨਰਅਪ …

Read More »