ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਦੁੱਤੀ ਹੈ, ਮਿਸਾਲੀ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ, …
Read More »Daily Archives: January 8, 2022
ਪ੍ਰਧਾਨ ਮੰਤਰੀ ਸੁਰੱਖਿਆ ਮੁੱਦੇ ’ਤੇ ਛੀਨਾ ਨੇ ਸਿੱਧੂ ਨੂੰ ਘੇਰਿਆ
ਕਿਹਾ, ਨੈਤਿਕਤਾ ਦੇ ਅਧਾਰ ’ਤੇ ਚੰਨੀਤੇ ਸਿੱਧੂ ਪੂਰੀ ਕੈਬਨਿਟ ਸਮੇਤ ਦੇਣ ਅਸਤੀਫ਼ਾ ਅੰਮ੍ਰਿਤਸਰ, 8 ਜਨਵਰੀ (ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਉਲੰਘਣਾ ਦੇ ਗੰਭੀਰ ਮੁੱਦੇ ’ਤੇ ਦਿੱਤੇ ਜਾ ਰਹੇ ‘ਗੁੰਮਰਾਹਕੁੰਨ’ ਬਿਆਨਾਂ ’ਤੇ ਘੇਰਦਿਆਂ ਉਸ ਨੂੰ ਪੈਦਾ ਹੋਏ ਹਾਲਾਤਾਂ …
Read More »ਜੇਤੂ ਕਿਸਾਨ ਘੋਲ ‘ਚ ਕਾਰਜ਼ਸ਼ੀਲ ਰਹੇ ਕਿਸਾਨਾਂ ਤੇ ਸ਼ਹੀਦ ਹੋਏ ਯੋਧਿਆਂ ਦੇ ਸਨਮਾਨ ‘ਚ ਸਮਾਗਮ
ਅੰਮ੍ਰਿਤਸਰ, 8 ਜਨਵਰੀ (ਦੀਪ ਦਵਿੰਦਰ ਸਿੰਘ) – ਕੇਂਦਰ ਸਰਕਾਰ ਦੇ ਖੇਤ ਤੇ ਖੇਤੀ ਵਿਰੋਧੀ ਬਿੱਲਾਂ ਅਤੇ ਨੀਤੀਆਂ ਖਿਲਾਫ ਕੀਤੇ ਗਏ ਦੇਸ਼ ਪੱਧਰੀ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਜੇਤੂ ਕਿਸਾਨ ਘੋਲ ਵਿੱਚ ਲਗਾਤਾਰ ਕਾਰਜ਼ਸ਼ੀਲ ਰਹੇ ਕਿਸਾਨਾਂ ਅਤੇ ਆਪਣੀਆਂ ਜਾਨਾਂ ਨਿਸ਼ਾਵਰ ਕਰ ਗਏ ਯੋਧਿਆਂ ਦੇ ਸਨਮਾਨ ‘ਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸਨਮਾਨ ਸਮਾਰੋਹ ਸਥਾਨਕ ਵਿਰਸਾ ਵਿਹਾਰ ਵਿਖੇ ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ …
Read More »ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੰਗਹੀਣਾਂ ਨੇ ਦਿੱਤਾ ਮੰਗ ਪੱਤਰ
ਸਮਰਾਲਾ, 8 ਜਨਵਰੀ (ਇੰਦਰਜੀਤ ਸਿੰਘ ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਅਧੀਨ ਪੈਂਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿਖੇ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਏ ਸਨ। ਉਸ ਸਮੇਂ ਭਾਈ ਸੁਖਦੀਪ ਸਿੰਘ ਲੀਲ ਦੀ ਅਗਵਾਈ ਹੇਠ ਅੰਗਹੀਣਾਂ ਵਲੋਂ ਦਿੱਤਾ ਗਿਆ ਮੰਗ ਪੱਤਰ।ਜਿਸ ਵਿੱਚ ਅੰਗਹੀਣਾਂ ਨੂੰ ਦਰਪੇਸ਼ ਮੁਸ਼ਕਿਲਾਂ, ਸਮਾਜਿਕ ਬਰਾਬਰਤਾ, ਬਣਦੇ ਹੱਕਾਂ ਅਤੇ …
Read More »ਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਹਿੱਤ ‘ਚ ਨਹੀਂ- ਐਡਵੋਕੇਟ ਧਾਮੀ
ਕਿਹਾ, ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਦੇਸ਼ ਨੂੰ ਮਿਲੀ ਅਜ਼ਾਦੀ ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸ਼ੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ …
Read More »Nagar Kirtan dedicated to Prakash Gurpurb of Sri Guru Gobind Singh decorated
Amritsar, January 8 (Punjab Post Bureau) – Shiromani Gurdwara Parbandhak Committee (SGPC) decorated and carried out a Nagar Kirtan from Sri Akal Takht Sahib, dedicated to the Prakash Gurpurb (birth anniversary) of Sri Guru Gobind Singh. The Nagar Kirtan was led by Panj Piaras (five beloved ones) and Sri Guru Granth Sahib was enshrined …
Read More »ਐਡਵੋਕੇਟ ਧਾਮੀ ਨੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਤੋਂ ਸੇਧ ਲੈ ਕੇ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।ਖਰਾਬ ਮੌਸਮ ਦੇ ਮੱਦੇਨਜ਼ਰ ਇਸ ਵਾਰ ਨਗਰ ਕੀਰਤਨ ਪਹਿਲਾਂ ਤੈਅ ਮਾਰਗ ਦੀ …
Read More »ਵਿਜੈ ਇੰਦਰ ਸਿੰਗਲਾ ਨੇ ਨਗਰ 27 ਕੱਚੇ ਕਰਮਚਾਰੀਆਂ ਨੂੰ ਸੌਂਪੇ ਰੈਗੂਲਰ ਹੋਣ ਦੇ ਪੱਤਰ
ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੇ ਅੱਜ ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਉਪਰੰਤ ਰੈਗੂਲਰ ਸੇਵਾਵਾਂ ਸੰਬੰਧੀ ਮਨਜ਼ੂਰੀ ਪੱਤਰ ਸੌਂਪੇ।ਲੋਕ ਨਿਰਮਾਣ ਮੰਤਰੀ ਨੇ ਇਸ ਸਮੇਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਤਨਦੇਹੀ ਤੇ ਇਮਾਨਦਾਰੀ ਨਾਲ ਕੀਤੇ ਗਏ ਕੰਮ ਦਾ ਹੀ ਨਤੀਜਾ ਹੈ ਕਿ ਅੱਜ …
Read More »ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਗੋਲਡੀ ਨੂੰ ਵੋਟਰਾਂ ਵਲੋਂ ਭਰਵਾਂ ਹੁੰਗਾਰਾ
ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਥਲੇਸ, ਅਕੋਈ ਸਾਹਿਬ, ਰਸਾਲਦਾਰ ਛੰਨਾ, ਦੇਹ ਕਲਾਂ, ਰੂਪਾ ਹੇੜੀ, ਜੁਲਮਗੜ੍ਹ (ਨਾਨਕਸਰ) ਗੰਗਾ ਸਿੰਘ ਵਾਲਾ, ਗੁਰਦਾਸਪੁਰਾ ਪਿੰਡਾਂ ਦਾ ਦੌਰਾ ਕੀਤਾ ਗਿਆ।ਜਿਥੇ ਉਹਨਾਂ ਨੂੰ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲਿਆ।ਰੈਲੀਆਂ ਨੂੰ ਸੰਬੋਧਨ ਕਰਦਿਆਂ ਵਿਨਰਜੀਤ ਗੋਲਡੀ ਨੇ ਕਿਹਾ ਹਲਕਾ ਸੰਗਰੂਰ ਵਿੱਚ ਵਿਕਾਸ ਦਾ ਕੋਈ …
Read More »
Punjab Post Daily Online Newspaper & Print Media