Amritsar, January 16 ( Punjab Post Bureau) – ‘A Two-week Online Refresher Course in Current Studies (Natural and Social)’ was inaugurated at Human Resource Development Centre of Guru Nanak Dev University. Participants from Karnataka, Arunachal Pradesh, Rajasthan, U.P and Punjab are participating in this course. Prof. Hardeep Singh, Dean Academic Affairs of the University in his inaugural address emphasised on three …
Read More »Daily Archives: January 16, 2022
HDFC opens New Branch at Jhabhal
Amritsar, January 16 (Punjab Post Bureau) – With a view to provide all banking services in the border areas, the HDFC bank today opened a new branch at Jhabhal in the neighbouring Tarn taran district. The branch, housed in an ultra modern building with all facilities including ATMs and digital services inaugurated by Khalsa College Governing Council honourary secretary and senior …
Read More »ਐਚ.ਡੀ.ਐਫ਼.ਸੀ ਬਰਾਂਚ ਦਾ ਛੀਨਾ ਨੇ ਕੀਤਾ ਉਦਘਾਟਨ
ਅੰਮ੍ਰਿਤਸਰ, 14 ਜਨਵਰੀ (ਖੁਰਮਣੀਆਂ) – ਦਿਹਾਤੀ ਖੇਤਰ ਦੇ ਵਸਨੀਕਾਂ ਦੀਆਂ ਸਹੂਲਤਾਂ ਨੂੰ ਧਿਆਨ ’ਚ ਰੱਖਦਿਆਂ ਐਚ.ਡੀ.ਐਫ਼.ਸੀ ਵਲੋਂ ਪਿੰਡ ਝਬਾਲ ਵਿਖੇ ਬੈਂਕ ਦੀ ਨਵੀਂ ਉਸਾਰੀ ਗਈ ਇਮਾਰਤ ਦਾ ਉਦਘਾਟਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਉਣ ਉਪਰੰਤ ਬੈਂਕ ਦੀ ਚੜ੍ਹਦੀ ਕਲਾ ਦੀ ਅਰਦਾਸ …
Read More »ਡਿਪਟੀ ਕਮਿਸ਼ਨਰ ਨੇ ਕੋਆਪ੍ਰੇਟਿਵ ਬੈਂਕ ਦਾ ਸਲਾਨਾ ਕੈਲੰਡਰ ਕੀਤਾ ਰਲੀਜ਼
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਦੀ ਅੰਮਿ੍ਰਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮ: ਦਾ ਗੁਰੂ ਸਾਹਿਬਾਨ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨਾਂ ਨੂੰ ਦਰਸਾਉਂਦਾ ਸਾਲ 2022 ਦਾ ਕਲੰਡਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਰਲੀਜ਼ ਕੀਤਾ ਗਿਆ।ਉਹਨਾਂ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਬੈਂਕ ਦਾ ਇਹ ਉਪਰਾਲਾ ਜਿਥੇ ਆਮ ਲੋਕਾਂ ਨੂੰ ਆਪਣੇ ਸਮਾਜਿਕ ਅਤੇ ਧਾਰਮਿਕ ਵਿਰਸੇ ਪ੍ਰਤੀ ਜਾਗਰੂਕ ਕਰਨ …
Read More »ਤੇਗਮਜੋਤ ਦੀ ਮਨਾਈ ਪਹਿਲੀ ਲੋਹੜੀ
ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸਥਾਨਕ ਕਿਰਨ ਕਲੌਨੀ ਰਣਜੀਤ ਐਵਨਿਊ ਵਿਖੇ ਠੇਕੇਦਾਰ ਬਲਕਾਰ ਸਿੰਘ ਬਮਰਾਹ ਵਲੋਂ ਆਪਣੇ ਪੋਤੇ ਅਤੇ ਮਨਜੀਤ ਸਿੰਘ ਤੇ ਪ੍ਰਭਜੋਤ ਕੌਰ ਦੇ ਸਪੁੱਤਰ ਤੇਗਮਜੋਤ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ।ਇਸ ਮੌਕੇ ਹਾਜ਼ਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਹਰਮਨਜੀਤ ਸਿੰਘ ਬਮਰਾਹ, ਜਸਬੀਰ ਸਿੰਘ ਸੱਗੂ ਤੇ ਗੁਰਪ੍ਰੀਤ ਸਿੰਘ ਸੱਗੂ ਆਦਿ ਨੇ ਸ਼ਾਮ ਸਮੇਂ ਬਾਲੇ ਗਏ ਭੁੱਗੇ ਦੌਰਾਨ ਲੋਹੜੀ ਦੀਆਂ …
Read More »ਮਜੀਠੀਆ ਖਿਲਾਫ ਕਰੋਨਾ ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ ਹੇਠ ਐਫ.ਆਈ.ਆਰ.ਦਰਜ਼
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਬੀਤੇ ਦਿਨ ਅੰਮ੍ਰਿਤਸਰ ਪੁੱਜੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ‘ਤੇ ਇਕੱਠੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ, ਜਿਸ ਤਰਾਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਗਈ ਉਸ ਨੂੰ ਗੰਭੀਰਤਾ ਨਾਲ ਲੈਂਦੇ ਜਿਲ੍ਹਾ ਪ੍ਰਸ਼ਾਸਨ ਨੇ ਉਨਾਂ ਵਿਰੁੱਧ ਬੀਤੀ ਰਾਤ ਵੱਖ-ਵੱਖ ਧਰਾਵਾਂ ਤਹਿਤ ਐਫ.ਆਈ.ਆਰ ਦਰਜ਼ ਕਰਵਾਈ ਹੈ। …
Read More »ਜ਼ਿਲ੍ਹਾ ਚੋਣ ਅਫ਼ਸਰ ਵਲੋਂ ਕੋਵਿਡ ਵੈਕਸੀਨੇਸ਼ਨ ਲਈ 10 ਦਿਨਾ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ
ਸੌ ਫੀਸਦੀ ਬਾਲਗਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣਾ ਜ਼ਰੂਰੀ – ਰਾਮਵੀਰ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ।ਚੋਣ ਕਮਿਸ਼ਨ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸੌ ਫੀਸਦੀ ਬਾਲਗ ਨਾਗਰਿਕਾਂ ਨੂੰ ਕੋਵਿਡ ਵੈਕਸੀਨੇਸ਼ਨ ਦੇ ਦਾਇਰੇ ਅਧੀਨ ਲਿਆਉਣ …
Read More »ਵਿਗਿਆਨਕ ਚੇਤੰਨਤਾ ਦੀ ਰੋਸ਼ਨੀ ਹਰ ਪਾਸੇ ਫੈਲਾਉਣਾ ਸਮੇਂ ਦੀ ਮੁੱਖ ਲੋੜ – ਪਰਮ ਵੇਦ
ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਜ਼ੋਨ ਜਥੇਬੰਦਕ ਮੁੱਖੀ ਮਾਸਟਰ ਪਰਮ ਵੇਦ ਤੇ ਇਕਾਈ ਮੁੱਖੀ ਸੁਰਿੰਦਰਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਰਕਸ਼ੀਲ ਆਗੂ ਚਰਨ ਕਮਲ ਸਿੰਘ ਤੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਚੇਤਨਾ ਪਰਖ ਪ੍ਰੀਖਿਆ ਸਰਗਰਮੀਆਂ ਦੀ ਸਮੀਖਿਆ …
Read More »ਵੋਟਰਾਂ ਦੀ ਸਰਗਰਮ ਸ਼ਮੂਲੀਅਤ ਲਈ ਲਾਹੇਵੰਦ ਸਾਬਤ ਹੋਣਗੀਆਂ ਸਵੀਪ ਗਤੀਵਿਧੀਆਂ – ਜ਼ਿਲ੍ਹਾ ਚੋਣ ਅਫ਼ਸਰ
ਯੁਵਕ ਸੇਵਾਵਾਂ ਵਿਭਾਗ ਆਨਲਾਈਨ ਪ੍ਰਣਾਲੀ ਰਾਹੀਂ ਕਰ ਰਿਹੈ ਵਾਲੰਟੀਅਰਾਂ ਨੂੰ ਜਾਗਰੂਕ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਚੋਣਾਂ ‘ਚ ਵੋਟਰਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਟੀਚੇ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਹਰੇਕ ਸਰਕਾਰੀ ਵਿਭਾਗ ਆਪੋ ਆਪਣੀ ਜਿੰਮੇਵਾਰੀ ਨੂੰ ਨਿਭਾਉਣ ‘ਚ ਜੁਟਿਆ ਹੋਇਆ ਹੈ।ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਤੇ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ …
Read More »ਪੰਜਾਬ ਨੰਬਰਦਾਰਾ ਯੂਨੀਅਨ ਨੇ ਅਕਾਲੀ-ਬਸਪਾ ਉਮੀਦਵਾਰ ਗੋਲਡੀ ਨੂੰ ਦਿੱਤਾ ਮੰਗ ਪੱਤਰ
ਜਿੱਤਣ ਉਪਰੰਤ ਨੰਬਰਦਾਰਾਂ ਦੇ ਮਸਲੇ ਦੇ ਪਹਿਲ ਦੇ ਆਧਾਰ ਤੇ ਹੱਲ ਹੋਣਗੇ – ਗੋਲਡੀ ਸੰਗਰੂਰ, 16 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਦਾ ਵਿਸ਼ਵਾਸ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿੱਚ ਪੈਦਾ ਹੋ ਰਿਹਾ ਹੈ। ਅੱਜ ਪੰਜਾਬ ਨੰਬਰਦਾਰਾ ਯੂਨੀਅਨ ਦੇ ਵੱਡੀ ਗਿਣਤੀ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਹਲਕਾ ਸੰਗਰੂਰ ਦੇ ਸ਼੍ਰੋਮਣੀ ਅਕਾਲੀ ਦਲ …
Read More »
Punjab Post Daily Online Newspaper & Print Media