ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ …
Read More »Daily Archives: January 9, 2022
ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਮੰਜੀ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ
ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤਾਂ …
Read More »ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਲੰਗਰ ਲਗਾਇਆ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਆਲ ਇੰਡੀਆ ਕਾਂਗਰਸ ਬ੍ਰਿਗੇਡ ਮਾਝਾ ਜੋਨ ਦੇ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਵਲੋਂ 100 ਰੋਡ ‘ਤੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਦਿਲਬਾਗ ਸਿੰਘ ਲਾਡੀ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ, ਸਰਬਜੀਤ ਸਿੰਘ ਰਿਆੜ ਜਿਲਾ ਪ੍ਰਧਾਨ ਵੁਮੈਨ ਰਾਈਟਸ ਅਤੇ ਸੇਫਟੀ ਅੰਮ੍ਰਿਤਸਰ, ਕੌਂਸਲਰ ਪੁੱਤਰ ਚਰਨਦੀਪ …
Read More »ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਨਗਰ ਕੀਰਤਨ ਦਾ ਆਯੋਜਨ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਗੁੱਜਰਪੁਰਾ ਦੀ ਪ੍ਰਬੰਧਕੀ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵਲੋਂ ਨਗਰ ਕੀਰਤਨ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ।ਪ੍ਰਧਾਨ ਬਲਵਿੰਦਰ ਸਿੰਘ ਟਿੱਕਾ ਨੇ ਪੁੱਜੀਆਂ ਉਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਅਤੇ ਸੰਗਤਾਂ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੀ ਖੁਸ਼ੀ ਦੇ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪਿੰਡ ਸੁਲਤਾਨਵਿੰਡ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਪੱਤੀ ਮਨਸੂਰ ਤੋਂ ਰਵਾਨਾ ਹੋਇਆ।ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਤੋਂ ਹੁੰਦਾ ਹੋਇਆ ਨਗਰ ਕੀਰਤਨ ਸਾਰੇ ਨਗਰ ਵਿਚੋਂ ਦੀ ਹੁੰਦਾ ਹੋਇਆ ਪੱਤੀ ਮਨਸੂਰ ਵਿਖੇ ਆ …
Read More »ਤਹਿਸੀਲਦਾਰ ਵਲੋਂ ਕਰੋਨਾਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਕੀਤੀ ਰੈਸਟੋਰੈਂਟਾਂ ਤੇ ਹੋਟਲਾਂ ਦੀ ਚੈਕਿੰਗ
ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਕਰੀਬ ਦੋ ਸਾਲ ਕਰੋਨਾਂ ਦੀ ਮਹਾਂਮਾਰੀ ਨਾਲ ਹਰੇਕ ਵਰਗ ਦਾ ਜੀਵਨ ਪ੍ਰਭਾਵਿਤ ਹੋਇਆ ਹੈ।ਪਰ ਲੋਕਾਂ ਦੇ ਸਹਿਯੋਗ ਨਾਲ ਕਰੋਨਾ ਮਹਾਂਮਾਰੀ ਦੀ ਪਹਿਲੀ ਅਤੇ ਦੂਸਰੀ ਲਹਿਰ ਤੇ ਕਾਬੂ ਪਾਇਆ ਗਿਆ। ਇਕ ਵਾਰ ਫਿਰ ਕਰੋਨਾ ਦੀ ਦਸਤਕ ਹੋਈ ਹੈ ਜਿਸ ਤੇ ਜਿੱਤ ਪਾਉਂਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ …
Read More »ਕੇ.ਸੀ.ਜੀ.ਸੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਜਨਵਰੀ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ ਅੱਜ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ।ਜਿਸ ਵਿਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ …
Read More »ਯਾਦਗਾਰੀ ਹੋ ਨਿਬੜਿਆ ਆਗਮਨ ਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ
ਪ੍ਰਭਲੀਨ ਸਿੰਘ ਬਣਿਆ ਸਰਵੋਤਮ ਬਾਲ ਕਵੀ ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨਪੁਰਬ ਨੂੰ ਸਮਰਪਿਤ ਬਾਲ ਕਵੀ ਦਰਬਾਰ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਕਰਵਾਇਆ ਗਿਆ।ਸੁਸਾਇਟੀ ਦੇ ਪ੍ਰਧਾਨ ਦਲਵੀਰ ਸਿੰਘ ਬਾਬਾ, ਰਾਜਵਿੰਦਰ ਸਿੰਘ ਲੱਕੀ, ਨਰਿੰਦਰਪਾਲ ਸਿੰਘ ਸਾਹਨੀ, ਹਰਵਿੰਦਰ ਸਿੰਘ ਬਿੱਟੂ ਅਤੇ ਜਸਵਿੰਦਰ …
Read More »ਬਜ਼਼ੁਰਗਾਂ ਨੂੰ ਕੱਪੜੇ ਵੰਡ ਕੇ ਮਨਾਇਆ ਨਵਾਂ ਸਾਲ
ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਬਨਾਸਰ ਬਾਗ ਲੇਡੀਜ ਕਲੱਬ (ਰਜਿ:) ਸੰਗਰੂਰ ਵਲੋਂ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਨਵਾਂ ਸਾਲ ਬਜ਼ੁਰਗਾਂ ਨਾਲ ਮਨਾਇਆ ਗਿਆ।ਕਲੱਬ ਦੇ ਮੈਬਰਾਂ ਵਲੋਂ ਗਰਮ ਕੱਪੜੇ ਅਤੇ ਮਠਿਆਈ ਵੰਡੀ ਗਈ।ਕਲੱਬ ਪ੍ਰਧਾਨ ਕੁਸ਼ਮ ਗਰਗ ਨੇ ਦੱਸਿਆ ਕਿ ਸਮੂਹ ਮੈਂਬਰਾਂ ਵਲੋਂ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ।ਕਲੱਬ ਮੈਂਬਰਾਂ ਕਿਰਨ ਭੱਲਾ, ਵਿਸ਼ਾਲੀ, ਉਰਮਿਲ, ਸੰਤੋਸ਼, ਵਿਜੇ, ਚੰਚਲ, ਉਰਵਸ਼ੀ, ਅੰਜ਼ੂ, ਮੀਨਾ, ਮਹਿੰਦਰ …
Read More »ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੈਡੀਕਲ ਕੈਂਪ ‘ਚ 220 ਮਰੀਜ਼ਾਂ ਦਾ ਚੈਕਅੱਪ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਸਮੇਂ-ਸਮੇਂ ਤੇ ਬਜ਼ੁਰਗਾਂ ਲਈ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਂਦਾ ਹੈ।ਇਸੇ ਤਹਿਤ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਸੰਸਥਾ ਦੇ ਪ੍ਰਧਾਨ ਅਤੇ ਗਰੀਨ ਪੰਜਾਬ ਸੋਸਾਇਟੀ ਦੇ ਸੂਬਾ ਪ੍ਰਧਾਨ ਪਾਲਾ ਮੱਲ ਸਿੰਗਲਾ ਦੀ ਅਗਵਾਈ ਹੇਠ ਵਿਸ਼ਾਲ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ …
Read More »
Punjab Post Daily Online Newspaper & Print Media