Tuesday, November 24, 2026

Daily Archives: January 22, 2022

ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ‘ਚ ਨਤਮਸਤਕ ਹੋਏ ਭਗਵੰਤ ਮਾਨ

ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਵੀ ਦਿੱਤੀ ਸ਼ਰਧਾਂਜਲੀ ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਦੇ ਪਵਿੱਤਰ ਅਸਥਾਨ ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਮੱਥਾ ਟੇਕਿਆ।ਉਨਾਂ ਨੇ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ।ਭਗਵੰਤ ਮਾਨ ਸ਼ਹੀਦੀ ਸਥਾਨ ਜੱਲਿਆਂਵਾਲਾ ਬਾਗ਼ …

Read More »

ਕਾਂਗਰਸ ਵਿੱਚ ਸ਼ਾਮਲ ਹੋਏ ਬਸਪਾ ਦੇ ਡਾ. ਅਸ਼ਵਨੀ ਅਰੋੜਾ ਦਾ ਡਾ. ਰਾਜ ਕੁਮਾਰ ਵਲੋਂ ਸਵਾਗਤ

ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ ਅੰਮ੍ਰਿਤਸਰ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ ਅਰੋੜਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਪੱਛਮੀ ਹਲਕੇ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਸ਼ਵਨੀ …

Read More »

ਡਾ. ਪਵਨ ਕੁਮਾਰ ‘ਵਿਗਿਆਨੀ-ਸੀ’ ਵਲੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਸਾਇੰਸ ਵਿਭਾਗ ਦਾ ਦੌਰਾ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਡਾ. ਪਵਨ ਕੁਮਾਰ ‘ਵਿਗਿਆਨੀ-ਸੀ’ ਵਿਗਿਆਨ ਅਤੇ ਤਕਨੀਕੀ ਵਿਭਾਗ ਵਾਈਸ ਕਿਰਨ ਡਵੀਜ਼ਨ ਨਵੀਂ ਦਿੱਲੀ ਨੇ ਸ੍ਰੀਮਤੀ ਰਾਜਪ੍ਰੀਤ ਕੌਰ ਦੁਆਰਾ ਮਹਿਲਾ ਵਿਗਿਆਨੀ ਸਕੀਮ (ਾਂੌਸ਼-ਭ) ਦੇ ਚੱਲ ਰਹੇ ਉਪ ਉਤਪਾਦ ਦੀ ਸ਼ੁੱਧਤਾ ਬਾਇਓਡੀਜ਼ਲ ਗਲਾਈਸਰੋਲ ਪ੍ਰਾਜੈਕਟ ਕਾਰ ਦਾ ਜ਼ਾਇਜ਼ਾ ਲੈਣ ਲਈ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਕੈਮਿਸਟਰੀ ਵਿਭਾਗ ਦੇ ਨੈਨੋ ਟੈਕਨਾਲੌਜੀ ਰਿਸਰਚ ਲੈਬ ਦਾ ਦੌਰਾ ਕੀਤਾ।       …

Read More »

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਉਪ ਮੁੱਖ ਮੰਤਰੀ ਪੰਜਾਬ ਰੰਧਾਵਾ

24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 22 ਜਵਨਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ।ਮੀਟਿੰਗ ਦੌਰਾਨ ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ …

Read More »

ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਕਾਬੂ

ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਥਾਣਾ ਮੁੱਖੀ ਵੱਲਾ ਐਸ.ਆਈ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਰਛਪਾਲ ਸਿੰਘ ਤੇ ਸਾਥੀ ਕਰਮਚਾਰੀਆਂ ਨੇ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।ਜਿਸ ਦੀ ਪਛਾਣ ਸੋਢੀ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮੀਆ ਪੰਧੇਰ ਜਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।ਐਸ.ਆਈ ਨੇ ਦੱਸਿਆ ਕਿ ਗੋਲਡਨ ਗੇਟ ਵਲੋਂ ਆ ਰਹੇ ਮੋਟਰਸਾਈਕਲ ਸਵਾਰ ਇੱਕ ਮੋਨੇ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਪੁਸਤਕ ‘ਟਰੁੱਥ ਅਬਾਊਟ ਨਾਭਾ’ ਜਾਰੀ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਿਤ ਪੁਸਤਕ ‘ਟਰੁੱਥ ਅਬਾਊਟ ਨਾਭਾ’ ਜਾਰੀ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਦਸਤਾਵੇਜ਼ਾਂ ਨੂੰ ਮੁੜ ਪ੍ਰਕਾਸ਼ਤ ਕਰ ਰਹੀ ਹੈ, …

Read More »

Advocate Dhami released book ‘Truth About Nabha’

Amritsar, January 22 (Punjab Post Bureau) – SGPC President Advocate Harjinder Singh Dhami yesterday released the book ‘Truth About Nabha’ republished by Dharam Prachar Committee.                  Speaking at the SGPC office while releasing the book Advocate Dhami said that to apprise the Sangat about the history, SGPC is republishing the important documents related …

Read More »

ਸ਼ਾਰਟ ਸਰਕਟ ਕਾਰਨ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਭੋਜਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਬਾਰ-ਬਾਰ ਅਪੀਲ ਕਰਕੇ ਬਿਜਲੀ ਉਪਕਰਣਾਂ ਦੀ ਸਹੀ ਦੇਖਭਾਲ ਅਤੇ ਗੁਰਦੁਆਰਾ …

Read More »

ਐਚ.ਡੀ.ਐਫ.ਸੀ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ

ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿੱਚ ਕੰਪਿਊਟਰ ਲੈਬ ਲਈ ਐਚ.ਡੀ.ਐਫ.ਸੀ ਬੈਂਕ ਵੱਲੋਂ 240 ਕੰਪਿਊਟਰ ਸੈਟ ਅਤੇ 18 ਸਮਾਰਟ ਕਲਾਸ ਪ੍ਰੋਜੈਕਟਰ ਦਿੱਤੇ ਗਏ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੈਂਕ ਦੇ …

Read More »

HDFC Bank offers 240 computers, 18 smart class projectors SGPC Schools

Amritsar, January 22 (Punjab Post Bureau) – Following the inspiration from Shiromani Gurdwara Parbandhak Committee (SGPC) President Advocate Harjinder Singh Dhami, the HDFC bank offered 240 computer sets and 18 smart class projectors for the schools under the management of SGPC.                 On this occasion, SGPC President Advocate Dhami honoured the HDFC officials …

Read More »