Tuesday, November 24, 2026

Daily Archives: January 16, 2022

ਕੈਨਬਰਾ ਵਿਚ ਚਾਲੀ ਮੁਕਤਿਆਂ ਦੀ ਯਾਦ ‘ਚ ਸਜਾਇਆ ਦੀਵਾਨ

ਕੈਨਬਰਾ, 16 ਜਨਵਰੀ (ਸਰਬਜੀਤ ਸਿੰਘ) – ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੇ ਗੁਰਦੁਆਰਾ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਚਾਲੀ ਸਿੰਘਾਂ ਵਲੋਂ ਸ਼ਹੀਦੀ ਦੇ ਕੇ ਬੇਦਾਵਾ ਪੜਵਾ ਕੇ ਟੁੱਟੀ ਗੰਢੀ ਵਾਲੇ ਇਤਿਹਾਸਕ ਵਾਕਿਆ ਦੀ ਯਾਦ ਵਿੱਚ ਦੀਵਾਨ ਸਜਾਇਆ ਗਿਆ।ਭਾਈ ਪਰਮਿੰਦਰ ਸਿੰਘ ਅਤੇ ਭਾਈ ਮਲਕੀਅਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ …

Read More »

ਦੋ ਦਰਜ਼ਨ ਕਾਂਗਰਸੀ ਪਰਿਵਾਰ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵੱਡੇ ਪਿੰਡ ਕੋਹਾਲੀ ਦੀ ਸੁੰਦਰ ਗਰਾਮ ਸਕੀਮ ‘ਚ ਚੋਣ ਕਰ ਕੇ ਇਸ ਦਾ ਬਹੁਪੱਖੀ ਵਿਕਾਸ ਕਰਵਾਇਆ ਸੀ।ਪਰ ਇਸ ਦੇ ਬਾਵਜ਼ੂਦ ਇਸ ਪਿੰਡ ਦੇ ਕਾਂਗਰਸ ਧੜੇ ਨਾਲ ਸਬੰਧਤ ਵਿਅਕਤੀ ਲਗਾਤਾਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਇਸੇ ਲੜੀ ਤਹਿਤ ਅੱਜ …

Read More »

ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਉਮੀਦਵਾਰ ਜਥੇ. ਰਣੀਕੇ ਵਲੋਂ ਵਡਾਲਾ ਭਿਟੇਵੱਡ ਵਿਖੇ ਵਰਕਰਾਂ ਨਾਲ ਮੀਟਿੰਗ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਕਾਂਗਰਸ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਕੀਤਾ ਹੈ।ਇਸ ਕਰਕੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਇਸ ਵਾਰ ਪੰਜਾਬ ਵਿੱਚ ਸ਼ੋ੍ਮਣੀ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ।ਉਕਤ ਸ਼ਬਦਾਂ ਦਾ ਪ੍ਗਟਾਵਾ ਵਿਧਾਨ ਸਭਾ ਹਲਕਾ ਅਟਾਰੀ ਤੋਂ ਸ਼ੋ੍ਮਣੀ ਅਕਾਲੀ-ਬਸਪਾ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ …

Read More »