ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਤੋਂ ਨਰਾਜ਼ ਹੋ ਕੇ ਕਾਂਗਰਸ ਦੇ 2 ਮੌਜ਼ੂਦਾ ਪੰਚਾਇਤ ਮੈਂਬਰਾਂ ਸਮੇਤ 20 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਪਿੰਡ ਕੋਹਾਲੀ ਵਿਖੇ ‘ਆਪ’ ਵਿੱਚ ਆਏ ਪੂਰਨ ਸਿੰਘ ਪੰਚ, ਹਰਦੀਪ ਸਿੰਘ ਸੈਕਟਰੀ ਪੰਚਾਂ, ਸਮੇਤ ਬਲਕਾਰ ਸਿੰਘ ਸੈਕਟਰੀ, ਬਲਵਿੰਦਰ ਸਿੰਘ ਮੌੜ, ਜਸਬੀਰ ਸਿੰਘ ਜੱਸਾ, ਨਿਸ਼ਾਨ ਸਿੰਘ, ਸੁਰਿੰਦਰ ਸਿੰਘ ਨਾਮਧਾਰੀ, ਜਥੇ. …
Read More »Daily Archives: January 18, 2022
ਕੋਟਲਾ ਡੂੰਮ ਪਿੰਡ ਦੇ 12 ਕਾਂਗਰਸੀ ਪਰਿਵਾਰ ਅਕਾਲੀ ਦਲ ‘ਚ ਹੋਏ ਸ਼ਾਮਲ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲਾ ਡੂੰਮ ਤੋਂ 12 ਕਾਂਗਰਸ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਜਿੰਨਾਂ ਵਿੱਚ ਕਾਮਰੇਡ ਜੋਗਿੰਦਰ ਸਿੰਘ, ਚਰਨ ਸਿੰਘ ਚੱਕੀਵਾਲਾ, ਹਰਦੇਵ ਸਿੰਘ, ਰਸ਼ਪਾਲ ਸਿੰਘ, ਅਜੀਤ ਸਿੰਘ, ਅਕਾਸ਼ਦੀਪ ਸਿੰਘ, ਬਲਬੀਰ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ, ਬਿੱਟੂ ਸਿੰਘ, ਰਾਜੂ ਸਿੰਘ ਸ਼ਾਮਲ ਸਨ।ਇਹਨਾਂ ਨੂੰ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਜਥੇ. ਵੀਰ ਸਿੰਘ …
Read More »ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਹੈਡ ਗ੍ਰੰਥੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਰਜਿੰਦਰ ਸਿੰਘ ਦਾ ਪਿੱਛਲੇ ਕੁੱਝ ਦਿਨਾ ਤੋਂ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਸੀ।ਉਹ …
Read More »ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਚੋਣ ਲਈ ਡਾ. ਇੰਦਰਾ ਵਿਰਕ ਤੇ ਰੋਜ਼ੀ ਸਿੰਘ ਨੇ ਭਰੇ ਕਾਗਜ਼
ਅੰਮ੍ਰਿਤਸਰ, 18 ਜਨਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਅਦਬ ਤੇ ਲੇਖਕਾਂ ਦੀ ਵੱਡੀ ਸੰਸਥਾ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ 30 ਜਨਵਰੀ ਨੂੰ ਹੋ ਰਹੀ ਚੋਣ ਵਿੱਚ ਲੇਖਕ ਭਾਈਚਾਰੇ ਵਿੱਚ ਉਤਸ਼ਾਹ ਹੈ।ਅਕਾਦਮੀ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਹੈ ਕਿ ਇਸ ਚੋਣ ਵਿੱਚ ਅੰਮ੍ਰਿਤਸਰ ਤੋਂ ਡਾਕਟਰ ਇੰਦਰਾ ਵਿਰਕ ਨੇ ਪ੍ਰਬੰਧਕੀ ਬੋਰਡ ਦੇ ਮੈਂਬਰ ਤੇ ਮੀਤ ਪ੍ਰਧਾਨ, ਜਦ ਕਿ ਰੋਜ਼ੀ …
Read More »ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਸਮਾਗਮ ਦੋਰਾਨ ਕੋਵਿਡ ਦੀਆਂ ਹਦਾਇਤਾਂ ਦੀ ਕੀਤੀ ਜਾਵੇਗੀ ਪਾਲਣਾ ਪਠਾਨਕੋਟ, 18 ਜਨਵਰੀ (ਪੰਜਾਬ ਪੋਸਟ ਬਿਊਰੋ) – ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ, ਐਸ.ਡੀ.ਐਮ ਪਠਾਨਕੋਟ ਗੁਰਸਿਮਰਨ ਸਿੰਘ …
Read More »ਕੌਂਸਲਰ ਕੁੱਕਾ ਵਲੋਂ ਸੰਯੁਕਤ ਸਮਾਜ ਮੋਰਚਾ ਉਮੀਦਵਾਰ ਡਾ. ਮਾਨ ਦੇ ਡਟਵੇਂ ਵਿਰੋਧ ਦਾ ਐਲਾਨ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਉਘੇ ਸਮਾਜ ਸੇਵਕ ਅਤੇ ਲੌਂਗੋਵਾਲ ਦੇ ਵਾਰਡ ਨੰਬਰ 8 ਤੋਂ ਨੌਜਵਾਨ ਕੌਂਸਲਰ ਰਣਜੀਤ ਸਿੰਘ ਕੁੱਕਾ ਨੇ ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਹਲਕਾ ਸੁਨਾਮ ਤੋਂ ਬਣਾਏ ਗਏ ਉਮੀਦਵਾਰ ਡਾ. ਅਮਰਜੀਤ ਸਿੰਘ ਮਾਨ ਦੇ ਵਿਰੋਧ ਦਾ ਐਲਾਨ ਕੀਤਾ ਹੈ।ਉਨਾਂ ਕਿਹਾ ਕਿ ਡਾ. ਅਮਰਜੀਤ ਸਿੰਘ ਮਾਨ ਨੂੰ ਆਪਣਾ ਉਮੀਦਵਾਰ ਬਣਾ ਕੇ ਮੋਰਚੇ ਨੇ ਬਹੁਤ ਹੀ ਗਲਤ …
Read More »ਮਹਾਦੇਵ ਕਨਫੈਸ਼ਨਰੀ ‘ਚ ਲੱਗੀ ਅੱਗ, ਸਭ ਕੁੱਝ ਸੜ ਕੇ ਸੁਆਹ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਲੁਧਿਆਣਾ ਦੇ ਗਿਆਸਪੁਰਾ 33 ਫੁੱਟਾ ਰੋਡ `ਤੇ ਸਥਿਤ ਗ੍ਰੇਸ ਕੰਪਲੈਕਸ ਮਹਾਦੇਵ ਕਨਫੈਕਸ਼ਨਰੀ ਦੀ ਦੁਕਾਨ `ਚ ਸ਼ਨੀਵਾਰ ਰਾਤ ਕਰੀਬ 1-00 ਵਜੇ ਲੱਗੀ ਅੱਗ ਵਿੱਚ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।ਦੁਕਾਨ ਮਾਲਕ ਵਰਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 1:30 ਵਜੇ ਕਿਸੇ ਨੇ …
Read More »ਆਪਣਾ ਅਸਲਾ ਥਾਣੇ ‘ਚ ਜਲਦ ਜਮ੍ਹਾਂ ਕਰਵਾਉਣ ਅਸਲਾ ਧਾਰਕ – ਥਾਣਾ ਮੁੱਖੀ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ)- ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਹੋਣ ਜਾ ਰਹੀਆਂ ਚੋਣਾਂ ਦੇ ਤਹਿਤ ਚੋਣ ਕਮਿਸ਼ਨ ਵਲੋਂ ਅਸਲਾ ਲਾਇਸੰਸ ਧਾਰਕਾਂ ਨੂੰ ਅਸਲਾ ਜਮਾਂ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੇ ਚੱਲਦਿਆਂ ਕਾਫੀ ਅਸਲਾ ਧਾਰਕਾਂ ਨੇ ਆਪਣਾ ਅਸਲਾ ਥਾਣਾ ਲੌਂਗੋਵਾਲ ਵਿਖੇ ਜਮਾ ਕਰਵਾ ਦਿੱਤਾ ਹੈ।ਥਾਣਾ ਲੌਂਗੋਵਾਲ ਮੁੱਖੀ ਜਗਮੇਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਤੱਕ 95 ਪ੍ਰਤੀਸ਼ਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਹੋਸਟਲ `ਚ ਵਿਸ਼ੇਸ਼ ਹਵਨ ਦਾ ਆਯੋਜਨ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਹੌਸਟਲ `ਚ ਵਿਸ਼ੇਸ ਹਵਨ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਚੇਅਰਮੈਨ ਸੁਦਰਸ਼ਨ ਕਪੂਰ ਮੁੱਖ ਜਜ਼ਮਾਨ ਦੇ ਰੂਪ `ਚ ਮੌਜੂਦ ਰਹੇੇ।ਇਹਨਾਂ ਦੇ ਨਾਲ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਵਿਸ਼ੇਸ਼ ਮਹਿਮਾਨ ਵਰਿੰਦਰ ਕਪੂਰ ਨੇ ਹਵਨ ਵਿੱਚ ਵੇਦ ਮੰਤਰਾਂ ਨਾਲ ਆਹੂਤੀਆਂ ਪਾਈਆਂ। ਕਾਲਜ …
Read More »BBK DAV College for Women organizes Havan in Hostel Premises
Amritsar, January (Punjab Post Bureau) – BBK DAV College for Women organised a Holy Havan in the hostel premises. Sudarshan Kapoor Chairman Local Managing Committee graced the occasion as Chief Guest. Principal Dr. Pushpinder Walia alongwith another guest Mr. Varinder Kapoor offered ‘Aahutis’ in the sacred fire amidst the chanting of Ved mantras. …
Read More »
Punjab Post Daily Online Newspaper & Print Media