Tuesday, November 24, 2026

Daily Archives: January 19, 2022

ਚੋਣ ਕਮਿਸ਼ਨ ਨੇ ਮੁਹੱਈਆ ਕਰਵਾਏ ਆਨਲਾਈਨ ਪੋਰਟਲ ਅਤੇ ਐਪਲੀਕੇਸ਼ਨਾਂ – ਜਿਲ੍ਹਾ ਚੋਣ ਅਫ਼ਸਰ

ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ ਤੇ ਸੁਵਿਧਾ ਕੈਂਡੀਡੇਟ ਐਪ ਉਪਲੱਬਧ ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਮਤਦਾਤਾਵਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਹੂਲਤ ਲਈ ਬਣਾਏ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਆਈ.ਟੀ ਐਪਲੀਕੇਸਸ਼ਨਾਂ ਰਾਹੀਂ ਚੋਣ ਕਮਿਸ਼ਨ …

Read More »

ਏ.ਡੀ.ਸੀ.ਪੀ ਸ਼ਹਿਰੀ-1 ਵਲੋਂ ਸਮੇਤ ਫੋਰਸ ਕੱਢਿਆ ਗਿਆ ਫਲੈਗ ਮਾਰਚ

ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ, ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਜੋਨ ਨੰਬਰ-1 ਦੇ ਏ.ਡੀ.ਸੀ.ਪੀ ਸ਼ਾਹਿਰੀ-1 ਨਵਜੋਤ ਸਿੰਘ ਦੀ ਅਗਵਾਈ ਹੇਠ ਏ.ਸੀ.ਪੀ ਸਾਉਥ, ਏ.ਸੀ.ਪੀ …

Read More »

ਜਨਮ ਦਿਨ ਮੁਬਾਰਕ – ਮੰਨਨ ਸਿੰਗਲਾ

ਪਟਿਆਲਾ, 19 ਜਨਵਰੀ (ਰੋਹਿਤ ਸਿੰਗਲਾ) – ਪਟਿਆਲਾ ਵਾਸੀ ਪਿਤਾ ਰੋਹਿਤ ਸਿੰਗਲਾ ਅਤੇ ਮਾਤਾ ਮੀਨਾਕਸ਼ੀ ਸਿੰਗਲਾ ਵਲੋਂ ਆਪਣੀ ਹੋਣਹਾਰ ਬੇਟੀ ਮੰਨਨ ਸਿੰਗਲਾ ਨੂੰ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਗੁ. ਅਟਾਰੀ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਵਿਆਹ ਪੁਰਬ

ਗੁ. ਗੁਰੂ ਕਾ ਮਹਿਲ ਤੋਂ ਬਰਾਤ ਆਯੋਜਿਤ ਕੀਤਾ ਗਿਆ ਬਰਾਤ ਰੂਪੀ ਨਗਰ ਕੀਰਤਨ ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵਿਆਹ ਪੁਰਬ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਜਥਿਆਂ ਤੋਂ ਇਲਾਵਾ ਕਥਾਵਾਚਕਾਂ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਤਿਹਾਸਕ ਪ੍ਰਸੰਗ …

Read More »

ਜਿਲ੍ਹਾ ਚੋਣ ਅਧਿਕਾਰੀ ਵਲੋਂ ਜਿਲੇ ਵਿੱਚ ਪ੍ਰਾਜੈਕਟ ਸਨਮਾਨ ‘‘ਆਓ ਵੋਟ ਪਾਉਣ ਚੱਲੀਏ’’ ਲਾਂਚ

ਦਿਵਆਂਗ ਵੋਟਰਾਂ ਲਈ ਹਰ ਬੂਥ ‘ਤੇ ਉਪਲੱਬਧ ਹੋਵੇਗੀ ਰੈਂਪ ਅਤੇ ਵੀਲ ਚੇਅਰ ਦੀ ਸੁਵਿਧਾ ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਵਿਧਾਨ ਸਭਾ ਚੋਣਾਂ 2022 ਦੌਰਾਨ ਲੋਕਾਂ ਦੀ ਸ਼ਮੂਲੀਅਤ ਵਧਾਉਣ ਲਈ ਅੱਜ ਇੱਕ ਨਿਵੇਕਲੇ ਪ੍ਰਾਜੈਕਟ ਸਨਮਾਨ ਦੀ ਸ਼ੁਰੂਆਤ ਕੀਤੀ ਗਈ।ਪ੍ਰਾਜੈਕਟ ਸਨਮਾਨ ‘ਆਓ ਵੋਟ ਪਾਉਣ ਚੱਲੀਏ’ ਨੂੰ ਲਾਂਚ ਕਰਦਿਆਂ ਖਹਿਰਾ ਨੇ ਦੱਸਿਆ ਕਿ ਇਸ ਦਾ …

Read More »

ਹਲਕਾ ਸੰਗਰੂਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਅਕਾਲੀ ਦਲ ਵਿੱਚ ਸ਼ਾਮਲ ਹੋਏ ਬਲਤੇਜ ਸਿੱਧੂ

ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸਿੱਧੂ ਦਾ ਪਾਰਟੀ ਵਿੱਚ ਆਉਣ ‘ਤੇ ਸਨਮਾਨ ਕੀਤਾ ਗਿਆ।                ਗੋਲਡੀ ਨੇ ਵੱਖ …

Read More »

ਪੰਜਾਬ ਦੀ ਆਰਥਿਕਤਾ, ਬੇਰੁਜ਼ਗਾਰੀ ਤੇ ਲੋਕਾਂ ਦਾ ਵਿਸ਼ਵਾਸ ਜਿੱਤਣ ਸਬੰਧੀ ਬਣੇਗਾ ਚੋਣ ਮੈਨੀਫੈਸਟੋ – ਪਰਮਿੰਦਰ ਢੀਂਡਸਾ   

ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸੰਯੁਕਤ ਗਠਜੋੜ ਦੀਆਂ ਸੀਟਾਂ ਅਤੇ ਉਮੀਦਵਾਰਾਂ ਸਬੰਧੀ ਸਾਰੀਆਂ ਪਾਰਟੀਆਂ ਮਿਲ ਕੇ ਫ਼ੈਸਲਾ ਲੈਣਗੀਆਂ।ਜਿੱਥੇ ਜਿਸ ਦਾ ਪ੍ਰਭਾਵ ਹੈ, ਉਸ ਮੁਤਾਬਿਕ ਹੀ ਟਿਕਟ ਫਾਈਨਲ ਹੋਵੇਗੀ।ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਸੀਟਾਂ ਫਾਈਨਲ ਹੋ ਜਾਣੀਆਂ ਸੀ, ਪਰ ਕੈਪਟਨ ਸਾਹਿਬ ਦੇ ਬਿਮਾਰ ਹੋਣ ਕਾਰਨ …

Read More »