Tuesday, November 24, 2026

Daily Archives: January 17, 2022

ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾ ਸਕਣ ਵਾਲੇ ਨੌਜੁਆਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ

ਕੋਰੋਨਾ ਕਾਰਨ ਭਾਰਤ ’ਚ ਫਸੇ ਨੌਜੁਆਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਸਥਾਨਕ ਸਿੱਖ ਸੰਸਥਾਵਾਂ-ਐਡਵੋਕੇਟ ਧਾਮੀ ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਉਨਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ।ਸ਼੍ਰੋਮਣੀ …

Read More »

ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ ਦੋਸ਼ੀਆਂ ਖਿਲਾਫ ਮੰਗੀ ਸਖਤ ਕਾਰਵਾਈ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਸਥਾਨ ‘ਚ ਇਕ ਗੂੰਗੀ ਬੋਲੀ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਦੇ ਮਾਮਲੇ ਦੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਸੂਮ ਬੱਚੀ ਨਾਲ ਅਲਵਰ ਵਿਖੇ ਗੈਂਗ ਰੇਪ ਮਾਨਵਤਾ ਦੇ ਮੱਥੇ ’ਤੇ ਕਲੰਕ ਹੈ, ਜਿਸ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ …

Read More »

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪਰਤ ਰਹੀਆਂ ਸੰਗਤਾਂ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ‘ਚ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਸੰਗਤ ’ਤੇ ਪਥਰਾਅ ਅਤੇ ਲਾਠੀਚਾਰਜ਼ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ …

Read More »

ਹਲਕਾ ਦੱਖਣੀ ਤੋਂ ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਅਤੇ ਸਿਆਸੀ ਕਿੜ੍ਹਾਂ ਕੱਢ ਕੇ ਬੇਕਸੂਰਾਂ ’ਤੇ ਪਰਚੇ ਦਰਜ਼ ਕਰਵਾਉਣ ’ਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੂੰ ਪੰਜਾਬ ’ਚੋਂ ਚੱਲਦਾ ਕਰਨ ਲਈ ਹੁਣ ਲੋਕਾਂ ਨੇ ਆਪਣਾ ਪੱਕਾ ਨਿਰਣਾ ਕਰ ਲਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਬਸਪਾ …

Read More »

ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੀਨੀਅਰ ਪੱਤਰਕਾਰ ਗਜਿੰਦਰ ਸਿੰਘ ਕਿੰਗ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਸੇਵਾ ਸਿੰਘ ਹਾਲ ਗੋਲਡਨ ਕਲਾਥ ਮਾਰਕੀਟ ਸੁਲਤਾਨਵਿੰਡ ਗੇਟ ਵਿਖੇ ਬਾਅਦ ਦੁਪਹਿਰ 1-00 ਤੋ 2-00 ਵਜੇ ਤੱਕ ਹੋਵੇਗਾ।ਉਨਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਕਿੰਗ ਨਮਿਤ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ।ਜਿਸ ਤੋਂ ਬਾਅਦ ਉਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ …

Read More »