ਬੀਬੀਆਂ ਦੀ ਕਮਾਂਡ ਹੇਠ ਵੱਡੇ ਕਾਫ਼ਲੇ ਪਿੰਡਾਂ ਚੋਂ ਹੋਣਗੇ ਰਵਾਨਾ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਅੱਜ ਚਾਰ ਜੋਨਾਂ ਦੀਆਂ ਬੀਬੀਆਂ ਦੀ ਕਨਵੈਨਸ਼ਨ ਜ਼ੋਨ ਮਜੀਠਾ, ਬਾਬਾ ਬੁੱਢਾ ਜੀ, ਕੱਥੂਨੰਗਲ, ਟਾਹਲੀ ਸਾਹਿਬ, ਮਜੀਠਾ ਦਾਣਾ ਮੰਡੀ ਵਿੱਚ …
Read More »Daily Archives: January 20, 2022
ਕੇਂਦਰ ਸਰਕਾਰ ਵਲੋਂ 2021-22 ਦਾ ਪੋਸਟ ਮੈਟ੍ਰਿਕ ਦਾ 60% ਹਿੱਸਾ ਜਾਰੀ ਕਰਨ `ਤੇ ਕੀਤਾ ਧੰਨਵਾਦ
ਜੈਕ ਨੇ ਪੰਜਾਬ ਸਰਕਾਰ ਨੂੰ 40% ਹਿੱਸਾ ਜਾਰੀ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਜੈਕ ਨੇ ਕੇਂਦਰ ਸਰਕਾਰ ਦਾ 2021-2022 ਦੇ ਵਿਦਿਆਰਥੀਆਂ ਦੀ ਆਪਣੀ ਬਣਦੀ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਰਾਸ਼ੀ ਦੇਣ ‘ਤੇ ਧੰਨਵਾਦ ਕੀਤਾ ਹੈ।ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਸਰਕਾਰ ਆਪਣਾ ਬਣਦਾ 40% ਹਿੱਸਾ ਵੀ ਵਿਦਿਆਰਥੀਆਂ ਨੂੰ …
Read More »ਸੁਨਾਮ ਵਿਖੇ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ ਦਾ ਸਥਾਨ ਤਬਦੀਲ – ਰਿਟਰਨਿੰਗ ਅਫ਼ਸਰ
ਸੰਗਰੂਰ, 20 ਜਨਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ 101-ਸੁਨਾਮ ਦੇ ਰਿਟਰਨਿੰਗ ਅਫ਼ਸਰ -ਕਮ-ਉਪ ਮੰਡਲ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ 101 ਸੁਨਾਮ ਲਈ ਨਿਯੁੱਕਤ ਹੋਏ ਸਟਾਫ ਦੀ ਪਹਿਲੀ ਰਿਹਰਸਲ 22 ਜਨਵਰੀ 2022 ਨੂੰ ਸਰਕਾਰੀ ਆਈ.ਟੀ.ਆਈ ਸੁਨਾਮ ਵਿਖੇ ਹੋਣੀ ਨਿਸਚਿਤ ਹੋਈ ਸੀ।ਮੌਸਮ ਵਿਭਾਗ ਵਲੋਂ 22 ਜਨਵਰੀ ਨੂੰ ਭਾਰੀ ਬਾਰਿਸ਼ ਹੋਣ …
Read More »ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫਾਈਲ ਕਲੀਅਰ ਨਾ ਕਰਨ ‘ਤੇ ਪੰਥਕ ਧਿਰਾਂ ਵਲੋਂ ’ਆਪ’ ਦੇ ਉਮੀਦਵਾਰਾਂ ਦੇ ਘਿਰਾਓ ਦੀ ਚਿਤਾਵਨੀ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਸਜ਼ਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਅੱਜ ਅੰਮ੍ਰਿਤਸਰ ਵਿਖੇ ਸਿੱਖ ਸੰਘਰਸ਼ਸ਼ੀਲ ਧਿਰਾਂ ਦੇ ਆਗੂਆਂ ਨੇ ਪ੍ਰੈਸ ਕਾਨਫ਼ਰੰਸ ਕੀਤੀ ਗਈ । ਜਿਸ ਦੌਰਾਨ ਉਨਾਂ ਚਿਤਾਵਨੀ ਦਿੱਤੀ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਜੇਲ੍ਹ ਵਿਭਾਗ ਪੰਜਾਬ ਵਲੋਂ ਭੇਜੀ ਪ੍ਰੋ: ਭੁੱਲਰ ਦੀ …
Read More »ਅਜੀਤ ਸਿੰਘ ਰਾਜਾ ਬਣੇ ਹਿਊਮਨ ਰਾਈਟਸ ਮਾਝਾ ਜ਼ੋਨ ਸੈਕਟਰੀ
ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਆਲ ਇੰਡੀਆ ਹਿਊਮਨ ਰਾਈਟਸ ਦੇ ਕੌਮੀ ਪ੍ਰਧਾਨ ਵਰਿੰਦਰ ਫੁੱਲ ਦੀ ਅਗਵਾਈ ਹੇਠ ਅੱਜ ਨਵੇਂ ਅਹੁੱਦੇਦਾਰਾਂ ਨੂੰ ਨਿਯੁੱਕਤੀ ਪੱਤਰ ਸੌਂਪੇ ਗਏ।ਜਿੰਨਾਂ ਵਿੱਚ ਅਜੀਤ ਸਿੰਘ ਰਾਜਾ ਨੂੰ ਸੈਕਟਰੀ ਮਾਝਾ ਜੋਨ ਪੰਜਾਬ, ਹਰੀ ਸਿੰਘ ਪ੍ਰਧਾਨ ਵਾਰਡ ਨੰਬਰ 65 ਤੇ ਰਜਿੰਦਰ ਸਿੰਘ ਪ੍ਰਧਾਨ ਵਾਰਡ ਨੰਬਰ 37 ਬਣਾਇਆ ਗਿਆ ਹੈ। ਕੌਮੀ ਪ੍ਰਧਾਨ ਵਰਿੰਦਰ ਫੁੱਲ ਨੇ ਕਿਹਾ ਕਿ ਇਹਨਾਂ ਨਿਯੁੱਕਤੀਆਂ …
Read More »ਪੰਜਾਬੀ ਲੇਖਕ ਲਖਬੀਰ ਸਿੰਘ ਕੋਹਾਲੀ ਦਾ ਦਿਹਾਂਤ
ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਉਘੇ ਕਮਿਊਨਿਸਟ ਆਗੂ ਕਾਮਰੇਡ ਤਾਰਾ ਸਿੰਘ ਕੋਹਾਲੀ ਦੇ ਪੁੱਤਰ ਅਤੇ “ਸਫ਼ਰ ਮੇਰੀ ਜ਼ਿੰਦਗੀ ਦਾ” ਤੇ “ਫ਼ਰਿਆਦੀ ਦਿਲ” ਨਾਮੀ ਦੋ ਕਾਵਿ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਉਣ ਵਾਲੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਮੈਂਬਰ ਲਖਵੀਰ ਸਿੰਘ ਕੋਹਾਲੀ ਦਾ ਲੰਬੀ ਬਿਮਾਰੀ ਉਪਰੰਤ ਅੱਜ ਦਿਹਾਂਤ ਹੋ ਗਿਆ।ਉਹ ਪਿੰਡ ਕੋਹਾਲੀ ਛੱਡ ਕੇ ਅਜਕਲ੍ਹ ਮਾਹਲ ਵਿਖੇ ਰਹਿ ਰਹੇ ਸਨ।ਬਹੁਤ …
Read More »ਆਪਰੇਸ਼ਨ ਰਾਹੀਂ ਡਿਸਕ ਦੀ ਸਮੱਸਿਆ ਤੋਂ ਪਾਈ ਜਾ ਸਕਦੀ ਹੈ ਜਲਦ ਨਿਜ਼ਾਤ – ਡਾ. ਰਾਘਵ ਵਾਧਵਾ
ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੰਦਿਆਂ ਉਘੇ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਕਿਹਾ ਹੈ ਕਿ ਇਹ ਜਿਆਦਾਤਰ 40 ਸਾਲ ਤੋਂ ਬਾਅਦ ਸ਼ੁਰੂ ਹੁੰਦੀ ਹੈ।ਜਿਸ ਨਾਲ ਪਿੱਠ ਵਿੱਚ ਦਰਦ ਜਾਂ ਅਕੜਾ ਪੈਣਾ, ਲੱਤਾਂ ਵਿੱਚ ਖਿੱਚ ਪੈਣੀ, ਪੈਰਾਂ ਵਿੱਚ ਸੁੰਨਾਪਣ, ਲੱਤਾਂ ਜਾਂ ਪੈਰਾਂ ਦਾ ਕਮਜ਼ੋਰ ਹੋ ਜਾਣਾ, ਤੁਰਨ ਫਿਰਨ ਵਿੱਚ ਮੁਸ਼ਕਲ, ਲੈਟਰੀਂਨ ਬਾਥਰੂਮ …
Read More »ਕਾਂਗਰਸ ਨੂੰ ਵੱਡਾ ਝਟਕਾ, ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ ਹੋਏ 3 ਕੌਂਸਲਰ
ਸੁਖਬੀਰ ਬਾਦਲ, ਮਜੀਠੀਆ ਤੇ ਤਲਬੀਰ ਗਿੱਲ ਨੇ ਕੀਤਾ ਸਵਾਗਤ ਅੰਮ੍ਰਿਤਸਰ, 20 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ’ਚ ਕਾਂਗਰਸ ਪਾਰਟੀ ਨੂੰ ਕੱਲ ਤਕੜਾ ਝਟਕਾ ਲੱਗਾ ਜਦੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਪ੍ਰੇਰਣਾ ਸਦਕਾ ਕਾਂਗਰਸ ਦੇ 3 ਮੋਜ਼ੂਦਾ ਕੌਂਸਲਰ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਲ ਹੋ ਗਏ।ਪਾਰਟੀ ਪ੍ਰਧਾਨ ਸੁਖਬੀਰ ਸਿੰਘ …
Read More »
Punjab Post Daily Online Newspaper & Print Media